India

ਮੁੰਬਈ ਟ੍ਰੇਨ ਧਮਾਕਾ: ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ! 12 ਮੁਲਜ਼ਮ ਹੋਏ ਸੀ ਬਰੀ

ਬਿਊਰੋ ਰਿਪੋਰਟ: ਸੁਪਰੀਮ ਕੋਰਟ ਨੇ ਵੀਰਵਾਰ ਨੂੰ 2006 ਦੇ ਮੁੰਬਈ ਲੜੀਵਾਰ ਟ੍ਰੇਨ ਧਮਾਕਿਆਂ ਦੇ ਮਾਮਲੇ ਵਿੱਚ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ 21 ਜੁਲਾਈ ਨੂੰ ਸਾਰੇ 12 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਮਹਾਰਾਸ਼ਟਰ ਸਰਕਾਰ ਨੇ ਇਸ ਫੈਸਲੇ ਵਿਰੁੱਧ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ

Read More
Punjab

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 25 ਜੁਲਾਈ ਦੁਪਹਿਰੇ 12 ਵਜੇ ਹੋਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਇਹ ਮੀਟਿੰਗ ਹੋਵੇਗੀ।

Read More
India

ਮੁੰਬਈ ਬਲਾਸਟ ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਦਿੱਲੀ : 2006 ਦੇ ਮੁੰਬਈ ਟ੍ਰੇਨ ਧਮਾਕਿਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਨੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਐਨ. ਕੋਟੀਸ਼ਵਰ ਸਿੰਘ ਦੀ ਬੈਂਚ

Read More
Punjab

ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਐਨਕਾਊਂਟਰ: ਦੋਸ਼ੀ ਦੀ ਲੱਤ ‘ਚ ਲੱਗੀ ਗੋਲੀ

ਅੰਮ੍ਰਿਤਸਰ : ਅੱਜ ਤੜਕ ਸਾਰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਇਕ ਹੋਰ ਪੁਲਿਸ ਮੁਕਾਬਲਾ ਹੋਇਆ ਹੈ, ਜਿਸ ਵਿਚ ਗੈਂਗਸਟਰ ਅਤੇ ਪੁਲਿਸ ਵਿਚਕਾਰ ਹੋਈ ਗੋਲੀਬਾਰੀ ਵਿਚ ਗੈਂਗਸਟਰ ਦੀ ਲੱਤ ’ਚ ਗੋਲੀ ਵੱਜ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਸੰਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਖੁਲਾਸਾ ਕੀਤਾ ਜਾਵੇਗਾ। ਮਿਲੇ ਵੇਰਵਿਆਂ ਅਨੁਸਾਰ ਇਹ

Read More
Punjab

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਮੁਲਤਵੀ, PM ਮੋਦੀ ਨੇ ਕਰਨਾ ਦੀ ਉਦਘਾਟਨ

27 ਜੁਲਾਈ ਨੂੰ ਲੁਧਿਆਣਾ ਦੇ ਰਾਏਕੋਟ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾ ਸੀ। ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਨੇ ਉਦਘਾਟਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ, ਪਰ ਸੂਤਰਾਂ ਮੁਤਾਬਕ, ਪ੍ਰਧਾਨ

Read More
Punjab

ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਪੰਜਾਬ ਵਿਚ ਅਗਲੇ ਵੀਰਵਾਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਵਿਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ। ਇੱਥੇ

Read More
Punjab Religion

ਪੰਜਾਬ ਵਿੱਚ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ, ਸਵੇਰੇ 11 ਵਜੇ ਵਿਧਾਨ ਸਭਾ ਵਿੱਚ ਇਕੱਠੇ ਹੋਣਗੇ ਆਗੂ

ਚੰਡੀਗੜ੍ਹ : ਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾ ਰਹੀ ਹੈ। ਇਸ ਕਾਨੂੰਨ ਨੂੰ ਤਿਆਰ ਕਰਨ ਲਈ ਬਣਾਈ ਗਈ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਹੋਣੀ ਹੈ। ਕਮੇਟੀ ਵਿੱਚ 15 ਮੈਂਬਰ ਸ਼ਾਮਲ ਹਨ ਇਸ ਕਮੇਟੀ ਵਿੱਚ 15

Read More