ਨੌਜਵਾਨ ਨੇ ਕਰਵਾਇਆ ਸੀ ਪ੍ਰੇਮ ਵਿਆਹ, ਲੜਕੀ ਦੇ ਪਰਿਵਾਰ ਨੇ ਕੀਤੀ ਵੱਡੀ ਵਾਰਦਾਤ
- by Manpreet Singh
- July 2, 2024
- 0 Comments
ਬਠਿੰਡਾ ਵਿੱਚ ਇੱਕ ਨੌਜਵਾਨ ਨੂੰ ਦੂਜੀ ਜਾਤੀ ਵਿੱਚ ਵਿਆਹ ਕਰਵਾਉਣਾ ਮਹਿੰਗਾ ਪੈ ਗਿਆ ਹੈ। ਇਸ ਨੌਜਵਾਨ ਵੱਲੋਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਨੌਜਵਾਨ ਦਾ ਪਰਿਵਾਰ ਜਦੋਂ ਰਾਤ ਨੂੰ ਸੁੱਤਾ ਪਿਆ ਸੀ ਤਾਂ ਨੌਜਵਾਨ ਦੇ ਪੂਰੇ ਪਰਿਵਾਰ ‘ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ 5 ਲੋਕ ਗੰਭੀਰ ਜ਼ਖਮੀ
ਹਾਥਰਸ ‘ਚ ਵਾਪਰੀ ਵੱਡੀ ਘਟਨਾ, ਕਈਆਂ ਦੀ ਹੋਈ ਮੌਤ ਅਤੇ ਕਈ ਹੋਏ ਜ਼ਖ਼ਮੀ
- by Manpreet Singh
- July 2, 2024
- 0 Comments
ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਸਤਿਸੰਗ ਦੌਰਾਨ ਭਗਦੜ ਕਾਰਨ 122 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 150 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ
ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
- by Manpreet Singh
- July 2, 2024
- 0 Comments
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰੇਲ ਮੰਤਰੀ ਅਸ਼ਨਵੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਰਾਜਪੁਰਾ-ਚੰਡੀਗੜ੍ਹ/ ਮੋਹਾਲੀ ਰੇਲ ਲਿੰਕ ਬਾਰੇ ਚਰਚਾ ਕੀਤੀ ਗਈ ਹੈ। ਰਾਜਪੁਰਾ-ਚੰਡੀਗੜ੍ਹ, ਮੋਹਾਲੀ ਰੇਲ ਲਿੰਕ ਨੂੰ ਕੁਝ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਸੀ। ਡਾ. ਧਰਮਬੀਰ ਗਾਂਧੀ ਨੇ ਇਸ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਗੰਭੀਰ ਚਰਚਾ ਕੀਤੀ ਹੈ। ਇਸ ਰੇਲ ਲਿੰਕ ਦੀ
ਸੰਸਦ ’ਚ ਅਗਨੀਵੀਰ ਦੇ ਮੁੱਦੇ ਰਾਹੁਲ ਤੇ ਰਾਜਨਾਥ ਦੇ ਦਾਅਵੇ ’ਚ ਕਿੰਨਾ ਸੱਚ! ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੇ ਕੀਤਾ ਖ਼ੁਲਾਸਾ
- by Preet Kaur
- July 2, 2024
- 0 Comments
ਬੀਤੇ ਕੱਲ੍ਹ (1 ਜੂਨ) ਸੰਸਦ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਅਗਨੀਵੀਰ ਸ਼ਹੀਦ ਹੁੰਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕੁਝ ਨਹੀਂ ਮਿਲਦਾ। ਉਨ੍ਹਾਂ ਪੰਜਾਬ ਦੇ ਖੰਨਾ ਦੇ ਸ਼ਹੀਦ ਅਗਨੀਵੀਰ ਅਜੈ ਦਾ ਵੀ ਜ਼ਿਕਰ ਕੀਤਾ। ਉਹ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਅਜੈ
ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ CBI ਨੂੰ ਹਾਈਕੋਰਟ ਦਾ ਨੋਟਿਸ! 7 ਦਿਨਾਂ ’ਚ ਮੰਗਿਆ ਜਵਾਬ
- by Preet Kaur
- July 2, 2024
- 0 Comments
ਨਵੀਂ ਦਿੱਲੀ: ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ (2 ਜੁਲਾਈ) ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਕੇਜਰੀਵਾਲ ਦੀ ਤਰਫੋਂ ਸੋਮਵਾਰ
ਬੀਬੀ ਜਗੀਰ ਕੌਰ ਦੀ ਮੁਸੀਬਤ ਵਧੀ! ਹਾਈਕੋਰਟ ਨੇ ਨਜਾਇਜ਼ ਕਬਜ਼ੇ ‘ਤੇ ਸਕੂਲ ਦੀ ਉਸਾਰੀ ਨੂੰ ਲੈਕੇ ਦਿੱਤੇ ਵੱਡੇ ਹੁਕਮ
- by Manpreet Singh
- July 2, 2024
- 0 Comments
ਬਿਉਰੋ ਰਿਪੋਰਟ – SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਖਿਲਾਫ ਬੇਗੋਵਾਲ ਵਿੱਚ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ‘ਤੇ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਹੋਈ ਸੀ, ਜਿਸ ‘ਤੇ ਹੁਣ ਅਦਾਲਤ ਦਾ ਵੱਡਾ ਫੈਸਲਾ ਆ ਗਿਆ ਹੈ। ਅਦਾਲਤ ਨੇ ਪੰਜਾਬ ਵਿਜੀਲੈਂਸ ਦੀ ਜਾਂਚ ਰਿਪੋਰਟ ਤੇ ਅਦਾਲਤ ਨੇ ਮੁਆਵਜ਼ਾ ਵਸੂਲਣ ਦੇ ਨਾਲ ਜ਼ਮੀਨ ਵਾਪਸ ਲੈਣ
ਸੌਧਾ ਸਾਧ ਦੀ ਫਰਲੋ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ
- by Manpreet Singh
- July 2, 2024
- 0 Comments
ਸੌਧਾ ਸਾਧ ਰਾਮ ਰਹੀਮ ਵੱਲੋਂ ਇਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਗਈ ਹੈ। ਸੌਧਾ ਸਾਧ ਇਸ ਸਮੇ ਹਰਿਆਣਾ ਦੀ ਸੁਨਾਰੀਆ ਜੇਲ ’ਚ ਬੰਦ ਹੈ। ਉਸ ਦੀ ਫਰਲੋਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
