Lok Sabha Election 2024 Punjab

‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਸੀ’! ‘ਸੀਟ ਫਸ ਗਈ ਬਠਿੰਡੇ ਤੋਂ’!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Mann) ਨੇ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡਿਆ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਕਿੱਕਲੀ ਸੁਣਾ ਕੇ ਜ਼ਬਰਦਸਤ ਤੰਜ ਕੱਸਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਇਹ ਕਿੱਕਲੀ  ਅੱਜ ਸਵੇਰੇ ਹੀ ਬਾਦਲ ਪਰਿਵਾਰ ‘ਤੇ ਲਿਖੀ

Read More
India

ਸਵਾਤੀ ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਪੀਏ ਬਿਭਵ ਨੂੰ ਮੁੰਬਈ ਲਿਜਾਇਆ ਗਿਆ

ਆਪ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਈ ਬਦਸਲੂਕੀ ਮਾਮਲੇ ਵਿੱਚ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ (Arvind Kejriwal) ਦੇ ਪੀਏ ਬਿਭਵ ਨੂੰ ਮੁੰਬਈ ਲਿਜਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਆਈਫੋਨ ਨੂੰ ਫਾਰਮੈਟ ਕਰਨ ਤੋਂ ਪਹਿਲਾਂ ਬਿਭਵ ਨੇ ਮੁੰਬਈ ਦੇ ਕਿਸੇ ਵਿਅਕਤੀ ਜਾਂ ਡਿਵਾਈਸ ਨੂੰ ਆਪਣਾ ਡਾਟਾ ਟਰਾਂਸਫਰ

Read More
International

ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਰਾਸ਼ਟਰਪਤੀ ਚੋਣਾਂ ਦਾ ਐਲਾਨ, ਇਸ ਦਿਨ ਚੋਣਾਂ ਹੋਣਗੀਆਂ

ਹੈਲੀਕਾਪਟਰ ਹਾਦਸੇ ‘ਚ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਈਰਾਨ ਨੇ ਵੱਡਾ ਐਲਾਨ ਕੀਤਾ ਹੈ। ਈਰਾਨ ਨੇ ਰਈਸੀ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਈਰਾਨ ਵਿਚ 28 ਜੂਨ ਨੂੰ ਰਾਸ਼ਟਰਪਤੀ ਚੋਣਾਂ ਹੋਣਗੀਆਂ। ਈਰਾਨ ਸਰਕਾਰ ਦੀਆਂ ਤਿੰਨ ਸ਼ਾਖਾਵਾਂ ਦੇ ਮੁਖੀਆਂ ਨੇ

Read More
Lok Sabha Election 2024 Punjab

ਫਾਜ਼ਿਲਕਾ ‘ਚ ਅਕਾਲੀ ਦਲ ਦੀ ਰੈਲੀ ‘ਚ ਹੰਗਾਮਾ, ਪਕੌੜੇ ਖਾਣ ‘ਤੇ ਵਿਅਕਤੀ ਦੀ ਕੁੱਟਮਾਰ

ਫਾਜ਼ਿਲਕਾ ‘ਚ ਅਕਾਲੀ ਦਲ ਦੀ ਰੈਲੀ ‘ਚ ਉਸ ਸਮੇਂ ਭਗਦੜ ਮਚ ਗਈ ਜਦੋਂ ਇਕ ਵਿਅਕਤੀ ਨੂੰ ਰੈਲੀ ‘ਚ ਪਕੌੜੇ ਖਾਣ ਦੇ ਦੋਸ਼ ‘ਚ ਲੋਕਾਂ ਨੇ ਫੜ ਲਿਆ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਸ਼ੱਕੀ ਹੋਣ ਦਾ ਦੋਸ਼ ਲਾਇਆ। ਉਕਤ ਵਿਅਕਤੀ ਨੇ ਉਨ੍ਹਾਂ ਦਾ ਪਰਸ ਚੋਰੀ ਕਰ ਲਿਆ ਹੈ। ਦਰਅਸਲ ਅੱਜ ਫਾਜ਼ਿਲਕਾ ਦੀ ਘਾਸ ਮੰਡੀ

Read More
Punjab

ਔਰਤ ਨੂੰ ਅੱਗ ਲਗਾ ਕੇ ਕਤਲ ਕਰਨ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਸੱਸ ਤੇ ਸਹੁਰੇ ‘ਤੇ ਮਾਮਲਾ ਦਰਜ

ਅਬੋਹਰ ਦੀ ਕਿੱਲਿਆਂਵਾਲੀ ਰੇਲਵੇ ਕਲੋਨੀ ਦੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨੂੰ ਅੱਗ ਲਗਾ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਸਾਹਮਣੇ ਆਇਆ ਹੈ। ਥਾਣਾ ਜੀਆਰਪੀ ਵੱਲੋਂ ਬਿਆਨ ਦਰਜ ਕਰਨ ਤੋਂ ਬਾਅਦ ਥਾਣਾ ਖੂਈਆਂਸਰਵਰ ਪੁਲਿਸ

Read More