ਮਾਨਸਾ ‘ਚ ਹੋਈ ਵੱਡੀ ਵਾਰਦਾਤ, ਪਤੀ ਨੇ ਪਤਨੀ ਦੀ ਲਈ ਜਾਨ
- by Manpreet Singh
- July 2, 2024
- 0 Comments
ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿੱਚ ਘਰੇਲੂ ਝਗੜੇ ਦੇ ਚੱਲਦਿਆਂ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ
ਰਾਜਾ ਵੜਿੰਗ ਨੇ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਗ ਪੱਤਰ ਦੇ ਕੇ ਚੁੱਕਿਆ ਇਹ ਮੁੱਦਾ
- by Manpreet Singh
- July 2, 2024
- 0 Comments
ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜੋ ਕਿ MSMEs ਵਜੋਂ ਰਜਿਸਟਰਡ ਮਾਈਕਰੋ ਅਤੇ ਛੋਟੇ ਵਿਕਰੇਤਾਵਾਂ ਨੂੰ ਭੁਗਤਾਨ ਨਾਲ ਸਬੰਧਤ ਹੈ। ਇਸ ਸਬੰਧੀ ਰਾਜਾ ਵੜਿੰਗ ਨੇ ਮੰਗ ਪੱਤਰ ਸੌਂਪਿਆ ਹੈ। ਇਸ ਸੋਧ ਦੇ ਮੁਤਾਬਰ
ਕੈਨੇਡਾ ਦੀ ਪੁਲਿਸ ‘ਚ ਛਾਈ ਸੰਦੀਪ ਕੌਰ, ਓਪੀਪੀ ‘ਚ ਹੋਈ ਤੈਨਾਤ
- by Manpreet Singh
- July 2, 2024
- 0 Comments
ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਅਜਿਹੀ ਹੀ ਇਕ ਮਿਸਾਲ ਕੈਨੇਡਾ ਤੋਂ ਆਈ ਹੈ, ਜਿੱਥੇ ਪੰਜਾਬ ਦੀ ਧੀ ਸੰਦੀਪ ਕੌਰ ਓਪੀਪੀ ਪੁਲਿਸ ਵਿੱਚ ਤੈਨਾਤ ਹੋਈ ਹੈ। ਦੱਸ ਦੇਈਏ ਕਿ ਸੰਦੀਪ ਕੌਰ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ 2017 ਵਿੱਚ ਕੈਨੇਡਾ ਗਈ ਸੀ। ਉਸ ਵੱਲੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ
ਪੇਪਰ ਲੀਕ ਤੋਂ ਬਾਅਦ NEET-PG ਪ੍ਰੀਖਿਆ ‘ਚ ਵੱਡਾ ਬਦਲਾਅ! ਇਮਤਿਹਾਨ ਤੋਂ 2 ਘੰਟੇ ਪਹਿਲਾਂ ਕੀਤਾ ਜਾਵੇਗਾ ਇਹ ਕੰਮ
- by Manpreet Singh
- July 2, 2024
- 0 Comments
ਬਿਉਰੋ ਰਿਪੋਰਟ – ਪਿਛਲੇ ਮਹੀਨੇ ਨੀਟ ਅਤੇ ਯੂਜੀਸੀ ਦੀ ਪ੍ਰੀਖਿਆ ਮੁਲਤਵੀ ਹੋ ਗਈ ਸੀ, ਜਿਸ ਤੋਂ ਬਾਅਦ ਨੀਟ-ਪੀਜੀ ਦੀ ਪ੍ਰੀਖਿਆ ਹੋਣ ਦੀ ਜਲਦ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਪ੍ਰਸ਼ਨ ਪੱਤਰ ਵਿੱਚ ਪ੍ਰੀਖਿਆ ਹੋਣ ਤੋਂ 2 ਘੰਟੇ ਪਹਿਲਾਂ ਤਿਆਰ ਕੀਤੇ ਜਾਣਗੇ। ਇਹ ਫੈਸਲਾ ਟੈਸਟਿੰਗ ਏਜੰਸੀ ਦੇ ਘਪਲੇ ਦੇ ਖ਼ਿਲਾਫ਼ ਭਾਰਤ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ
ਤੁਸੀਂ ਮਹਿੰਦਰ ਭਗਤ ਨੂੰ MLA ਬਣਾਉਣ ਅਗਲੀ ਪੋੜੀਆਂ ਮੈਂ ਚੜਾਵਾਂਗਾ,ਮੰਤਰੀ ਬਣਾਉਣ ਵੱਲ ਇਸ਼ਾਰਾ
- by Manpreet Singh
- July 2, 2024
- 0 Comments
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਹੋਇਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੀਤਲ ਅੰਗੁਰਾਲ ‘ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਬੰਦੇ ਦੀ ਨਿਅਤ ਸਾਫ ਹੁੰਦੀ ਤਾਂ ਇਹ ਵੋਟ ਨਹੀਂ ਪੈਣੀਆਂ ਸਨ।
ਜਲੰਧਰ ’ਚ ਜ਼ਮੀਨੀ ਵਿਵਾਦ ਕਰਕੇ ਚਾਚੇ ਦਾ ਕਤਲ! ਭਤੀਜਿਆਂ ਨੇ ਖੇਤਾਂ ’ਚ ਵੜ ਕੇ ਚਾਕੂਆਂ ਨਾਲ ਕੀਤਾ ਹਮਲਾ
- by Preet Kaur
- July 2, 2024
- 0 Comments
ਜਲੰਧਰ ਦੇ ਸ਼ਾਹਕੋਟ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜਿਆਂ ਨੇ ਆਪਣੇ ਚਾਚੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਲਾਜ ਦੌਰਾਨ ਚਾਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵੀਰ ਸਿੰਘ ਉਰਫ਼ ਲੱਖਾ (65) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋ
PM ਮੋਦੀ ਨੇ ਰਾਹੁਲ ਨੂੰ ਦੱਸਿਆ ਬੱਚਾ! ਕਿਹਾ ‘ਹਿੰਦੂਆਂ ਨੂੰ ਦਹਿਸ਼ਤਗਰਦ ਕਹਿਣ ਵਾਲਿਆਂ ਦੇ ਇਰਾਦੇ ਨੇਕ ਨਹੀਂ!
- by Preet Kaur
- July 2, 2024
- 0 Comments
ਬਿਉਰੋ ਰਿਪੋਰਟ – ਲੋਕਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਧੰਨਵਾਦ ਮਤੇ ‘ਤੇ ਬੋਲਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਹਿਲੇ ਸ਼ਬਦ ਤੋਂ ਰਾਹੁਲ ਗਾਂਧੀ ਅਤੇ ਕਾਂਗਰਸ ‘ਤੇ ਹਮਲਾਵਰ ਸਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਹਾ ਦੇਸ਼ ਦੀ ਜਨਤਾ ਨੇ ਤੀਜੀ ਵਾਰ ਗੈਰ ਕਾਂਗਰਸੀ ਸਰਕਾਰ ‘ਤੇ ਭਰੋਸਾ ਕੀਤਾ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ ਹੈ। 2014 ਤੋਂ
