India Punjab

ਭਾਖੜਾ ਡੈਮ ਦੇ ਖੋਲ੍ਹੇ ਫਲੱਡ ਗੇਟ, ਗੋਵਿੰਦ ਸਾਗਰ ਝੀਲ ’ਚ ਵਧ ਵਧਿਆ ਪਾਣੀ

ਬਿਊਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈ ਰਿਹਾ ਅਤੇ ਕਈ ਇਲਾਕਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਸ ਕਰਕੇ ਡੈਮ ਨੱਕੋ-ਨੱਕ ਭਰ ਰਹੇ ਹਨ। ਭਾਖੜਾ ਡੈਮ ਦਾ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸੇ ਤਹਿਤ BBMB ਵੱਲੋਂ ਭਾਖੜਾ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਫਿਲਹਾਲ ਟੈਸਟਿੰਗ ਲਈ ਸਿਰਫ਼ 1 ਫੁੱਟ

Read More
India International Sports

ਹਾਕੀ ਏਸ਼ੀਆ ਕੱਪ ਤੋਂ ਬਾਹਰ ਹੋਇਆ ਪਾਕਿਸਤਾਨ, ਅਧਿਕਾਰਤ ਤੌਰ ’ਤੇ ਭਾਰਤ ਆਉਣ ਤੋਂ ਕੀਤਾ ਇਨਕਾਰ

ਬਿਊਰੋ ਰਿਪੋਰਟ: ਪਾਕਿਸਤਾਨ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਤੋਂ ਅਧਿਕਾਰਤ ਤੌਰ ’ਤੇ ਹਟ ਗਿਆ ਹੈ। ਓਮਾਨ ਨੇ ਵੀ ਆਪਣਾ ਨਾਮ ਵਾਪਸ ਲੈ ਲਿਆ ਹੈ। ਹੁਣ ਬੰਗਲਾਦੇਸ਼ ਅਤੇ ਕਜ਼ਾਕਿਸਤਾਨ ਨੂੰ ਮੌਕਾ ਦਿੱਤਾ ਗਿਆ ਹੈ। ਹਾਕੀ ਇੰਡੀਆ ਦੇ ਇੱਕ ਸੂਤਰ ਨੇ ਦੱਸਿਆ ਹੈ ਕਿ ‘ਮੰਗਲਵਾਰ ਸਵੇਰੇ, ਪਾਕਿਸਤਾਨ ਹਾਕੀ ਫੈਡਰੇਸ਼ਨ ਨੇ ਅਧਿਕਾਰਤ ਤੌਰ

Read More
Punjab

ਲੁਧਿਆਣਾ ਦੀ ਨਹਿਰ ਤੋਂ ਮਿਲੀ ਨੌਜਵਾਨ ਦੀ ਲਾਸ਼, ਦੋ ਦਿਨਾਂ ਤੋਂ ਸੀ ਲਾਪਤਾ

ਬਿਊਰੋ ਰਿਪੋਰਟ: ਲੁਧਿਆਣਾ ਦੇ ਗਿੱਲ ਨਹਿਰ ਨੇੜੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ (30) ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਥਰੀਕੇ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਆਰੀਅਨ ਐਨਕਲੇਵ ਵਿੱਚ ਰਹਿ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਲਗਭਗ ਦੋ ਦਿਨ ਪਹਿਲਾਂ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ

Read More
Punjab Religion

AI ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਢਾਹਿਆ, ਹੈੱਡ ਗ੍ਰੰਥੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਵੱਲੋਂ ਮਾਮਲਾ ਦਰਜ

ਬਿਊਰੋ ਰਿਪੋਰਟ: AI ਦੀ ਵਰਤੋਂ ਕਰਦਿਆਂ ਕਿਸੇ ਅਣਪਛਾਤੇ ਵਿਅਕਤੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਇਮਾਰਤ ਨੂੰ ਦੋ ਹਿੱਸਿਆਂ ਵਿੱਚ ਟੁੱਟ ਕੇ ਡਿੱਗਦਾ ਹੋਇਆ ਵਿਖਾਇਆ ਹੈ। ਇਸ ਵੀਡੀਓ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਜੇ ਤੱਕ ਇਹ ਪਤਾ

Read More
India

ਇੰਡੀਆ ਗਠਜੋੜ ਨੇ ਉੱਪ ਰਾਸ਼ਟਰਪਤੀ ਦੇ ਅਹੁਦੇ ਲਈ ਐਲਾਨਿਆ ਉਮੀਦਵਾਰ

ਬਿਊਰੋ ਰਿਪੋਰਟ: ਇੰਡੀਆ ਗਠਜੋੜ ਨੇ ਉਪ ਰਾਸ਼ਟਰਪਤੀ ਚੋਣ ਲਈ ਸੇਵਾਮੁਕਤ ਸੁਪਰੀਮ ਕੋਰਟ ਦੇ ਜਸਟਿਸ ਬੀ ਸੁਦਰਸ਼ਨ ਰੈਡੀ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਉਹ ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਵਿਰੁੱਧ ਚੋਣ ਲੜਨਗੇ। 79 ਸਾਲਾ ਰੈਡੀ ਗੁਹਾਟੀ ਹਾਈ ਕੋਰਟ ਦੇ ਮੁੱਖ ਜੱਜ ਅਤੇ ਗੋਆ ਦੇ ਪਹਿਲੇ ਲੋਕਾਯੁਕਤ ਰਹਿ ਚੁੱਕੇ ਹਨ। ਉਹ ਆਂਧਰਾ ਪ੍ਰਦੇਸ਼ ਤੋਂ ਹਨ। ਉਨ੍ਹਾਂ

Read More
International Punjab Religion

ਸਾਬਤ ਸੂਰਤ ਸਿੱਖ ਅਰਸ਼ਦੀਪ ਸਿੰਘ ਨੇ ਕਨੇਡਾ ਸੈਂਟਰਲ ਜੇਲ੍ਹ ਦੇ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਬਿਊਰੋ ਰਿਪੋਰਟ: ਤਰਨ ਤਾਰਨ ਦੇ ਪੱਟੀ ਹਲਕੇ ਦੇ ਸਾਬਤ ਸੂਰਤ ਸਿੱਖ ਨੌਜਵਾਨ ਨੇ ਸਾਰੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਸ ਨੌਜਵਾਨ ਨੇ ਆਪਣੀ ਮਿਹਨਤ ਸਕਦਾ ਕੈਨੇਡਾ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। ਪਿੰਡ ਠੱਕਰਪੁਰਾ ਦੇ ਸਾਬਤ ਸੂਰਤ ਸਿੱਖ ਅਰਸ਼ਦੀਪ ਸਿੰਘ ਪੁੱਤਰ ਸੁੱਖਵੰਤ ਸਿੰਘ ਨੂੰ ਕਨੇਡਾ ਸੈਂਟਰਲ ਜੇਲ੍ਹ ਦੇ ਅਫ਼ਸਰ ਦੇ ਅਹੁਦੇ ਨਾਲ

Read More