India Punjab

ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ! ਪਾਕਿ ਡੌਨ ਭੱਟੀ ਨੂੰ ਦੇ ਰਿਹਾ ਈਦ ਦੀ ਵਧਾਈ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ ਹੋ ਗਈ ਹੈ ਜਿਸ ਵਿੱਚ ਉਹ ਪਾਕਿਸਤਾਨ ਦੇ ਬਦਨਾਮ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਕਾਲ ’ਤੇ ਉਹ ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ

Read More
India

1 ਕਰੋੜ ਦੀ ਲੁੱਟ ਦੇ ਮਾਮਲੇ ’ਚ ਬਰਖ਼ਾਸਤ ਸਬ-ਇੰਸਪੈਕਟਰ ਪਹੁੰਚਿਆ ਹਾਈਕੋਰਟ! ਕਿਹਾ – “ਕਈ ਅਫ਼ਸਰਾਂ ਦੇ ਖੋਲ੍ਹਾਂਗਾ ਰਾਜ਼!”

ਚੰਡੀਗੜ੍ਹ ਵਿੱਚ 1 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੈਕਟਰ 39 ਥਾਣੇ ਦੇ ਐਡੀਸ਼ਨਲ ਸਬ ਇੰਸਪੈਕਟਰ ਨਵੀਨ ਫੋਗਾਟ (Naveen Phogat) ਨੇ ਧਾਰਾ 482 ਦੇ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਉਸ ਕੋਲ ਅਫ਼ਸਰਾਂ ਦੇ ਕਈ ਡੂੰਘੇ ਰਾਜ਼ ਹਨ, ਜਿਨ੍ਹਾਂ ਨੂੰ ਉਹ ਲੋਕਾਂ ਸਾਹਮਣੇ ਲਿਆਉਣਾ ਚਾਹੁੰਦਾ ਹੈ। ਉਸ

Read More
Punjab

CM ਮਾਨ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੌਂਪਣਗੇ 1-1 ਕਰੋੜ ਦੇ ਚੈੱਕ, ਘੱਗਰ ਨੇੜਲੇ ਇਲਾਕਿਆਂ ਦਾ ਲੈਣਗੇ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਇੱਥੇ ਉਹ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਨਗੇ। ਉਹ ਹਾਲ ਹੀ ਵਿੱਚ ਸ਼ਹੀਦ ਹੋਏ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ ਤੇ ਉਨ੍ਹਾਂ ਨੂੰ 1-1 ਕਰੋੜ ਰੁਪਏ ਦਾ ਚੈੱਕ ਵੀ ਸੌਂਪਣਗੇ। ਮੁੱਖ ਮੰਤਰੀ ਦੁਪਹਿਰ ਬਾਅਦ ਸੰਗਰੂਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਅੱਜ ਸੰਗਰੂਰ ਵਿੱਚ ਘੱਗਰ ਨਦੀ

Read More
India

ਚੰਡੀਗੜ੍ਹ ਪੁਲਿਸ ਦੇ IT ਕਾਂਸਟੇਬਲ ਦਾ ਜਲਦ ਹੋਵੇਗਾ ਫਿਜ਼ੀਕਲ! ਚੋਣ ਜ਼ਾਬਤੇ ਕਾਰਨ ਨਹੀਂ ਹੋ ਸਕਿਆ ਸੀ ਟੈਸਟ

ਚੰਡੀਗੜ੍ਹ ਪੁਲਿਸ ਦੇ 144 ਆਈਟੀ ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਫਿਜ਼ੀਕਲ ਟੈਸਟ ਲਿਆ ਜਾਵੇਗਾ। ਚੋਣ ਜ਼ਾਬਤੇ ਕਾਰਨ ਕਾਂਸਟੇਬਲ ਐਗਜ਼ੀਕਿਊਟਿਵ (IT) ਦਾ ਫਿਜ਼ੀਕਲ ਟੈਸਟ ਮੁਲਤਵੀ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ਪੁਲਿਸ ਵਿਭਾਗ ਵੱਲੋਂ ਲਿਖਤੀ ਪ੍ਰੀਖਿਆ ਦੇ ਨਤੀਜੇ ਜਾਰੀ ਕਰਨ ਤੋਂ ਬਾਅਦ 27 ਮਾਰਚ ਤੋਂ ਸਰੀਰਕ ਟੈਸਟ ਸ਼ੁਰੂ ਹੋਣੇ ਸਨ। ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ

Read More
India Technology

ਹੁਣ ਮੋਬਾਈਲ ‘ਤੇ ਨਜ਼ਰ ਆਵੇਗਾ ਹਰ ਕਾਲਰ ਦਾ ਨਾਮ, ਮੁੰਬਈ-ਹਰਿਆਣਾ ‘ਚ ਟ੍ਰਾਇਲ ਸ਼ੁਰੂ

ਦਿੱਲੀ : ਹੁਣ ਜਦੋਂ ਫੋਨ ‘ਤੇ ਕਿਸੇ ਅਣਜਾਣ ਨੰਬਰ ਤੋਂ ਕਾਲ ਆਵੇਗੀ ਤਾਂ ਕਾਲ ਕਰਨ ਵਾਲੇ ਦਾ ਨਾਮ ਵੀ ਦਿਖਾਈ ਦੇਵੇਗਾ। ਟੈਲੀਕਾਮ ਕੰਪਨੀਆਂ ਨੇ ਮੁੰਬਈ ਅਤੇ ਹਰਿਆਣਾ ਸਰਕਲ ‘ਚ ਟਰਾਇਲ ਸ਼ੁਰੂ ਕਰ ਦਿੱਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸੇਵਾ ਨੂੰ ਹੋਰ ਸ਼ਹਿਰਾਂ ਵਿੱਚ ਵੀ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਦਾ ਨਾਮ ਹੈ ਕਾਲਿੰਗ ਨੇਮ

