ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ 9 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ, ਇਸ ਤਰੀਕ ਤੱਕ ਭਰੇ ਜਾ ਸਕਦੇ ਕਾਗ਼ਜ਼
ਜਲੰਧਰ ਪੱਛਮੀ ਹਲਕੇ (Jalandhar West )ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋ ਰਹੀ ਹੈ, ਜਿਸ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਇਸ ਨੂੰ ਲੈ ਕੇ ਅੱਜ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਤੋਂ ਪਹਿਲਾਂ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖਲ ਕਰਵਾਏ ਗਏ ਸਨ, ਜਿਸ ਨਾਲ ਇਹ ਗਿਣਤੀ ਹੁਣ 9 ਹੋ ਗਈ
