ਜਲੰਧਰ ਚੋਣ ਲਈ ਭਖਿਆ ਮੈਦਾਨ, ਇਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਪਾਏ ਗਏ ਸਹੀ
- by Manpreet Singh
- June 24, 2024
- 0 Comments
ਜਲੰਧਰ ਪੱਛਮੀ (Jalandhar west) ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ
ਕੀ ਜੇਲ੍ਹ ‘ਚ ਬੈਠੇ ਸੰਸਦ ਮੈਂਬਰ ਚੁੱਕ ਸਕਦੇ ਸਹੁੰ? ਜਾਣੋ ਕੀ ਕਹਿੰਦੇ ਹਨ ਨਿਯਮ
- by Manpreet Singh
- June 24, 2024
- 0 Comments
18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸ ਚੋਣ ਵਿੱਚ ਦੋ ਸੰਸਦ ਮੈਂਬਰਾਂ ਨੇ ਜੇਲ੍ਹ ਵਿੱਚ ਬੈਠ ਕੇ ਚੋਣ ਜਿੱਤੀ ਹੈ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੀ ਬਾਰਾਮੁਲਾ ਸੀਟ ਤੋਂ ਸ਼ੇਖ ਅਬਦੁਲ ਰਾਸ਼ਿਦ ਉਰਫ ਇੰਜੀਨਿਅਰ ਨੇ ਜਿੱਤ ਹਾਸਲ ਕੀਤੀ ਹੈ। ਇਹ ਦੋਵੇਂ ਸੰਸਦ ਮੈਂਬਰ ਅਜੇ ਵੀ ਜੇਲ੍ਹ
ਪ੍ਰਿਅੰਕਾ ਚੋਪੜਾ ਦੀ ਆਈ ਨਵੀਂ ਵੀਡੀਓ, ਫੈਨਸ ਹੋਏ ਪਰੇਸ਼ਾਨ, ਨਵੀਂ ਫਿਲਮ ‘ਚ ਕਰੇਗੀ ਸਟੰਟ
- by Manpreet Singh
- June 24, 2024
- 0 Comments
ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ (Priyanka-chopra) ਦੀ ਨਵੀਂ ਫਿਲਮ ‘ਦ ਬਲੱਫ’ ਆ ਰਹੀ ਹੈ। ਇਸ ਵਿੱਚ ਪ੍ਰਿਅੰਕਾ ‘ਦਿ ਬਲੱਫ’ (The Bluff) ‘ਚ ਜ਼ਬਰਦਸਤ ਸਟੰਟ ਕਰਦੀ ਨਜ਼ਰ ਆਵੇਗੀ। ਪ੍ਰਿਅੰਕਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਦੌਰਾਨ ਸਟੰਟ ਕਰਦੇ ਸਮੇਂ ਉਹ ਜ਼ਖ਼ਮੀ ਹੋ ਗਈ ਸੀ।
ਅੰਮ੍ਰਿਤਧਾਰੀ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਹਰਸਿਮਰਤ ਕੌਰ ਬਾਦਲ ਨੇ ਕੀਤੀ ਨਿੰਦਾ
- by Manpreet Singh
- June 24, 2024
- 0 Comments
ਰਾਜਸਥਾਨ (Rajasthan) ਦੇ ਜੋਧਪੁਰ (jodhpur) ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਾਰਨ ਪੇਪਰ ਦੇਣ ਤੋਂ ਰੋਕ ਦਿੱਤਾ ਸੀ, ਜਿਸ ਤੋਂ ਬਾਅਦ ਸਿੱਖ ਲੀਡਰਾਂ ਨੇ ਇਸ ਦਾ ਵਿਰੋਧ ਕਰਕੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਹੁਣ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ
ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੈ ਕੇ ਕਹੀ ਵੱਡੀ ਗੱਲ, ਕਾਂਗਰਸ ਨੇ ਵੀ ਦਿੱਤਾ ਜਵਾਬ
- by Manpreet Singh
- June 24, 2024
- 0 Comments
ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰ ਅੱਜ ਤੋਂ ਸਹੁੰ ਚੁੱਕ ਰਹੇ ਹਨ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਸਾਂਸਦ ਦੇ ਰੂਪ ਵਿੱਚ ਸਹੁੰ ਚੁੱਕੀ ਹੈ, ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਣਾਈ ਰੱਖਣ ਦੀ ਉਮੀਦ ਕਰਦਾ ਹੈ।
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ! ਨਾਰਾਜ਼ ਸਾਬਕਾ ਕੌਂਸਲਰ ਨੇ ਦਿੱਤਾ ਅਸਤੀਫ਼ਾ
- by Preet Kaur
- June 24, 2024
- 0 Comments
ਜਲੰਧਰ: ਜਲੰਧਰ ਪੱਛਮੀ ਉਪ ਚੋਣ ਤੋਂ ਪਹਿਲਾਂ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕੱਲ੍ਹ ਭਾਜਪਾ ਦੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜੀਵ ਓਂਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ
- by Manpreet Singh
- June 24, 2024
- 0 Comments
ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦੀ ਚਾਹਤ ਰੱਖਦੇ ਹਨ। ਇਸ ਦੌਰਾਨ ਵਿਦੇਸ਼ਾਂ ਵਿੱਚ ਕਈ ਵਾਰ ਭਾਰਤੀਆਂ ਉੱਤੇ ਜਾਨਲੇਵਾ ਹਮਲੇ ਵੀ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਅਮਰੀਕਾ (America) ਦੇ ਅਰਕਾਨਸਾਸ ਸੂਬੇ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੀ ਇਕ ਸੁਪਰ ਮਾਰਕੀਟ ਗੋਲੀਬਾਰੀ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਉਸ
ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ! ਅੱਜ ਸਟੇਫਲਾਨ ਡਾਨ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਵੇਗਾ 7ਵਾਂ ਗਾਣਾ!
- by Preet Kaur
- June 24, 2024
- 0 Comments
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਜਾਵੇਗਾ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਮਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ,
