ਭਾਰਤ ’ਚ ਆਉਣ ਵਾਲੀਆਂ ਫਰੌਡ ਇੰਟਰਨੈਸ਼ਨਲ ਸਪੂਫ ਕਾਲਾਂ ਨੂੰ ਕੀਤਾ ਜਾਵੇਗਾ ਬਲਾਕ! ਟੈਲੀਕਾਮ ਆਪਰੇਟਰਾਂ ਨੂੰ ਸਖ਼ਤ ਨਿਰਦੇਸ਼
- by Preet Kaur
- May 26, 2024
- 0 Comments
ਸਰਕਾਰ ਨੇ ਦੂਰਸੰਚਾਰ ਆਪਰੇਟਰਾਂ ਨੂੰ ਭਾਰਤੀ ਮੋਬਾਈਲ ਨੰਬਰਾਂ ਨੂੰ ਪ੍ਰਦਰਸ਼ਿਤ ਕਰਨ ਵਾਲੀਆਂ ਸਾਰੀਆਂ ਆਉਣ ਵਾਲੀਆਂ ਅੰਤਰਰਾਸ਼ਟਰੀ ਧੋਖਾਧੜੀ ਵਾਲੀਆਂ ਕਾਲਾਂ (International Spoofed Calls) ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਹੈ। ਐਤਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਇਹ ਗੱਲ ਕਹੀ ਗਈ ਹੈ। ਦੂਰਸੰਚਾਰ ਵਿਭਾਗ (Department of Telecom -DoT) ਨੇ ਕਿਹਾ ਕਿ ਸਾਡੇ ਕੋਲ ਬਹੁਤ ਰਿਪੋਰਟਾਂ ਆਈਆਂ ਸਨ
ਗੋਲੀ ਲੱਗਣ ਕਾਰਨ ਇਕ ਦੀ ਹੋਈ ਮੌਤ, ਪਰਿਵਾਰ ਨੇ ਦਿੱਤਾ ਧਰਨਾ
- by Manpreet Singh
- May 26, 2024
- 0 Comments
ਗੁਰਦਾਸਪੁਰ ‘ਚ ਕਣਕ ਟਰੱਕ ਵਿੱਚੋਂ ਉਤਾਰਨ ਨੂੰ ਲੈ ਕੇ ਟਰੱਕ ਡਰਾਈਵਰਾਂ ਦਾ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਚੱਲਣ ਦੀ ਵੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਧਿਰ ਨੇ ਕਮਿਸ਼ਨ ਏਜੰਟ ਨੂੰ ਬੁਲਾਇਆ ਜਿਸ ਨੇ ਮੌਕੇ ‘ਤੇ ਪਹੁੰਚ ਕੇ ਦੂਜੀ ਧਿਰ ਦੇ ਡਰਾਈਵਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਡਰਾਈਵਰ
ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰ ਪੰਜਾਬ ਆ ਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਅਸੀਂ ਦੇਸ਼
ਚੰਡੀਗੜ੍ਹ ’ਚ ਸਬ-ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਬਰਖ਼ਾਸਤ! ਕਾਰਨ ਸੁਣ ਉੱਡ ਜਾਣਗੇ ਹੋਸ਼
- by Preet Kaur
- May 26, 2024
- 0 Comments
ਚੰਡੀਗੜ੍ਹ ਪੁਲਿਸ ਵਿਭਾਗ ਨੇ ਸਬ-ਇੰਸਪੈਕਟਰ ਸਮੇਤ 2 ASI ਬਰਖ਼ਾਸਤ ਕਰ ਦਿੱਤੇ ਹਨ। ਇਨ੍ਹਾਂ ਵਿੱਚ ਸਬ ਇੰਸਪੈਕਟਰ ਬਲਵਿੰਦਰ ਸਿੰਘ, ਏਐਸਆਈ ਹਰਮੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸ਼ਾਮਲ ਹਨ। ਰਿਸ਼ਵਤ ਦੇ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਅਪ੍ਰੈਲ ਮਹੀਨੇ ਵਿੱਚ
ਪੰਜਾਬ ਦੀ ਲੜਕੀ ਨੇ ਸੂਬੇ ਦਾ ਕੀਤਾ ਨਾਮ ਰੌਸ਼ਨ, ਜਿੱਤਿਆ ਗੋਲਡ ਮੈਡਲ
- by Manpreet Singh
- May 26, 2024
- 0 Comments
ਪੰਜਾਬ ਦੀਆਂ ਲੜਕੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚੋਂ ਘੱਟ ਨਹੀਂ ਹਨ। ਇਸ ਦੀ ਤਾਜ਼ਾ ਮਿਸਾਲ ਮੂਨਕ ਦੀ ਲੜਕੀ ਤਾਨੀਆ ਸੈਣੀ ਨੇ ਪੇਸ਼ ਕੀਤੀ ਹੈ। ਤਾਨੀਆ ਸੈਣੀ ਨੇ ਏਸ਼ੀਅਨ ਯੋਗਾ ਚੈਂਪੀਅਨਸ਼ਿਪ ਬੈਂਕਾਕ (ਥਾਈਲੈਂਡ) ਮਈ 2024 ’ਚ ਪੰਜਾਬ ਦੀ ਮੇਜਬਾਨੀ ਕਰਕੇ ਗੋਲਡ ਮੈਡਲ ਜਿੱਤਿਆ ਹੈ। ਤਾਨੀਆ ਦੀ ਇਸ ਉਪਲੱਬਧੀ ਨੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ।
