ਬਸਪਾ ਨੇ ਭਖਾਈ ਚੋਣ ਮੁਹਿੰਮ, ਮਾਇਆਵਤੀ ਨੇ ਪੰਜਾਬ ‘ਚ ਕੀਤੀ ਰੈਲੀ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਬਸਪਾ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਨਵਾਂਸਹਿਰ ਵਿੱਚ ਰੈਲੀ ਕੀਤੀ ਜਾ ਰਹੀ ਹੈ। ਮਾਇਆਵਤੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗੜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ
