ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਕੀਤਾ ਟੀਕਾਕਰਨ
- by Manpreet Singh
- June 23, 2024
- 0 Comments
ਪੰਜਾਬ ਵਿੱਚ ਪਸ਼ੂਆਂ ਨੂੰ ਕਈ ਬਿਮਾਰਿਆਂ ਲਗਦੀਆਂ ਹਨ ਪਰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਕਈ ਵਾਰ ਪਸ਼ੂਆਂ ਲਈ ਜਾਨਲੇਵਾ ਸਾਬਤ ਹੁੰਦੀ ਹੈ। ਪੰਜਾਬ ਦੇ ਪਸ਼ੂਪਾਲਕ ਇਸ ਨੁੂੰ ਲੈ ਕੇ ਕਈ ਵਾਰ ਸਹੀ ਅਤੇ ਵਧੀਆ ਦਵਾਈਆਂ ਨਾ ਮਿਲਣ ਦੀ ਸ਼ਿਕਾਇਤ ਕਰਦੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ
ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਪ੍ਰਧਾਨ ਧਾਮੀ ਨੇ ਕੀਤੀ ਨਿੰਦਾ
- by Manpreet Singh
- June 23, 2024
- 0 Comments
ਰਾਜਸਥਾਨ ((Rajasthan) ਦੇ ਜੋਧਪੁਰ (Jodhpur) ਵਿੱਚ ਹੋਈ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਰਕੇ ਪ੍ਰੀਖਿਆ ਨਹੀਂ ਦੇਣ ਦਿੱਤੀ ਗਈ, ਜਿਸ ਤੋਂ ਬਾਅਦ ਇਹ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਉੱਤੇ ਲਗਾਤਾਰ ਸਿੱਖ ਲੀਡਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਗਿਆਨੀ ਰਘਬੀਰ ਸਿੰਘ ਨੇ ਪਰਿਕਰਮਾਂਂ ‘ਚ ਯੋਗਾ ਕਰਨ ਨੂੰ ਦੱਸਿਆ ਗਲਤ, SGPC ਨੂੰ ਵੀ ਕੀਤੀ ਤਾੜਨਾ
- by Manpreet Singh
- June 23, 2024
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh)ਨੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੇ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ
ਅੰਮ੍ਰਿਤਧਾਰੀ ਲੜਕੀ ਨੂੰ ਪੇਪਰ ਦੇਣ ਤੋਂ ਰੋਕਿਆ, ਸੁਖਬੀਰ ਬਾਦਲ ਨੇ ਚੁੱਕੇ ਸਵਾਲ
- by Manpreet Singh
- June 23, 2024
- 0 Comments
ਦੇਸ਼ ਵਿੱਚ ਨਿਆਂਇਕ ਸੇਵਾਵਾਂ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਰਾਜਸਥਾਨ ਦੇ ਜੋਧਪੁਰ ਵਿੱਚ ਇਕ ਅੰਮ੍ਰਿਤਧਾਰੀ ਲੜਕੀ ਨੂੰ ਕਿਰਪਾਲ ਨਾ ਉਤਾਰਨ ਕਾਰਨ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ ਸੀ। ਇਸ ‘ਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਟਵੀਟ ਕਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੈਂ ਅੱਜ ਜੋਧਪੁਰ ਵਿੱਚ ਵਾਪਰੀ ਇਸ ਨਿੰਦਣਯੋਗ ਘਟਨਾ ਦੀ ਸਖ਼ਤ
ਭਾਰਤ ਦੀਆਂ ਏਜੰਸੀਆਂ ਅਮਰੀਕਾ ‘ਚ ਕਰ ਰਹੀਆਂ ਮਦਦ, ਸਿਮਰਨਜੀਤ ਮਾਨ ਨੇ ਗੁਪਤ ਫੰਡ ਭੇਜਣ ਦੇ ਲਗਾਏ ਅਰੋਪ
- by Manpreet Singh
- June 23, 2024
- 0 Comments
ਸਿੱਖ ਫਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ (Gurpantvant Singh Pannu) ਨੂੰ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjeet Singh Maan) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜੋ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜਿਸ
ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਲੜਕੀ ਨੇ ਕੀਤਾ ਦਾਅਵਾ, ਗੁਜਰਾਤ ਪੁਲਿਸ ਨੇ ਦਿੱਤਾ ਕੁਝ ਖ਼ਾਸ
- by Manpreet Singh
- June 23, 2024
- 0 Comments
ਰੂਹਾਨੀਅਤ ਦੇ ਕੇਂਦਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Amritsar) ਦੀਆਂ ਪਰਕਰਮਾਂ ਵਿੱਚ ਯੋਗਾ ਕਰਨ ਵਾਲੀ ਔਰਤ ਵੱਲੋਂ ਮੁਆਫੀ ਮੰਗ ਲਈ ਗਈ ਹੈ, ਜਿਸ ਤੋਂ ਬਾਅਦ ਉਸ ਵੱਲੋਂ ਕਿਹਾ ਗਿਆ ਸੀ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਉਸ ਲੜਕੀ ਨੇ ਹੁਣ ਦਾਅਵਾ ਕੀਤਾ ਹੈ ਕਿ ਉਸ ਨੂੰ ਗੁਜਰਾਤ ਪੁਲਿਸ ਵੱਲੋਂ ਬਿਨ੍ਹਾਂ ਮੰਗੇ ਹੀ ਸੁਰੱਖਿਆ ਮੁਹੱਇਆ ਕਰਵਾਈ
ਛੱਤੀਸਗੜ੍ਹ ‘ਚ ਹੋਇਆ ਨਕਸਲੀ ਹਮਲਾ, ਦੋ ਜਵਾਨ ਸ਼ਹੀਦ
- by Manpreet Singh
- June 23, 2024
- 0 Comments
ਛੱਤੀਸਗੜ੍ਹ (Chattisgarh) ਦੇ ਸੁਕਮਾ ਜ਼ਿਲ੍ਹੇ ਵਿੱਚ ਨਕਸਲੀਆਂ ਵੱਲੋਂ ਆਈਈਡੀ ਧਮਾਕਾ (ID Blast) ਕੀਤਾ ਗਿਆ ਹੈ। ਸਿਲਗਰ ਇਲਾਕੇ ‘ਚ ਨਕਸਲੀਆਂ ਵੱਲੋਂ ਜਵਾਨਾਂ ਦੀ ਗਤੀਵਿਧੀ ਦਰਮਿਆਨ ਆਈਈਡੀ ਧਮਾਕਾ ਕੀਤਾ ਗਿਆ। ਨਕਸਲੀਆਂ ਨੇ ਜਵਾਨਾਂ ਦੇ ਟਰੱਕ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ। ਇਸ ਘਟਨਾ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਕਈ ਜਵਾਨ ਜ਼ਖਮੀ ਦੱਸੇ
ਨਜਾਇਜ਼ ਮਾਈਨਿੰਗ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲ, SSP ‘ਤੇ ਵੀ ਕੱਸਿਆ ਤੰਜ
- by Manpreet Singh
- June 23, 2024
- 0 Comments
ਪੰਜਾਬ ਵਿੱਚ ਨਜਾਇਜ਼ ਮਾਈਨਿੰਗ ਇਕ ਵੱਡਾ ਮੁੱਦਾ ਹੈ, ਚੋਣਾਂ ਦੇ ਸਮੇਂ ਇਸ ਨੂੰ ਹਰ ਪਾਰਟੀ ਰੋਕਣ ਦੀਆਂ ਗੱਲਾਂ ਕਰਦੀਆਂ ਸਨ ਪਰ ਇਸ ਨੂੰ ਅਜੇ ਤੱਕ ਰੋਕਿਆ ਨਹੀਂ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ SSP ਵਿਵੇਕਸ਼ੀਲ ਸੋਨੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਲਿਖਿਆ ਕਿ ਵਿਵੇਕਸ਼ੀਲ ਸੋਨੀ