Read More
India Punjab

NRI ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ, ਕਹਿ ਦਿੱਤੀ ਵੱਡੀ ਗੱਲ

ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਅਤੁਲ ਵਰਮਾ ਨੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨਾਲ ਮਾਮਲੇ ਦਾ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੇ ਜੋੜੇ ਵੱਲੋਂ ਪੁਲੀਸ ’ਤੇ ਲਾਏ ਦੋਸ਼ਾਂ ਦਾ

Read More
Punjab

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਤੀਸਰੇ ਦਿਨ ਵੀ ਰਿਹਾ ਫਰੀ, ਮੁਫਤ ‘ਚ ਲੰਘੀਆਂ 80 ਹਜਾਰ ਗੱਡੀਆਂ

ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੀਜੇ ਦਿਨ ਵੀ ਖਾਲੀ ਰਹੇਗਾ। ਕਿਸਾਨ ਪਿਛਲੇ 2 ਦਿਨਾਂ ਤੋਂ ਇਸ ਟੋਲ ‘ਤੇ ਬੈਠੇ ਹਨ। ਕੱਲ੍ਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ NHAI ਦੇ ਪ੍ਰੋਜੈਕਟ ਡਾਇਰੈਕਟਰ ਨਵਰਤਨ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਹੁਣ ਤੱਕ ਦੋ ਦਿਨਾਂ ਵਿੱਚ ਕਰੀਬ 80 ਹਜ਼ਾਰ ਵਾਹਨ ਮੁਫ਼ਤ ਟੋਲ ਪਲਾਜ਼ਾ ਤੋਂ

Read More
Punjab

ਚੰਡੀਗੜ੍ਹ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਮਿਲੇਗੀ ਤਰੱਕੀ, 150 ਅਧਿਆਪਕ ਹੋਣਗੇ ਰਿਟਾਇਰ

ਚੰਡੀਗੜ੍ਹ ਸਿੱਖਿਆ ਵਿਭਾਗ ( Chandigarh education department)  ਲਗਭਗ 11 ਸਾਲਾਂ ਬਾਅਦ ਟਰੇਡ ਗ੍ਰੈਜੂਏਟ ਟੀਚਰ (ਟੀਜੀਟੀ) ਕਾਡਰ ਨੂੰ ਤਰੱਕੀ ਦੇਣ ਜਾ ਰਿਹਾ ਹੈ। ਪਦਉੱਨਤ ਹੋਏ ਅਧਿਆਪਕਾਂ ਨੂੰ ਪੀਜੀਟੀ ਅਤੇ ਹੈੱਡਮਾਸਟਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਨੇ 738 ਅਧਿਆਪਕਾਂ ਦੀ ਸੀਨੀਆਰਤਾ ਸੂਚੀ ਤਿਆਰ ਕਰਕੇ ਨਿਰਧਾਰਤ ਸਮੇਂ ਅੰਦਰ ਇਤਰਾਜ਼ ਵੀ ਮੰਗੇ ਹਨ। ਹੁਣ ਵਿਭਾਗ ਤਰੱਕੀਆਂ

Read More
Punjab

ਚੰਡੀਗੜ੍ਹ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਲੱਗ ਰਹੇ ਹਨ ਬਿਜਲੀ ਕੱਟ

ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਗਰਮੀ ਦਾ ਇੰਨਾ ਲੰਬਾ ਦੌਰ ਚੰਡੀਗੜ੍ਹ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਜੋ ਕਿ ਆਮ ਨਾਲੋਂ ਲਗਭਗ 8 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ ਵੀ ਆਮ ਨਾਲੋਂ

Read More
Punjab

ਮੁੰਡੇ ਨੇ ਮਾਂ ਨਾਲ ਇਤਰਾਜ਼ ਯੋਗ ਹਾਲਾਤਾਂ ‘ਚ ਫੜ੍ਹਿਆ ਪ੍ਰੇਮੀ, ਦਿੱਤੀ ਭਿਆਨਕ ਸਜ਼ਾ

ਅਬੋਹਰ ਵਿਚ ਪੁੱਤ ਨੇ ਮਾਂ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਮਾਂ ਉਥੋਂ ਜਾਨ ਬਚਾ ਕੇ ਭੱਜ ਨਿਕਲੀ। ਮੁੰਡੇ ਨੇ ਪ੍ਰੇਮੀ ਦੀ ਇਕ ਲੱਤ ਦੇ 3 ਟੁਕੜੇ ਕਰ ਦਿੱਤੇ। ਦੂਜੀ ਲੱਤ ਤੇ ਬਾਂਹ ਨੂੰ ਵੀ ਪੂਰੀ ਤਰ੍ਹਾਂ ਕੱਟ ਦਿੱਤਾ। ਇਹੀ ਨਹੀਂ ਉਸ ਦਾ ਪ੍ਰਾਈਵੇਟ ਪਾਰਟ ਤੱਕ ਕੱਟ ਦਿੱਤਾ। ਜ਼ਖਮੀ ਵਿਅਕਤੀ ਨੂੰ ਇਲਾਜ ਲਈ

Read More