India Punjab

ਪਾਉਂਟਾ ਸਾਹਿਬ ਦੇ ਦਰਸ਼ਨਾਂ ਨੂੰ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਸ਼ਨਾਨ ਕਰਦੇ ਸਮੇਂ ਤਿੰਨ ਦੀ ਹੋਈ ਮੌਤ

ਪੰਜਾਬ ਤੋਂ ਗੁਰਦੁਆਰਾ ਪਾਉਂਟਾ ਸਾਹਿਬ ਦੇ ਦਰਸ਼ਨਾਂ ਨੂੰ ਗਏ ਨੌਜਵਾਨਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਤਿੰਨ ਪੰਜਾਬੀ ਨੌਜਵਾਨਾਂ ਦੀ ਯਮੁਨਾ ਨਦੀ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਿੰਨੇ ਨੌਜਵਾਨਾਂ ਵੱਲੋਂ ਯਮੁਨਾ ਨਦੀ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਸੀ। ਇਨ੍ਹਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਵਾਸੀ ਡੇਰਾਬੱਸੀ, ਰਾਘਵ ਮਿਸ਼ਰਾ ਵਾਸੀ ਡੇਰਾਬੱਸੀ ਅਤੇ

Read More
India Punjab

ਪੰਜਾਬ, ਹਰਿਆਣਾ, ਦਿੱਲੀ ਸਮੇਤ 27 ਸੂਬਿਆਂ ’ਚ ਮੀਂਹ ਦੀ ਸੰਭਾਵਨਾ! ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ

ਅੱਜ ਨੌਤਪਾ ਦਾ ਆਖ਼ਰੀ ਦਿਨ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਹੀਟਵੇਵ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਪ੍ਰੀ-ਮੌਨਸੂਨ ਮੀਂਹ ਕਾਰਨ ਵੀ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਸ਼ਨੀਵਾਰ (1 ਜੂਨ) ਨੂੰ ਸਿਰਫ 8 ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 45 ਡਿਗਰੀ

Read More
India Manoranjan

ਰਵੀਨਾ ਟੰਡਨ ’ਤੇ ਬਜ਼ੁਰਗ ਮਹਿਲਾ ਦੀ ਕੁੱਟਮਾਰ ਦਾ ਇਲਜ਼ਾਮ! ਵੀਡੀਓ ਵਾਇਰਲ, ਥਾਣੇ ਪਹੁੰਚਿਆ ਮਾਮਲਾ

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਉਨ੍ਹਾਂ ਦੇ ਡਰਾਈਵਰ ’ਤੇ ਸ਼ਰਾਬ ਦੇ ਨਸ਼ੇ ‘ਚ ਇੱਕ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤਾ ਦੇ ਪੁੱਤਰ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਮੁੰਬਈ ਦੇ ਬਾਂਦਰਾ ’ਚ ਰਿਜ਼ਵੀ ਲਾਅ ਕਾਲਜ ਨੇੜੇ ਰਵੀਨਾ ਦੀ ਕਾਰ ਨੇ ਉਸ ਦੀ ਮਾਂ ਨੂੰ ਟੱਕਰ ਮਾਰ

Read More
Punjab

ਪੰਜਾਬ ‘ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਪ੍ਰਭਾਵਿਤ: 7 ਟਰੇਨਾਂ ਰੱਦ, ਕਈ ਰੂਟ ਬਦਲੇ

ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ

Read More
Punjab

ਪੰਜਾਬ ਦਾ ਬਦਲੇਗਾ ਮੌਸਮ, ਮੀਂਹ ਤੇ ਲੂ ਵਗਣ ਦੀ ਸੰਭਾਵਨਾ

ਪੰਜਾਬ ‘ਚ ਗਰਮੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਰ ਕੋਈ ਗਰਮੀ ਤੋਂ ਤਰਾ-ਤਰਾ ਕਰ ਰਿਹਾ ਹੈ। ਪਰ ਹੁਣ ਜਲਦੀ ਹੀ ਇਸ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ, ਹਨੇਰੀ ਅਤੇ ਤੇਜ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ

Read More
India

ਕੇਰਜੀਵਾਲ ਅੱਜ ਕਰਨਗੇ ਆਤਮ ਸਮਰਪਣ, ਜ਼ਮਾਨਤ ਦਾ ਸਮਾਂ ਹੋਇਆ ਪੂਰਾ

ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ 1 ਜੂਨ ਨੂੰ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਕੇਜਰੀਵਾਲ ਵੱਲੋਂ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ,

Read More
India International

ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਅੱਜ ਰਾਤ ਨਾਸਾ ਦੇ ISS ਲਈ ਭਰੇਗੀ ਉਡਾਣ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇੱਕ ਵਾਰ ਫਿਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ। ਉਹ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ‘ਤੇ ਸਵਾਰ ਹੋ ਕੇ ਪੁਲਾੜ ‘ਚ ਜਾਵੇਗੀ, ਜੋ ਅੱਜ ਰਾਤ 10 ਵਜੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਰਵਾਨਾ ਹੋਵੇਗੀ। ਇਸ ਤੋਂ ਪਹਿਲਾਂ 7 ਮਈ ਨੂੰ ਪੁਲਾੜ ਯਾਨ ਦੇ ਆਕਸੀਜਨ ਵਾਲਵ ‘ਚ

Read More
Punjab

ਚੋਣਾਂ ਤੋਂ ਤੁਰੰਤ ਬਾਅਦ ਜਲੰਧਰ ‘ਚ ਵੱਡਾ ਉਲਟਫੇਪਰ , ਸ਼ੀਤਲ ਅੰਗੂਰਾਲ ਨੇ ਐਮ ਐਲ ਏ ਵਜੋਂ ਦਿੱਤਾ ਅਸਤੀਫਾ ਵਾਪਸ ਲਿਆ

ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿੱਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਦੱਸ ਦੇਈਏ ਕਿ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ

Read More