Punjab

ਪੰਜਾਬ ‘ਚ ਹੋਇਆ ਵੱਡਾ ਪ੍ਰਸ਼ਾਸਨਿਕ ਬਦਲਾਅ, ਕਈ ਅਫਸਰ ਬਦਲੇ

ਪੰਜਾਬ ‘ਚ ਲੋਕ ਸਭਾ ਚੋਣਾਂ (Lok Sabha Election) ਦੇ ਨਤੀਜੇ ਆਉਣ ਤੋਂ ਬਾਅਦ ਵੱਡੇ ਪ੍ਰਸ਼ਾਸਨਿਕ ਬਦਲਾਅ ਹੋਏ ਹਨ। ਪੰਜਾਬ ਸਰਕਾਰ (Punjab Government) ਵੱਲੋਂ ਚੋਣਾਂ ਤੋਂ ਬਾਅਦ ਵੱਡੇ-ਵੱਡੇ ਅਫਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਨਾਲ-ਨਾਲ 9 ਹੋਰ ਅਫਸਰਾਂ ਨੂੰ ਬਦਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ

Read More
Punjab

ਤਰਨ ਤਾਰਨ ’ਚ 1993 ਦੇ ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ DIG ਨੂੰ 7 ਸਾਲ ਤੇ ਸਾਬਕਾ DSP ਨੂੰ ਉਮਰ ਕੈਦ ਦੀ ਸਜ਼ਾ

ਤਰਨ ਤਾਰਨ ਵਿੱਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ਵਿੱਚ ਮੁਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ

Read More
Punjab

ਡਿੰਪਾ ਨੂੰ ਮਿਲੀ ਨਵੀਂ ਜਿੰਮੇਵਾਰੀ, ਲਗਾਇਆ ਹਲਕਾ ਇੰਚਾਰਜ

ਕਾਂਗਰਸ ਪਾਰਟੀ ਨੇ ਜਸਬੀਰ ਸਿੰਘ ਡਿੰਪਾ (Jasbir Singh Dimpa)ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਇਕ ਪੱਤਰ ਜਾਰੀ ਕਰਦਿਆਂ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ (Amritsar East) ਦਾ ਹਲਕਾ ਇੰਚਾਰਜ ਲਗਾਇਆ ਹੈ। ਦੱਸ ਦੇਈਏ ਕਿ ਇਹ ਉਹੀ ਹਲਕਾ ਹੈ ਜਿੱਥੇ ਨਵਜੋਤ ਸਿੰਘ ਨੇ 2022

Read More
India

ਨਰਿੰਦਰ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਦਾ ਨਤੀਜਿਆਂ ਤੋਂ ਬਾਅਦ ਐਨਡੀਏ (NDA) ਇੰਡੀਆ ਗਠਜੋੜ (India Alliance) ਤੋਂ ਜਿਆਦਾ ਸੀਟਾਂ ਜਿੱਤਣ ਵਿੱਚ ਕਾਮਯਾਬ ਰਿਹਾ ਹੈ। ਇਸ ਤੋਂ ਬਾਅਦ ਅੱਜ ਨਰਿੰਦਰ ਮੋਦੀ (Narinder Modi) ਨੂੰ ਐਨਡੀਏ ਨੇ ਆਪਣਾ ਲੀਡਰ ਚੁਣ ਲਿਆ ਹੈ। ਪਾਰਲੀਮੈਂਟ ਦੇ ਸੈਂਟਰਲ ਹਾਲ ਵਿੱਚ ਹੋਈ ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ

Read More
Punjab

ਅੰਮ੍ਰਿਤਪਾਲ ਸਿੰਘ ਮਾਮਲੇ ‘ਚ NSA ਲਗਾਉਣ ਦੇ ਮਾਮਲੇ ‘ਚ ਸੁਣਵਾਈ ਜੁਲਾਈ ਮਹੀਨੇ ‘ਚ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ 4 ਜੂਨ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਦਿੱਤਾ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਿੱਤਣ ਤੋਂ ਬਾਅਦ ਪੰਜਾਬ ਦੇ

Read More
India Lok Sabha Election 2024

ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਤਿਆਰ! NDA ਗਠਜੋੜ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼

ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਸੰਸਦੀ ਦਲ ਦੀ ਬੈਠਕ ਤੋਂ ਬਾਅਦ NDA ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ, ਐਨਡੀਏ ਨੇਤਾਵਾਂ ਦਾ ਇੱਕ ਸਮੂਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚਿਆ ਅਤੇ ਸਰਕਾਰ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ। ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਡਾ, ਨਿਤੀਸ਼ ਕੁਮਾਰ

Read More
International

ਇਜ਼ਰਾਇਲੀ ਹਮਲੇ ‘ਚ ਗਾਜ਼ਾ ਦੇ ਇਕ ਸਕੂਲ ਵਿਚ 40 ਲੋਕਾਂ ਦੀ ਮੌਤ

ਮੱਧ ਗਾਜ਼ਾ ਵਿਚ ਵਿਸਥਾਪਿਤ ਫਿਲਸਤੀਨੀਆਂ ਦੇ ਇਕ ਸਕੂਲ ਹਾਊਸਿੰਗ ‘ਤੇ ਇਜ਼ਰਾਈਲੀ ਹਮਲੇ ਵਿਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 40 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਹਸਪਤਾਲ ਦੇ ਅਧਿਕਾਰੀਆਂ ਨੇ ਦਸਿਆ ਕਿ ਤੜਕੇ ਹੋਏ ਹਮਲੇ ਨੇ ਅਲ-ਸਾਰਦੀ ਸਕੂਲ ਨੂੰ ਨਿਸ਼ਾਨਾ ਬਣਾਇਆ, ਜੋ ਉੱਤਰੀ ਗਾਜ਼ਾ ਵਿਚ ਇਜ਼ਰਾਈਲੀ ਹਮਲਿਆਂ ਤੋਂ

Read More
Punjab

ਤਰਨ ਤਾਰਨ ਦਾ ਨੌਜਵਾਨ ਇੰਗਲੈਂਡ ‘ਚ ਲੜ ਰਿਹਾ ਚੋਣ

ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਸਖਤ ਮਿਹਨਤ ਕਰਕੇ ਆਪਣੀ ਵੱਖਰੀ ਥਾਂ ਬਣਾਈ ਹੈ, ਉੱਥੇ ਹੀ ਸਿਆਸਤ ਵਿੱਚ ਵੀ ਮੱਲਾਂ ਮਾਰੀਆਂ ਹਨ। ਜ਼ਿਲ੍ਹੇ ਤਰਨ ਤਾਰਨ (Tarn Taran) ਦੇ ਹਲਕੇ ਖੇਮਕਰਨ (Khemkaran) ਦੇ ਪਿੰਡ ਡਿੱਬੀਪੁਰਾ ਤੋਂ ਸੁਖਚੈਨ ਸਿੰਘ ਕਾਹਨਾ ਵੱਲੋਂ ਇੰਗਲੈਂਡ (England) ਵਿੱਚ ਚੋਣ ਲੜੀ ਜਾ ਰਹੀ ਹੈ। ਸੁਖਚੈਨ ਸਿੰਘ ਕਾਹਨਾ ਨੂੰ ਇੰਗਲੈਂਡ ਦੀ ਸਿਆਸੀ ਪਾਰਟੀ ਰੀਫਾਰਮ ਯੂ

Read More