International

ਅਫਗਾਨਿਸਤਾਨ ‘ਚ tiktok ਅਤੇ PUBG ‘ਤੇ ਪਾਬੰਦੀ

‘ਦ ਖ਼ਾਲਸ ਬਿਊਰੋ : ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸ਼ਾਰਟ ਵੀਡੀਓ ਐਪ ਟਿਕ ਟਾਕ ਅਤੇ ਗੇਮਿੰਗ ਐਪ ਪੱਬਜੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਅਜਿਹੀਆਂ ਐਪਾਂ ਨੌਜਵਾਨਾਂ ਨੂੰ ਗੁੰਮਰਾਹ ਕਰਦੀਆਂ ਹਨ। ਅਜਿਹੇ ‘ਚ ਇਨ੍ਹਾਂ ਐਪਲੀਕੇਸ਼ਨਾਂ ‘ਤੇ ਰੋਕ ਲਗਾਈ ਜਾ ਰਹੀ ਹੈ। ਇਹ ਦੋਵੇਂ ਐਪ

Read More
Punjab

ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਵਿਵਾਦਤ ਬਿਆਨ ਨੂੰ ਲੈ ਕੇ ਮੰਗੀ ਮਾਫ਼ੀ

‘ਦ ਖਾਲਸ ਬਿਊਰੋ:ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੋ ਕਿ ਆਪਣੇ ਇੱਕ ਵਿਵਾਦਿਤ ਬਿਆਨ ਨੂੰ ਲੈ ਕੇ ਲਗਾਤਾਰ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਹਨ,ਨੇ ਆਪਣੇ ਉਸ ਬਿਆਨ ਲਈ ਮਾਫ਼ੀ ਮੰਗ ਲਈ ਹੈ।ਜਾਖੜ ਵਾਰਾਨਸੀ ਦੇ ਸੀਰਗੋਵਰਧਨ ਸਥਿਤ ਸੰਤ ਰਵਿਦਾਸ ਮੰਦਰ ਪਹੁੰਚੇ ਹੋਏ ਸਨ ਤੇ ਇਸ ਦੌਰਾਨ ਉਹਨਾਂ ਨੇ ਬਿਆਨ ਦਿੱਤਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ

Read More
Punjab

ਬੇਮੌਸਮ ਮੀਂਹ ਤੋਂ ਬਚੇ ਕਿਸਾਨ, ਆਇਆ ਸਾਹ ‘ਚ ਸਾਹ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਮੌਸਮ ਦੇ ਕਰਵਟ ਲੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਦਾ ਤਾਪਮਾਨ 41 ਡਿਗਰੀ ਤੋਂ 31.6 ਡਿਗਰੀ ਤੱਕ ਹੇਠਾਂ ਡਿੱਗ ਗਿਆ ਹੈ। ਬਾਵਜੂਦ ਇਸ ਦੇ ਅੱਜ ਦਾ ਦਿਨ ਪਿਛਲੇ ਸਾਲ ਨਾਲੋਂ ਵੱਧ ਤਪਿਆ ਹੈ। ਲੰਘੇ ਸਾਲ 21 ਅਪ੍ਰੈਲ ਨੂੰ ਦਿਨ ਦਾ ਵੱਧੋ ਵੱਧ ਤਾਪਮਾਨ 28.6 ਡਿਗਰੀ

Read More
Punjab

ਬੈਂਕਾਂ ਵੱਲੋਂ ਕਿਸਾਨਾਂ ‘ਤੋਂ ਕਰਜ਼ੇ ਦੀ ਉਗਰਾਹੀ ਲਈ ਕਾਰਵਾਈ ‘ਤੇ ਬੋਲੇ ਡਾ.ਦਲਜੀਤ ਸਿੰਘ ਚੀਮਾ

‘ਦ ਖਾਲਸ ਬਿਊਰੋ:ਅਕਾਲੀ ਦਲ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਸਾਨਾਂ ਤੇ ਬੈਂਕਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਪਾਸੇ ਵੱਲ ਧਿਆਨ ਦੇਣ ਤੇ ਸੰਬੰਧਿਤਮਹਿਕਮੇ ਨੂੰ ਕਾਰਵਾਈ ਰੋਕਣ ਲਈ ਕਹਿਣ ਕਿਉਂਕਿ ਕਿਸਾਨ ਪਹਿਲਾਂ ਹੀ ਮੁਸੀਬਤਾਂ ਵਿੱਚ ਘਿਰਿਆ ਹੋਇਆ ਹੈ ਤੇ ਲਗਾਤਾਰ ਘਾਟੇ ਝੱਲ ਰਿਹਾ

