ਰਜਬਾਹਾ ਟੁੱਟਣ ਕਾਰਨ ਖੇਤਾਂ ਵਿਚ ਵੜਿਆ ਪਾਣੀ, 10 ਏਕੜ ਮੱਕੀ ਦੀ ਫਸਲ ‘ਚ ਤਬਾਹ
- by Gurpreet Singh
- June 26, 2024
- 0 Comments
ਬਰਨਾਲਾ : ਬਰਨਾਲਾ ਦੇ ਪਿੰਡ ਚੀਮਾ ਵਿੱਚ ਰਜਵਾਹਾ ਟੁੱਟਣ ਅਤੇ ਕਈ ਥਾਵਾਂ ਤੋਂ ਓਵਰਫਲੋ ਹੋਣ ਕਾਰਨ ਰਜਵਾਹਾ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਵੜ ਗਿਆ। ਜਿਸ ਕਾਰਨ ਮੱਕੀ ਦੀ ਫਸਲ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿੱਟੀ ਪਾ ਕੇ ਰਜਬਾਹਾ ਦਾ ਪਾਣੀ ਬੰਦ ਕਰ ਦਿੱਤਾ ਅਤੇ ਨਹਿਰੀ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇੰਜ਼ਮਾਮ ਨੇ ਆਸਟ੍ਰੇਲੀਆ ਖ਼ਿਲਾਫ਼ ਖੇਡੇ ਮੈਚ ’ਚ ਅਰਸ਼ਦੀਪ ਸਿੰਘ ’ਤੇ ਗੇਂਦ ਨਾਲ ਛੇੜਖਾਨੀ ਦੇ ਲਾਏ ਗੰਭੀਰ ਇਲਜ਼ਾਮ!
- by Preet Kaur
- June 26, 2024
- 0 Comments
ਬਿਉਰੋ ਰਿਪੋਰਟ – ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ ਉਲ ਹੱਕ (Inzamam-Ul-Haq ) ਨੇ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ’ਤੇ ਗੰਭੀਰ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਆਸਟ੍ਰੇਲੀਆ ਦੇ ਨਾਲ ਖੇਡੇ ਗਏ ਟੀ-20 ਵਰਲਡ ਕੱਪ ਸੁਪਰ -8 (T-20 WORLD CUP SUPER 8) ਦੇ ਮੈਚ ਵਿੱਚ ਗੇਂਦ ਦੇ ਨਾਲ ਛੇੜਖਾਨੀ ਕੀਤੀ ਗਈ ਹੈ।
ਮੋਗਾ ‘ਚ ਦੋ ਧੀਆਂ ਦੇ ਪਿਉ ਦਾ ਗਲਾ ਘੁੱਟ ਕੇ ਕਤਲ, ਜਾਂਚ ‘ਚ ਜੁਟੀ ਪੁਲਿਸ
- by Gurpreet Singh
- June 26, 2024
- 0 Comments
ਮੋਗਾ : ਪੰਜਾਬ ਦੇ ਮੋਗਾ ਵਿੱਚ ਕਾਰ ਵਿੱਚ ਸਵਾਰ ਦੋ ਵਰਦੀਧਾਰੀ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਫਤਿਹਗੜ੍ਹ ਪੰਜਤੂਰ ਦੇ ਬਾਹਰ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ
ਓਮ ਬਿਰਲਾ ਚੁਣੇ ਗਏ ਲੋਕ ਸਭਾ ਦੇ ਸਪੀਕਰ, ‘ਸਦਨ ਤੁਹਾਡੇ ਇਸ਼ਾਰੇ ‘ਤੇ ਚੱਲੇ ਕਿਸੇ ਹੋਰ ਦੇ ਨਹੀਂ!’
