India

NEET ਵਿਵਾਦ ਦੇ ਚੱਲਦਿਆਂ NTA ਵੱਲੋਂ ਇੱਕ ਹੋਰ ਵੱਡੀ ਪ੍ਰੀਖਿਆ ਮੁਲਤਵੀ

NEET ਵਿਵਾਦ ਦੇ ਚੱਲਦਿਆਂ ਹੁਣ CSIR-UGC-NET ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲਾਂ ਇਹ ਪ੍ਰੀਖਿਆ 25 ਤੋਂ 27 ਜੂਨ ਦਰਮਿਆਨ ਹੋਣੀ ਸੀ ਪਰ ਹੁਣ ਇਸ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵੱਡੀ ਗੱਲ ਇਹ ਹੈ ਕਿ ਇਹ ਪ੍ਰੀਖਿਆ ਵੀ NTA ਵੱਲੋਂ ਕਰਵਾਈ ਜਾਂਦੀ ਹੈ, ਜੋ ਫਿਲਹਾਲ ਵਿਵਾਦਾਂ ਵਿੱਚ ਘਿਰੀ ਹੋਈ ਹੈ ਤੇ

Read More
India

ਦੇਸ਼ ’ਚ ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ, NEET ਵਿਵਾਦ ਵਿਚਾਲੇ ਕੇਂਦਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਬਿਉਰੋ ਰਿਪੋਰਟ – ਦੇਸ਼ ਵਿੱਚ ਪੇਪਰ ਲੀਕ ਕਾਨੂੰਨ ਲਾਗੂ ਹੋ ਗਿਆ ਹੈ। NEET ਵਿਵਾਦ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਇਸ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਸੀ ਕਿ ਸਰਕਾਰ ਇਸ ਨਵੇਂ ਅਤੇ ਸਖ਼ਤ ਕਾਨੂੰਨ ਨੂੰ ਲਾਗੂ ਕਰੇਗੀ। ਹੁਣ ਇਸੇ ਲੜੀ ‘ਚ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਨੋਟੀਫਿਕੇਸ਼ਨ ਲਾਗੂ ਕਰ

Read More
India

ਸਪੀਕਰ ਦੀ ਹੋਵੇਗੀ ਚੋਣ, ਵਿਰੋਧੀ ਧਿਰ ਵੀ ਉਤਾਰੇਗੀ ਉਮੀਦਵਾਰ

ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਲੋਕ ਸਭਾ ਸਪੀਕਰ (Lok Sabha Speaker) ਦੀ ਚੋਣ ‘ਤੇ ਟਿਕੀਆਂ ਹੋਈਆਂ ਹਨ। ਕਿਉਂਕਿ ਉੱਥੇ ਹੀ ਇਹ ਤੈਅ ਹੋਵੇਗਾ ਕਿ ਸਰਕਾਰ ਅਤੇ ਵਿਰੋਧੀ ਧਿਰ ਕੋਲ ਕਿੰਨੀ ਤਾਕਤ ਹੈ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸ਼ਾਇਦ ਲੋਕ ਸਭਾ ਸਪੀਕਰ ਦੀ ਚੋਣ ਵਿਚ ਵਿਰੋਧੀ ਧਿਰ ਇਕੱਠੇ ਨਜ਼ਰ ਆਉਣਗੇ

Read More
Punjab

ਭਾਜਪਾ ਨੂੰ ਮਿਲਿਆ ਬਲ, ਸਾਬਕਾ ਅਕਾਲੀ ਪਾਰਟੀ ‘ਚ ਹੋਇਆ ਸ਼ਾਮਲ

ਬਿਉਰੋ ਰਿਪੋਰਟ – ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸਾਬਕਾ ਕੌਮੀ ਉੱਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਨੂੰ ਪਾਰਟੀ ਵਿੱਚ

Read More
Punjab

ਅੰਮ੍ਰਿਤਪਾਲ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਖਡੂਰ ਸਾਹਿਬ (Khadoor Sahib)  ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਹੋਰ ਕਈ ਸਾਥੀਆਂ ਉੱਤੇ ਲਗਾਇਆ ਐਨਐਸਏ ਵਧਾ ਦਿੱਤਾ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਲੀਡਰਾਂ ਵੱਲੋਂ ਆਪਣੀ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਨੇ ਕਿਹਾ

Read More
Punjab

ਜਲੰਧਰ ਜ਼ਿਮਨੀ ਚੋਣ ‘ਚ AAP ਉਮੀਦਵਾਰ ਸਭ ਤੋਂ ਅਮੀਰ! ਕਾਂਗਰਸੀ ਦਾਅਵੇਦਾਰ ਪੜਿਆ ਲਿਖਿਆ! ਬੀਜੇਪੀ ਉਮੀਦਵਾਰ ਦਾ ਕ੍ਰਿਮਿਨਲ ਰਿਕਾਰਡ

ਬਿਉਰੋ ਰਿਪੋਰਟ – ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾ ਕੰਮ ਪੂਰਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਸਭ ਤੋਂ ਅਮੀਰ ਉਮੀਦਵਾਰ ਹਨ, ਜਦਕਿ ਬੀਜੇਪੀ ਦਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਕੋਲ ਸਭ ਤੋਂ ਘੱਟ ਜਾਇਦਾਦ ਹੈ। ਚੋਣ ਕਮਿਸ਼ਨ ਨੂੰ ਸੌਂਪੇ ਹਲਫਨਾਮੇ ਦੇ ਮੁਤਾਬਿਕ ਮੋਹਿੰਦਰ ਭਗਤ ਕੋਲੋ 4

Read More
Punjab

ਮਾਧੋਪੁਰ ਪੁੱਲ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ, ਛਾਇਆ ਮਾਤਮ

ਭਾਰਤ ਵਿਚ ਕਈ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਜਾਂਦੇ ਹਨ, ਅਜਿਹਾ ਹੀ ਇਕ ਮਾਮਲਾ ਫ਼ਤਹਿਗੜ੍ਹ ਸਾਹਿਬ -ਸਰਹਿੰਦ (Fatehgarh Sahib-Sarhind) ਤੋਂ ਸਾਹਮਣੇ ਆਇਆ ਹੈ। ਜਿੱਥੇ ਮਾਧੋਪੁਰ ਪੁੱਲ ਕੋਲ ਅਮਰੀਕਾ ਤੋਂ ਆਏ ਸਤਵੰਤ ਸਿੰਘ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ ਹੈ। ਸਤਵੰਤ ਸਿੰਘ ਅਮਰੀਕਾ ਤੋਂ ਆਏ ਸਨ, ਜੋ ਆਪਣੇ ਘਰ ਜਾ ਰਹੇ ਸਨ, ਜਿਨ੍ਹਾਂ

Read More