ਫ਼ਿਰੋਜ਼ਪੁਰ: ਨਸ਼ੇ ’ਚ ਟੱਲੀ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼
- by Preet Kaur
- December 14, 2025
- 0 Comments
ਬਿਊਰੋ ਰਿਪੋਰਟ (ਫ਼ਿਰੋਜ਼ਪੁਰ, 14 ਦਸੰਬਰ 2025): ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਸ਼ੇ ਦੀ ਹਾਲਤ ਵਿੱਚ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਗਿਆ ਅਤੇ ਉਸਨੇ ਉਸ ਰੁਮਾਲਾ ਸਾਹਿਬ ਨੂੰ ਖਿੱਚਣ ਦੀ ਕੋਸ਼ਿਸ਼ ਕੀਤੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ
ਹਰਿਆਣਾ ’ਚ ਧੁੰਦ ਦਾ ਕਹਿਰ, 3 ਜ਼ਿਲ੍ਹਿਆਂ ’ਚ ਵੱਡੇ ਸੜਕ ਹਾਦਸੇ, ਇੱਕ ਵਿਦਿਆਰਥਣ ਸਣੇ 4 ਦੀ ਮੌਤ
- by Preet Kaur
- December 14, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 14 ਦਸੰਬਰ 2025): ਐਤਵਾਰ ਸਵੇਰੇ ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ (Dense Fog) ਛਾਈ ਰਹੀ, ਜਿਸ ਕਾਰਨ ਵਿਜ਼ੀਬਿਲਟੀ (ਨਜ਼ਰ ਆਉਣ ਦੀ ਸਮਰੱਥਾ) 10 ਮੀਟਰ ਜਾਂ ਇਸ ਤੋਂ ਵੀ ਘੱਟ ਰਹਿ ਗਈ। ਇਸ ਭਿਆਨਕ ਧੁੰਦ ਕਾਰਨ ਤਿੰਨ ਜ਼ਿਲ੍ਹਿਆਂ ਵਿੱਚ ਵੱਡੇ ਸੜਕ ਹਾਦਸੇ ਵਾਪਰੇ, ਜਿਨ੍ਹਾਂ ਵਿੱਚ ਕੁੱਲ 4 ਲੋਕਾਂ ਦੀ ਮੌਤ ਹੋ ਗਈ
ਪੰਜਾਬ ਦੇ 13 ਜ਼ਿਲ੍ਹਿਆਂ ’ਚ ਅੱਜ ਸੰਘਣੀ ਧੁੰਦ ਦਾ ਯੈਲੋ ਅਲਰਟ
- by Preet Kaur
- December 14, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 14 ਦਸੰਬਰ 2025): ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦੇ ਨਾਲ-ਨਾਲ ਹੁਣ ਸੰਘਣੀ ਧੁੰਦ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ (14 ਦਸੰਬਰ) ਰਾਜ ਦੇ 13 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਦੀ ਸਥਿਤੀ ਅਤੇ ਕੋਹਰਾ ਬੀਤੇ 24 ਘੰਟਿਆਂ ਵਿੱਚ, 6.8 ਡਿਗਰੀ
ਬੀਚ ’ਤੇ ਤਿਉਹਾਰ ਮਨਾ ਰਹੇ ਯਹੂਦੀਆਂ ’ਤੇ ਗੋਲ਼ੀਬਾਰੀ, 10 ਦੀ ਮੌਤ
- by Preet Kaur
- December 14, 2025
- 0 Comments
ਬਿਊਰੋ ਰਿਪੋਰਟ (ਸਿਡਨੀ, 14 ਦਸੰਬਰ 2025): ਆਸਟ੍ਰੇਲੀਆ ਦੇ ਸਿਡਨੀ ਸਥਿਤ ਪ੍ਰਸਿੱਧ ਬੌਂਡੀ ਬੀਚ ’ਤੇ ਐਤਵਾਰ ਦੁਪਹਿਰ ਨੂੰ ਦੋ ਹਮਲਾਵਰਾਂ ਨੇ ਹਨੂਕਾ (Hanukkah) ਦਾ ਤਿਉਹਾਰ ਮਨਾ ਰਹੇ ਯਹੂਦੀਆਂ ਦੇ ਸਮੂਹ ’ਤੇ ਗੋਲ਼ੀਬਾਰੀ ਕਰ ਦਿੱਤੀ। ਇਸ ਭਿਆਨਕ ਹਮਲੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਇੱਕ ਹਮਲਾਵਰ ਵੀ ਸ਼ਾਮਲ ਹੈ। ਹਾਲਾਤ ’ਤੇ ਕਾਬੂ
