ਰਾਹੁਲ ਗਾਂਧੀ ਨੂੰ ਵੱਡੀ ਰਾਹਤ! ਮਾਣਹਾਨੀ ਮਾਮਲੇ ’ਚੋਂ ਜ਼ਮਾਨਤ, ਭਾਜਪਾ ਨੇ ਕਰਾਇਆ ਸੀ ਕੇਸ
- by Preet Kaur
- June 7, 2024
- 0 Comments
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ (7 ਜੂਨ, 2024) ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਕਰਨਾਟਕ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਦੌਰਾਨ ਇਹ ਰਾਹਤ ਦਿੱਤੀ ਹੈ। ਅਦਾਲਤ ਇਸ ਮਾਮਲੇ ਦੀ
ਹੁਣ ਅਸੈਂਬਲੀ ‘ਚ ਵੀ ਪੰਜਾਬੀ ਬੋਲ ਸਕਣਗੇ ਐਮਪੀ
- by Gurpreet Singh
- June 7, 2024
- 0 Comments
ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਸਕਣਗੇ। ਇਸ ਸਬੰਧੀ ਸੋਧ ਕੀਤੀ ਗਈ ਹੈ। ਪਾਕਿਸਤਾਨ ਦੀ ਪੰਜਾਬ ਅਸੈਂਬਲੀ ਵਿੱਚ ਸੋਧਾਂ ਤੋਂ ਬਾਅਦ, ਸੰਸਦ ਮੈਂਬਰ ਹੁਣ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਦੇਸੀ ਭਾਸ਼ਾਵਾਂ ਵਿੱਚ ਸਦਨ ਵਿੱਚ ਆਪਣੇ
ਇੱਕ ਵਾਰ ਫਿਰ ਸੰਸਦ ਭਵਨ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼, ਤਿੰਨ ਗ੍ਰਿਫ਼ਤਾਰ
- by Preet Kaur
- June 7, 2024
- 0 Comments
ਭਾਰਤ ਦੀ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਫਰਜ਼ੀ ਆਧਾਰ ਕਾਰਡ ਬਣਾ ਕੇ ਸੰਸਦ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨ ਮਜ਼ਦੂਰ ਗ੍ਰਿਫ਼ਤਾਰ ਕੀਤੇ ਹਨ। CISF ਨੇ ਦੱਸਿਆ ਕਿ ਤਿੰਨੋਂ ਗੇਟ ਨੰਬਰ 3 ਤੋਂ ਸੰਸਦ ਭਵਨ ਵਿੱਚ
1993 ਦੇ ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ DIG ਅਤੇ ਸਾਬਕਾ DSP ਦੋਸ਼ੀ ਕਰਾਰ
- by Gurpreet Singh
- June 7, 2024
- 0 Comments
1993 ਦੇ ਝੂਠੇ ਪੁਲਿਸ ਮੁਕਾਬਲੇ ਵਿਚ ਗੁਲਸ਼ਨ ਕੁਮਾਰ ਦੀ ਹੋਈ ਮੌਤ ਅਤੇ ਉਸ ਦੀ ਲਾਸ਼ ਨੂੰ ਲਾਵਾਰਸ ਦਸ ਕੇ ਸਸਕਾਰ ਕਰਨ ਦੇ ਦੋਸ਼ ’ਚ ਸਾਬਕਾ ਡੀ.ਆਈ.ਜੀ ਦਿਲਬਾਗ ਸਿੰਘ ਨੂੰ ਮੁਹਾਲੀ ਵਿਚਲੀ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਵਲੋਂ ਕਤਲ ਦੀ ਧਾਰਾ 302, 364, 218 ਅਤੇ ਸਾਬਕਾ ਡੀ.ਐਸ.ਪੀ ਗੁਰਬਚਨ ਸਿੰਘ ਨੂੰ
ਲੋਕ ਸਭਾ ਚੋਣਾਂ ’ਚ ਖ਼ਰਾਬ ਪ੍ਰਦਰਸ਼ਨ ਮਗਰੋਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਦਿੱਤੀ ਸਲਾਹ
- by Preet Kaur
- June 7, 2024
- 0 Comments
ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਰਾਬ ਪ੍ਰਦਰਸ਼ਨ ਦੀ ਬਹੁਤ ਚਰਚਾ ਹੋ ਰਹੀ ਹੈ। ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਪਾਰਟੀ ਸਿਰਫ ਇੱਕ ਸੀਟ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ ਹੈ। ਇਸ ਸਬੰਧੀ ਬਹੁਤ ਸਾਰੇ ਟਕਸਾਲੀ ਲੀਡਰਾਂ ਦੇ ਬਿਆਨ ਸਾਹਮਣੇ ਆਏ ਤੇ ਹੁਣ ਬੀਬੀ ਜਗੀਰ ਕੌਰ ਨੇ ਵੀ ਇਸ ’ਤੇ ਟਿੱਪਣੀ
ਨੇਪਾਲ ਨੇ ਭਾਰਤ ਸਮੇਤ 11 ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾਇਆ
- by Gurpreet Singh
- June 7, 2024
- 0 Comments
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਦੇ ਦਿੱਲੀ ਆਉਣ ਤੋਂ ਪਹਿਲਾਂ ਨੇਪਾਲ ਸਰਕਾਰ ਨੇ ਭਾਰਤ ਅਤੇ ਅਮਰੀਕਾ ਸਮੇਤ 11 ਦੇਸ਼ਾਂ ਵਿੱਚ ਕੰਮ ਕਰ ਰਹੇ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ। ਨੇਪਾਲੀ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਵੱਲੋਂ ਪਾਰਟੀ ਨਾਲੋਂ ਨਾਤਾ ਤੋੜ ਕੇ ਕੇਪੀ ਸ਼ਰਮਾ ਓਲੀ ਨਾਲ ਹੱਥ ਮਿਲਾਉਣ ਤੋਂ ਤਿੰਨ ਮਹੀਨੇ
ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅੱਜ ਫਿਰ ਮੀਂਹ ਦੇ ਆਸਾਰ! 8 ਜ਼ਿਲ੍ਹਿਆਂ ’ਚ ‘ਅਲਰਟ’
- by Preet Kaur
- June 7, 2024
- 0 Comments
ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 3 ਦਿਨਾਂ ‘ਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ‘ਚ ਲਗਭਗ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਥਿਤੀ ਇਹ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.3 ਡਿਗਰੀ ਹੇਠਾਂ ਚਲਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ
