ਬ੍ਰਿਟੇਨ ਤੋਂ ਇੱਕ ਮਾਣ ਵਧਾਉਣ ਦੀ ਵਾਲੀ,ਦੂਜੀ ਸ਼ਰਮਸਾਰ ਕਰਨ ਵਾਲੀ ਖਬਰ !
ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਢਿੱਲੋਂ ਬਰਤਾਨੀਆ ਦੇ ਸਲੋਹ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ
ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਢਿੱਲੋਂ ਬਰਤਾਨੀਆ ਦੇ ਸਲੋਹ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ
ਚੰਡੀਗੜ੍ਹ : ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੂਆਂ ਦਾ ਪਾਰਟੀ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਜਗਬੀਰ ਬਰਾੜ ਹੁਣ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਸਨ। ਜਗਬੀਰ
ਸ਼ਹਿਰ ‘ਚ ਤੇਜ਼ ਗਰਮੀ ਅਤੇ ਹੀਟ ਵੇਵ ਅਲਰਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਲਾਕੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਅੱਜ ਸਕੂਲਾਂ ਦਾ ਆਖਰੀ ਕੰਮਕਾਜੀ ਦਿਨ ਹੋਵੇਗਾ। ਦੈਨਕ ਭਾਸਕਰ ਦੀ ਖ਼ਬਰ ਦੇ ਮੁਤਾਬਕ
ਬੀਤੇ ਦਿਨੀਂ ਮਲੇਰਕੋਟਲਾ ਡੀਸੀ ਦਫ਼ਤਰ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਇੱਕ ਮੇਲ ਰਾਹੀਂ ਦਿੱਤੀਆਂ ਗਈਆਂ ਸਨ ਜਿਸ ਦੀ ਸ਼ਿਕਾਇਤ ਡੀਸੀ ਦਫ਼ਤਰ ਵੱਲੋ ਜਾਂਚ ਲਈ ਪੁਲਿਸ ਨੂੰ ਦਿੱਤੀ ਗਈ। ਹੁਣ ਡੀਐਸਪੀ ਗੁਰਦੇਵ ਸਿੰਘ,ਸੀਆਈਏ ਸਟਾਫ਼ ਮੋਹਰਾਣਾ,ਅਤੇ ਸਾਈਬਰ ਸੈੱਲ ਵੱਲੋ ਸਾਂਝੇ ਤੌਰ ਤੇ ਕੰਮ ਕਰਕੇ ਰਾਜਦੀਪ ਸਿੰਘ ਨਾਮਕ
ਨਸ਼ਾ ਕਰ ਰਹੇ ਨੌਜਵਾਨਾਂ ‘ਤੇ ਰੇਡ ਕਰਨ ਗਈ ਥਾਣਾ ਪਤਾਰਾ ਦੀ ਪੁਲਿਸ ਟੀਮ ‘ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਹ ਮਾਮਲਾ ਜਲੰਧਰ ਦੇ ਪਿੰਡ ਪਾਤਰਾ ਦਾ ਹੈ ਜਿੱਥੇ ਨਸ਼ਾ ਕਰ ਰਹੇ ਨੌਜਵਾਨਾਂ ‘ਤੇ ਰੇਡ ਕਰਨ ਗਈ ਥਾਣਾ ਪਤਾਰਾ ਦੀ ਪੁਲਿਸ ਟੀਮ ‘ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ
ਕੈਨੇਡਾ ‘ਚ ਪਿਛਲੇ ਕਈ ਦਿਨਾਂ ਤੋਂ ਸੈਂਕੜੇ ਭਾਰਤੀ ਵਿਦਿਆਰਥੀ ਰੋਸ ਮੁਜ਼ਾਹਰੇ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪ੍ਰਿੰਸ ਐਡਵਰਡ ਆਈਲੈਂਡ ’ਚ ਇਸ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਹੁਣ ਇਸ ਦੇਸ਼ ’ਚੋਂ ਡੀਪੋਰਟ ਕਰ ਕੇ ਭਾਰਤ ਵਾਪਸ ਭੇਜਣ ਦਾ ਖ਼ਦਸ਼ਾ ਪੈਦਾ ਹੁੰਦਾ ਜਾ ਰਿਹਾ ਹੈ। ਦਰਅਸਲ, ਇਸ ਸੂਬੇ ਦੇ ਇਮੀਗ੍ਰੇਸ਼ਨ ਨਿਯਮ ਅਚਾਨਕ ਹੀ
ਹਰਿਆਣਾ ਦੇ ਸ਼ੰਭੂ ਸਟੇਸ਼ਨ ਨੇੜੇ ਕਿਸਾਨਾਂ ਦਾ ਅੰਦੋਲਨ ਖਤਮ ਹੋਣ ਤੋਂ ਬਾਅਦ ਰੇਲ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਅੰਦੋਲਨ ਕਾਰਨ ਕਰੀਬ ਇੱਕ ਮਹੀਨੇ ਤੋਂ ਰੋਜ਼ਾਨਾ ਦਰਜਨਾਂ ਗੱਡੀਆਂ ਪ੍ਰਭਾਵਿਤ ਹੋ ਰਹੀਆਂ ਸਨ। ਅਜੇ 2 ਦਿਨ ਪਹਿਲਾਂ ਹੀ 14 ਟਰੇਨਾਂ ਨੂੰ ਪੱਕੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਸੀ। ਕਈ ਟਰੇਨਾਂ ਨੂੰ ਅੰਸ਼ਕ ਤੌਰ ‘ਤੇ ਰੱਦ