Read More
Punjab

ਭਾਰਤੀ ਕਿਸਾਨ ਯੂਨੀਅਨ ਨੇ ਦਿੱਤੀ ਪੰਜਾਬ ਸਰਕਾਰ ਨੂੰ ਚਿਤਾਵਨੀ

‘ਦ ਖਾਲਸ ਬਿਊਰੋ:ਪੰਜਾਬ ਵਿੱਚ ਕਿਸਾਨਾਂ ‘ਤੇ ਕਰਜੇ ਦੀ ਵਸੂਲੀ ਲਈ ਬੈਂਕਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਤੇ ਕਾਫ਼ੀ ਪ੍ਰਤੀਕਰਮ ਦੇਖਣ ਨੂੰ ਮਿਲ ਰਹੇ ਹਨ ।ਇਸ ਮਾਮਲੇ ਦਾ ਕਿਸਾਨ ਜਥੇਬੰਦੀਆਂ ਵੀ ਗੰਭੀਰ ਨੋਟਿਸ ਲੈ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਨੇ ਵੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਇਹ ਮੰਗ ਕੀਤੀ ਹੈ ਕਿ

Read More
India

ਸੁਪਰੀਮ ਕੋਰਟ ਨੇ ਦਿੱਤੇ ਜਹਾਂਗੀਰਪੁਰੀ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ

‘ਦ ਖਾਲਸ ਬਿਊਰੋ:ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਨਾਜਾਇਜ਼ ਕਬਜ਼ੇ ਢਾਹੁਣ ਮਾਮਲੇ ’ਚ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਕਿਸੇ ਵੀ ਤਰਾਂ ਦੀ ਕਾਰਵਾਈ ਕਰਨ ਤੇ ਰੋਕ ਲਗਾ ਦਿੱਤੀ ਹੈ।ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅੱਜ ਸੁਣਵਾਈ ਕੀਤੀ ਹੈ ਤੇ ਅਗਲੇ ਹੁਕਮਾਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਜਮੀਅਤ

Read More
India Others

ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਾਲੇ ਮੁੱ ਠ ਭੇ ੜ, ਇੱਕ ਅੱ ਤਵਾ ਦੀ ਢੇਰ

‘ਦ ਖ਼ਾਲਸ ਬਿਊਰੋ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਕਾਰ ਅੱਜ ਮੁਕਾ ਬਲੇ ਦੌਰਾਨ ਲਸ਼ ਕਰ-ਏ-ਤੋਇਬਾ ਦਾ ਕਮਾਂ ਡਰ ਯੂਸ ਫ਼ ਕਾਂਤਰੂ ਮਾ ਰਿਆ ਗਿਆ। ਜਾਣਕਾਰੀ ਮੁਤਾਬਿਕ ਪੁਲਿਸ ਤੇ ਸੁਰੱਖਿਆ ਬਲਾਂ ਦੀ ਟੀਮ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤ ਵਾ ਦੀਆਂ ਵੱਲੋਂ ਗੋ ਲੀ

Read More
India Punjab

ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿ ਸ਼ਾਨੇ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਡੈਮ ਸੁਰੱਖਿਆ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿ ਸ਼ਾਨੇ ਲਗਾਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੈਮ ਸੁਰੱਖਿਆਂ ਬਿੱਲ ਦੇ ਰਾਹੀਂ ਰਾਜਾਂ ਦਾ ਪਾਣੀ ਖੋਹ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ

Read More
Punjab

ਦਾਗੀ ਅਫ਼ਸਰਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ: ਹਰਜੋਤ ਬੈਂਸ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ  ਫੈਸਲਾ ਲਿਆ ਗਿਆ ਹੈ। ਨਾਜਾ ਇਜ਼ ਮਾ ਈਨਿੰਗ ਨੂੰ ਲੈ ਕੇ ਅੱਜ ਪੰਜਾਬ ਦੇ  ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਖਣਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਦੌਰਾਨ ਮੰਤਰੀ ਬੈਂਸ ਨੇ ਸਾਫ ਕੀਤਾ ਹੈ ਕਿ ਦਾਗੀ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਭਰਤੀਆਂ ਲਈ ਅਪਲਾਈ ਕਰਨ ਦੀ ਤਾਰੀਕ ਵਧਾਈ

‘ਦ ਖਾਲਸ ਬਿਊਰੋ:ਸਕੂਲ ਸਿੱਖਿਆ ਵਿਭਾਗ ਨੇ ਬੋਰਡ ਵਿੱਚ ਖਾਲੀ ਪਈਆਂ ਅਸਾਮੀਆਂ ਵਿੱਚ ਭਰਤੀ ਲਈ ਅਪਲਾਈ ਕਰਨ ਦੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਵਿਭਾਗ ਵਿੱਚ ਲੈਕਚਰਾਰਾਂ, ਮਾਸਟਰ ਕੇਡਰ ਅਧਿਆਪਕਾਂ ਤੇ ਆਰਟਸ ਤੇ ਕਰਾਫ਼ਟ ਅਧਿਆਪਕਾਂ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ ।ਜਿਸ ਲਈ ਬੋਰਡ ਨੇ ਭਰਤੀਆਂ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਸੀ।ਇਸ ਲਈ ਅਪਲਾਈ ਕਰਨ ਦੀ

Read More