ਪੰਧੇਰ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਹੋਰ ਵੀ ਵਿਸ਼ਾਲ ਹੋਣਾ ਸ਼ੁਰੂ ਹੋ ਗਿਆ ਹੈ। ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਖਨੌਰੀ ਬਾਰਡਰ ਉੱਪਰ ਮਰਨ ਵਰਤ ਦਾ ਅੱਜ ਦੂਜਾ ਦਿਨ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਸਾਸ਼ਨ