ਹਮਦਰਦ ਖਿਲਾਫ ਕੇਸ ਦਰਜ ਕਰਨ ‘ਤੇ ਚੋਣ ਕਮਿਸ਼ਨ ਸਖਤ ! ਮਾਨ ਸਰਕਾਰ ਨੂੰ ਵੱਡਾ ਨਿਰਦੇਸ਼
- by Manpreet Singh
- May 23, 2024
- 0 Comments
ਬਿਉਰੋ ਰਿਪੋਰਟ – ਭਾਰਤੀ ਚੋਣ ਕਮਿਸ਼ਨ ਨੇ ਜੰਗ-ਏ-ਅਜ਼ਾਦੀ ਮੈਮੋਰੀਅਲ ਮਾਮਲੇ ਵਿੱਚ ਅਜੀਤ ਅਖ਼ਬਾਰ ਦੇ ਸੰਪਾਦਕ ਅਤੇ ਮਾਲਕ ਬਰਜਿੰਦਰ ਸਿੰਘ ਹਮਦਰਦ ਖਿਲਾਫ FIR ਦਰਜ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਇਸ ਮਾਮਲੇ ਨਾਲ ਜੁੜੇ ਸਾਰੇ ਤੱਥ ਉਨ੍ਹਾਂ ਦੇ ਸਾਹਮਣੇ ਰੱਖੇ ਜਾਣ। ਪੰਜਾਬ ਚੋਣ
ਤਰਨਜੀਤ ਸੰਧੂ ਨੇ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ, ਕੀਤਾ ਕਈ ਵਾਅਦੇ
- by Manpreet Singh
- May 23, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾ ਰਹੇ ਹਨ, ਪਰ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਆਪਣਾ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਤਰਨਜੀਤ ਸੰਧੂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਕੇਂਦਰ ਦੀਆਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ।ਉਨ੍ਹਾਂ ਕਿਹਾ ਕਿ
ਸਵਾਤੀ ਦਾ ਪਹਿਲਾਂ ਬਿਆਨ! ‘ਬਿਭਵ ਕੇਜਰੀਵਾਲ ਦਾ ਰਾਜ਼ਦਾਰ, ਉਹ ਨਰਾਜ਼ ਮਤਲਬ ਖਤਮ’! ਆਪ ਸੁਪ੍ਰੀਮੋ ‘ਤੇ ਵੀ ਚੁੱਕੇ ਸਵਾਲ
- by Manpreet Singh
- May 23, 2024
- 0 Comments
ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਬਿਭਵ ਕੁਮਾਰ ਵੱਲੋਂ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਪਹਿਲੀ ਵਾਰ ਸਵਾਤੀ ਮਾਲੀਵਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ANI ਨਾਲ ਗੱਲਬਾਤ ਦੌਰਾਨ ਸਵਾਤੀ ਨੇ ਦੱਸਿਆ 13 ਮਈ ਸਵੇਰ 9 ਵਜੇ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ
ਪ੍ਰਧਾਨ ਮੰਤਰੀ ਹੋਏ ਭਗੌੜੇ, ਕਿਸਾਨਾਂ ਕਿਹਾ ਸਾਡਾ ਵਿਰੋਧ ਰਹੇਗਾ ਜਾਰੀ
- by Manpreet Singh
- May 23, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ‘ਚ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕੀਤੀ ਗਈ, ਜਿਸ ਉੱਤੇ ਕਿਸਾਨ ਜਥੇਬੰਦੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਕ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਸਵਾਲਾ ਦੇ ਜਵਾਬ ਦੇਣ ਤੋਂ ਭੱਜੇ ਹਨ। ਕਿਸਾਨਾਂ
