ਇਟਲੀ ਵਿਚ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
- by Gurpreet Singh
- June 11, 2024
- 0 Comments
ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੇ ਸਿਲਸਿਲੇ ਵੱਧਦੇ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ
ਚੰਡੀਗੜ੍ਹ ਦੇ ਮੋਬਾਈਲ ਟਾਵਰ ‘ਤੇ ਚੜ੍ਹਿਆ ਹਰਿਆਣਾ ਦਾ ਨੌਜਵਾਨ, ਹੇਠਾਂ ਛਾਲ ਮਾਰਨ ਦੀ ਦਿੱਤੀ ਧਮਕੀ
- by Gurpreet Singh
- June 11, 2024
- 0 Comments
ਚੰਡੀਗੜ੍ਹ ਦੇ ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ ‘ਤੇ ਇਕ ਨੌਜਵਾਨ ਚੜ੍ਹ ਗਿਆ। ਉਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਣਗੇ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ
- by Gurpreet Singh
- June 11, 2024
- 0 Comments
ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਨਸ਼ੀਲੇ ਪਦਾਰਥ, ਕਾਰਤੂਸ ਤੇ ਮੋਟਰਸਾਈਕਲ ਸਣੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਹ ਸਫਲਤਾ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ
ਮੂਸੇਵਾਲਾ ਦੇ ਜਨਮ ਦਿਨ ਮੌਕੇ ਪਿਤਾ ਬਲਕੌਰ ਸਿੰਘ ਦਾ ਉਪਰਾਲਾ, ਪਿੰਡ ‘ਚ ਲੱਗੇਗਾ ਫ੍ਰੀ ਕੈਂਸਰ ਚੈਕਅੱਪ ਕੈਂਪ
- by Gurpreet Singh
- June 11, 2024
- 0 Comments
ਅੱਜ ਯਾਨੀ 11 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪਿੰਡ ਮੂਸਾ ਮਾਨਸਾ ਵਿਚ ਫ੍ਰੀ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਹਾਲ ਹੀ ਵਿਚ ਉਨ੍ਹਾਂ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਵਿਚ
ਚੰਡੀਗੜ੍ਹ ‘ਚ ਤਾਪਮਾਨ ਲਗਾਤਾਰ ਵੱਧ ਰਿਹਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ,
- by Gurpreet Singh
- June 11, 2024
- 0 Comments
ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਮੌਸਮ ਵਿਭਾਗ ਨੇ 14 ਜੂਨ ਤੱਕ ਹੀਟਵੇਵ ਅਲਰਟ
ਪੰਜਾਬ ‘ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ: ਦੋ ਲੈਬਾਂ ਦੀਆਂ ਰਿਪੋਰਟਾਂ ਦੀ ਪੁਸ਼ਟੀ,ਮੋਹਾਲੀ ‘ਚ ਖਾਦ ਦੀ ਸਪਲਾਈ ਬੰਦ
- by Gurpreet Singh
- June 11, 2024
- 0 Comments
ਪੰਜਾਬ ਵਿੱਚ ਸਹਿਕਾਰੀ ਸਭਾਵਾਂ ਨੂੰ ਸਪਲਾਈ ਕੀਤੀ ਗਈ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋ ਗਏ ਹਨ। ਇਹ ਸਪਲਾਈ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਦੌਰਾਨ ਹੋਈ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਸੈਂਪਲ ਫੇਲ੍ਹ ਹੋ ਗਏ ਹਨ। ਜਿਸ ਕੰਪਨੀ ਦੇ ਖਾਦ ਦੇ ਸੈਂਪਲ ਫੇਲ ਹੋਏ ਹਨ। ਉਸ ਦੀ ਖਾਦ ਮਿਆਰਾਂ
ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ
- by Gurpreet Singh
- June 11, 2024
- 0 Comments
ਪੰਜਾਬ ਵਿਚ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇੱਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ 31 ਮਈ ਤੱਕ ਚੱਲਿਆ ਹੈ। ਐਤਕੀਂ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਣੀ ਹੈ ਅਤੇ ਭਲਕੇ
ਮੋਦੀ ਕੈਬਨਿਟ ’ਚ ਮੰਤਰਾਲਿਆਂ ਦੀ ਵੰਡ! ਸ਼ਾਹ, ਰਾਜਨਾਥ ਤੇ ਗਡਕਰੀ ਤੇ ਜੈਸ਼ੰਕਰ ਕੋਲ ਪਿਛਲੇ ਮੰਤਰਾਲੇ, ਜਾਣੋ ਪੂਰਾ ਵੇਰਵਾ
- by Preet Kaur
- June 10, 2024
- 0 Comments
ਮੋਦੀ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਸੋਮਵਾਰ ਸ਼ਾਮ 6:30 ਵਜੇ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਇਸ ਵਿੱਚ ਅਮਿਤ ਸ਼ਾਹ ਨੂੰ ਮੁੜ ਤੋਂ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕ ਮੰਤਰੀ ਬਣਾਇਆ ਗਿਆ ਹੈ। ਐਸ ਜੈਸ਼ੰਕਰ ਕੋਲ ਵਿਦੇਸ਼ ਮੰਤਰਾਲਾ ਰਹੇਗਾ ਤੇ ਨਿਰਮਲਾ ਸੀਤਾਰਮਨ ਨੂੰ ਵੀ ਪਿਛਲੀ ਵਾਰ ਦੀ ਤਰ੍ਹਾਂ ਵਿੱਤ
