ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵੱਲੋਂ 20 ਨੂੰ ‘ਜ਼ਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ’ ਰੈਲੀ ਦਾ ਐਲਾਨ
ਬਿਊਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਕਿਸਾਨ 20 ਅਗਸਤ ਨੂੰ ਜਲੰਧਰ ਵਿੱਚ ‘ਜ਼ਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ ਰੈਲੀ’ ਕਰਨ ਜਾ ਰਹੇ ਹਨ। ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਨ ਤੋਂ ਬਾਅਦ