Punjab

ਅਕਾਲੀ ਦਲ ‘ਚ ਸਭ ਕੁਝ ਠੀਕ ਨਹੀਂ, ਸੀਨੀਅਰ ਲੀਡਰ ਨੇ ਜਾਰੀ ਪ੍ਰੈਸ ਨੋਟ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ (Shrimoni Akali Dal) ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਪਿਛਲੀਆਂ ਦੋ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ, ਜਿਸ ਤੋਂ ਬਾਅਦ ਸਮੇਂ-ਸਮੇਂ ‘ਤੇ ਅਲੱਗ-ਅਲੱਗ ਅਕਾਲੀ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਸੀ ਪਰ ਸੁਖਬੀਰ ਅਸਤੀਫਾ

Read More
Punjab

ਪੰਜਾਬ ‘ਚ ਕੱਲ੍ਹ ਰਹੇਗੀ ਛੁੱਟੀ, ਮਨਾਈ ਜਾਵੇਗੀ ਈਦ

ਪੰਜਾਬ ਸਰਕਾਰ ਵੱਲੋਂ ਕੱਲ੍ਹ 17 ਜੂਨ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਕੱਲ੍ਹ ਈਦ-ਉੱਲ-ਜੂਹਾ ਬਕਦੀਰ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਈਦ-ਉੱਲ-ਜੂਹਾ ਬਕਦੀਰ ਮੁਸਲਿਮ ਭਾਈਚਾਰੇ ਦਾ ਇਕ ਵੱਡਾ ਤਿਉਹਾਰ ਹੁੰਦਾ ਹੈ, ਜਿਸ ਨੂੰ ਦੇਖਦਿਆਂ ਹੋਇਆਂ ਕੱਲ੍ਹ ਸੂਬੇ ਵਿੱਚ ਛੁੱਟੀ ਰਹੇਗੀ। 17 ਜੂਨ ਨੂੰ ਸੂਬੇ ਦੇ

Read More
Punjab

ਕਿਸਾਨਾਂ ਨੇ ਅੱਜ ਲਾਡੋਵਾਲ ਟੋਲ ਪਲਾਜ਼ਾ ਕਰਾਵਾਇਆ ਫ੍ਰੀ, ਬਿਨਾਂ ਟੈਕਸ ਭਰੇ ਲੰਘ ਰਹੇ ਵਾਹਨ

ਜਲੰਧਰ : ਪੰਜਾਬ ‘ਚ ਜਲੰਧਰ-ਪਾਣੀਪਤ ਹਾਈਵੇ ‘ਤੇ ਲੁਧਿਆਣਾ ਨੇੜੇ ਬਣੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਮੁਫਤ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਟੋਲ ਬੂਥਾਂ ‘ਤੇ ਕਬਜ਼ਾ ਕਰ ਲਿਆ ਹੈ। ਟੋਲ ਦੇ ਮੁਲਾਜ਼ਮਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਟੋਲ ਦਰਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ

Read More
International

ਅਮਰੀਕਾ ‘ਚ ਗੋਲੀਬਾਰੀ, ਦੋ ਬੱਚਿਆਂ ਸਮੇਤ 10 ਜ਼ਖਮੀ,ਸ਼ੱਕੀ ਮੌਤ

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸ਼ਨੀਵਾਰ ਨੂੰ ਮਿਸ਼ੀਗਨ ‘ਚ ਵੀ ਅਜਿਹੀ ਹੀ ਘਟਨਾ ਵਾਪਰੀ। ਜਿੱਥੇ ਇੱਕ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਬੱਚਿਆਂ ਸਮੇਤ 10 ਲੋਕ ਜ਼ਖਮੀ ਹੋ ਗਏ। ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼ੱਕੀ ਬੰਦੂਕਧਾਰੀ ਦੀ ਮੌਤ ਹੋ ਗਈ ਸੀ। ਹਾਲਾਂਕਿ ਪਹਿਲਾਂ ਉਸ ਦੇ ਫਰਾਰ ਹੋਣ ਦੀ ਸੂਚਨਾ ਮਿਲੀ

Read More
International

ਇਸ ਦੇਸ਼ ‘ਚ ਫੈਲੀ ਅਜਿਹੀ ਰਹੱਸਮਈ ਬੀਮਾਰੀ, ਲੱਛਣ ਦਿਸਣ ਤੋਂ 48 ਘੰਟਿਆਂ ‘ਚ ਮੌਤ

ਦਿੱਲੀ : ਪੂਰਬੀ ਏਸ਼ੀਆਈ ਦੇਸ਼ ਜਾਪਾਨ ਅੱਜਕਲ੍ਹ ਅਜਿਹੀ ਦੁਰਲੱਭ ਬੀਮਾਰੀ ਦੀ ਲਪੇਟ ‘ਚ ਆ ਗਿਆ ਹੈ ਕਿ ਜੇ ਕਿਸੇ ਨੂੰ ਇਹ ਬੀਮਾਰੀ ਲੱਗ ਜਾਂਦੀ ਹੈ ਤਾਂ ਮੌਤ ਤੈਅ ਹੈ। ਸਿਰਫ਼ 48 ਘੰਟਿਆਂ ਵਿੱਚ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਰਹੱਸਮਈ ਬਿਮਾਰੀ ਮਾਸ ਖਾਣ ਵਾਲੇ ਬੈਕਟੀਰੀਆ ਨਾਲ ਫੈਲ ਰਹੀ ਹੈ।

Read More
India International

ਐਲੋਨ ਮਸਕ ਦਾ ਵੱਡਾ ਦਾਅਵਾ, EVM ਹੋ ਸਕਦੀ ਹੈ ਹੈਕ

ਦੁਨੀਆ ਦੀਆਂ ਸਭ ਤੋਂ ਅਮੀਰ ਸ਼ਖਸੀਅਤਾਂ ਵਿੱਚ ਸ਼ੁਮਾਰ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਵੀਐਮਜ਼ ਹੈਕ ਹੋ ਸਕਦੀਆਂ ਹਨ ਅਤੇ ਇਨ੍ਹਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕੀ ਚੋਣਾਂ ਤੋਂ

Read More