VIDEO – 2 ਵਜੇ ਤੱਕ ਦੀਆਂ 10 ਖ਼ਬਰਾਂ । 14 DEC । THE KHALAS TV
- by Preet Kaur
- December 14, 2025
- 0 Comments
ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਕੇ ਪਿਤਾ ਨੇ 3 ਸਾਲ ਦੇ ਬੱਚੇ ਨੂੰ ਰੇਲਵੇ ਟਰੈਕ ’ਤੇ ਸੁੱਟਿਆ
- by Preet Kaur
- December 14, 2025
- 0 Comments
ਬਿਊਰੋ ਰਿਪੋਰਟ (ਲੁਧਿਆਣਾ, 12 ਦਸੰਬਰ 2025): ਲੁਧਿਆਣਾ ਵਿੱਚ ਪਤਨੀ ਦੇ ਚਰਿੱਤਰ ਉੱਤੇ ਸ਼ੱਕ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਸਾਢੇ ਤਿੰਨ ਸਾਲ ਦੇ ਮਾਸੂਮ ਬੇਟੇ ਨੂੰ ਰੇਲਵੇ ਟਰੈਕ ਉੱਤੇ ਸੁੱਟ ਦਿੱਤਾ। ਇਹ ਦਿਲ ਦਹਿਲਾਉਣ ਵਾਲੀ ਘਟਨਾ 12 ਦਸੰਬਰ ਦੀ ਰਾਤ 8:48 ਵਜੇ ਜਗਰਾਓਂ ਪੁਲ ਹੇਠਾਂ ਵਾਪਰੀ। ਜਦੋਂ ਦੋਸ਼ੀ ਨੇ ਬੱਚੇ ਨੂੰ ਟਰੈਕ ’ਤੇ ਸੁੱਟਿਆ, ਉਸੇ
ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਮੇਤ ਪਾਈ ਵੋਟ
- by Gurpreet Singh
- December 14, 2025
- 0 Comments
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਿਲ ਕੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੰਗਵਾਲ ਵਿਖੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੇ ਪਸੰਦੀਦਾ ਉਮੀਦਵਾਰ ਨੂੰ ਹੀ ਵੋਟ ਪਾਉਣ। ਵਿਰੋਧੀ ਧਿਰਾਂ
BKU (ਏਕਤਾ ਸਿੱਧੂਪੁਰ) ਵੱਲੋਂ ਰਾਠੀਖੇੜਾ ਫੈਕਟਰੀ ਖ਼ਿਲਾਫ਼ ਵੱਡੇ ਸੰਘਰਸ਼ ਦੀ ਚਿਤਾਵਨੀ
- by Preet Kaur
- December 14, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 14 ਦਸੰਬਰ 2025): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸਮੁੱਚੀ ਲੀਡਰਸ਼ਿਪ ਦੀ ਅੱਜ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜਗਜੀਤ ਸਿੰਘ ਡੱਲੇਵਾਲ ਜੀ ਨੇ ਕੀਤੀ। ਇਸ ਮੀਟਿੰਗ ਤੋਂ ਪਹਿਲਾਂ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੇ ਪਿਤਾ ਜੀ ਸੰਤ ਬਾਬਾ ਸੁੱਚਾ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ
