Punjab

ਸੜਕ ਹਾਦਸੇ ‘ਚ 8 ਸਾਲਾ ਬੱਚੀ ਦੀ ਹੋਈ ਮੌਤ!

ਬਿਉਰੋ ਰਿਪੋਰਟ – ਕਪੂਰਥਲਾ (Kapurthala) ਵਿਚ ਸਕੂਲ ਦੀ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋਈ ਹੈ। ਇਸ ਹਾਦਸੇ ਵਿਚ ਹੁਣ 8 ਸਾਲ ਦੀ ਬੱਚੀ ਦੀ ਮੌਤ ਹੋਈ ਹੈ ਅਤੇ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਬਾਈਤ ਸਵਾਰ ਪਤੀ-ਪਤਨੀ ਅਤੇ ਡੇਢ ਸਾਲ ਦੀ ਬੱਚੀ ਇਸ ਹਾਦਸੇ ਵਿਚ ਜ਼ਖ਼ਮੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ

Read More
Punjab

ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਵੀ ਹੋਇਆ ਹੰਗਾਮਾ! ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ – ਸੰਸਦ (Parliament) ਦੇ ਸਰਦ ਰੁੱਤ ਸੈਸ਼ਨ (Winter session) ਵਿਚ ਅੱਜ ਦੂਜੇ ਦਿਨ ਵੀ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਹੰਗਾਮਾ ਦੇਖਣ ਨੂੰ ਮਿਲਿਆ ਹੈ। ਅੱਜ ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ (Lok Sabha) ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਵੱਲੋਂ ਅਡਾਨੀ ਦੇ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

Read More
Punjab Religion

ਜਥੇਦਾਰ ਨੂੰ ਮਿਲੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ

Amritsar News : ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪਿਆ। ਇਸ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਮਾਮਲੇ ਵਿਚ ਪਹਿਲਾਂ ਗੁਰੂ

Read More
Punjab

ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ! ਸਪਲਾਈ ਦੇਣ ਸਮੇਂ ਆਇਆ ਅੜਿੱਕੇ

ਬਿਉਰੋ ਰਿਪੋਰਟ – ਪੰਜਾਬ ‘ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਮਾਮਲੇ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਸਖਤ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਇਕ ਕਿਲੋ ਹੈਰੋਇਨ (Heroin) ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਇਕ ਕਿਲੋ ਹੈਰੋਇਨ ਦੀ ਕੀਮਤ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ

Read More
Punjab

ਹਵਾਈ ਅੱਡੇ ’ਤੇ ਦੋ ਯਾਤਰੀਆਂ ਤੋਂ 32 ਬੋਰ ਦੇ ਕਾਰਤੂਸ ਬਰਾਮਦ, ਹਿਰਾਸਤ ‘ਚ ਲਏ

ਬਠਿੰਡਾ  ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿਚ ਸਥਿਤ ਸਿਵਲ ਹਵਾਈ ਅੱਡੇ ਤੋਂ ਦੋ ਵਿਅਕਤੀਆਂ ਨੂੰ 32 ਬੋਰ ਪਿਸਟਲ ਦੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਪੁਲਿਸ ਨੇ ਹਰਿਆਣਾ ਦੇ ਇਕ ਵਿਅਕਤੀ ਨੂੰ ਦੋ ਦੇਸੀ 32 ਪਿਸਟਲਾਂ ਸਕੇਤ ਕਾਬੂ ਕੀਤਾ ਹੈ। ਹਵਾਈ ਅੱਡੇ ਤੋਂ ਜਿੰਦਾ ਕਾਰਤੂਸ ਸਮੇਤ ਕਾਬੂ ਕੀਤੇ ਦੋਵਾਂ ਯਾਤਰੀਆਂ ਕੋਲੋ ਪੁਲਿਸ

Read More
Punjab

ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਬਦਮਾਸ਼ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ

ਜਲੰਧਰ ਸਿਟੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ। ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। ਜਿੱਥੇ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਦੀਆਂ ਲੱਤਾਂ ਵਿੱਚ ਗੋਲੀ ਮਾਰ

Read More
Khetibadi Punjab

ਕਿਸਾਨ ਆਗੂ ਡੱਲੇਵਾਲ ਦਾ ਸ਼ੂਗਰ ਲੈਵਲ ਵਧਿਆ, ਚੈਕਅੱਪ ਕਰਵਾਉਣ ਤੋਂ ਕੀਤਾ ਇਨਕਾਰ, MP ਨੂੰ ਨਹੀਂ ਦਿੱਤੀ ਗਈ ਮਿਲਣ ਦੀ ਇਜਾਜ਼ਤ

ਲੁਧਿਆਣਾ : ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ। ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡੱਲੇਵਾਲ ਹਸਪਤਾਲ ਵਿੱਚ ਕੁਝ

Read More