- by Preet Kaur
- June 26, 2024
- 0 Comments
ਬਿਉਰੋ ਰਿਪੋਰਟ: ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ (NDA) ਦੇ ਉਮੀਦਵਾਰ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਦਿੱਗਜਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਵਿਰੋਧੀ ਧਿਰ ਤੋਂ ਸੁਰੇਸ਼ ਦਾ
ਕੇਜਰੀਵਾਲ ਨੂੰ CBI ਨੇ ਕੀਤਾ ਗ੍ਰਿਫ਼ਤਾਰ
- by Gurpreet Singh
- June 26, 2024
- 0 Comments
ਈਡੀ ਤੋਂ ਬਾਅਦ ਹੁਣ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਉਸ ਐਵੇਨਿਊ ਕੋਰਟ ਨੇ ਸੀਬੀਆਈ ਨੂੰ ਪੁੱਛਗਿੱਛ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਾਊਜ਼
ਵੈਟਨਰੀ ਅਫਸਰਾਂ ਵੱਲੋਂ ਪੇਅ-ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਸ਼ੁਰੂ
- by Gurpreet Singh
- June 26, 2024
- 0 Comments
ਚੰਡੀਗੜ੍ਹ : ਵੈਟਨਰੀ ਅਫਸਰਾਂ ਨੇ ਆਖਰਕਾਰ ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਸੰਘਰਸ਼ ਦਾ ਰਾਹ ਅਪਣਾਉਣ ਦਾ ਐਲਾਨ ਕਰ ਦਿੱਤਾ ਹੈ। ਪਿਛਲੇ 40 ਸਾਲਾਂ ਤੋਂ ਚਲੀ ਆ ਰਹੀ ਵੈਟਨਰੀ ਅਫਸਰਾਂ ਦੀ ਮੈਡੀਕਲ ਅਤੇ ਡੈਂਟਲ ਅਫਸਰਾਂ ਦੇ ਬਰਾਬਰ ਪੇਅ-ਪੈਰਿਟੀ ਨੂੰ ਪਿਛਲੀ ਸਰਕਾਰ ਵੱਲੋਂ 4 ਜਨਵਰੀ 2021 ਦੇ ਪੱਤਰ ਰਾਹੀਂ ਵੈਟਨਰੀ ਅਫਸਰਾਂ ਨਾਲ ਧੱਕਾ ਕਰਕੇ
ਅਮਰੀਕਾ ‘ਚ ਫਿਰ ਤੋਂ ਚੱਲੀਆਂ ਗੋਲੀਆਂ, 5 ਲੋਕਾਂ ਦੀ ਹੋਈ ਮੌਤ
- by Gurpreet Singh
- June 26, 2024
- 0 Comments
ਅਮਰੀਕਾ ਤੋਂ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ ਲਾਸ ਵੇਗਾਸ ਵਿਚ ਮੰਗਲਵਾਰ ਦੀ ਸਵੇਰ ਨੂੰ ਗੋਲੀਆਂ ਚੱਲਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ। ਦੋ ਅਪਾਰਟਮੈਂਟ ਕੰਪਲੈਕਸ ਵਿਚ ਗੋਲੀਆਂ ਚਲਾਉਣ ਮਗਰੋਂ ਸ਼ੱਕੀ ਦੋਸ਼ੀ ਨੇ ਵੀ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਹਮਲਾਵਰ
ਜਲੰਧਰ ‘ਚ ਦੋ ਲੜਕੀਆਂ ਨੇ ਨੌਜਵਾਨ ਨੂੰ ਕੀਤਾ ਬਲੈਕਮੇਲ, ਧਮਕੀਆਂ ਦੇ ਕੇ ਵਸੂਲੇ ਹਜ਼ਾਰਾਂ ਰੁਪਏ
- by Gurpreet Singh
- June 26, 2024
- 0 Comments
ਜਲੰਧਰ ‘ਚ ਦੋ ਪ੍ਰਵਾਸੀ ਔਰਤਾਂ ਨੇ ਇਕ ਨੌਜਵਾਨ ਨੂੰ ਅਸ਼ਲੀਲ ਵੀਡੀਓ ਕਾਲ ਕੀਤੀ ਅਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਪਹਿਲਾਂ ਤਾਂ ਪੀੜਤ ਨੇ ਦੋਸ਼ੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਪਰ ਸਮੇਂ ਦੇ ਨਾਲ ਦੋਸ਼ੀਆਂ ਦੀਆਂ ਮੰਗਾਂ ਵਧਦੀਆਂ ਗਈਆਂ, ਜਿਸ ਨੂੰ ਪੂਰਾ ਕਰਨ ਤੋਂ ਪੀੜਤਾ ਅਸਮਰਥ ਹੋ ਗਿਆ। ਇਸ
