ਪੰਜਾਬ ਦੇ 15 ਜ਼ਿਲ੍ਹਿਆਂ ‘ਚ ਕੋਹਰੇ ਦਾ ਅਲਰਟ: ਚੰਡੀਗੜ੍ਹ ‘ਚ ਪ੍ਰਦੂਸ਼ਣ ਘਟਿਆ
Mohali : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ (ਦਿਸਣ ਹੱਦ) 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 1 ਡਿਗਰੀ ਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ ‘ਤੇ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