ਪੁੰਛ ਹਮਲੇ ‘ਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਬਿਆਨ ‘ਤੇ ਕਾਰਵਾਈ ਦੀ ਤਿਆਰੀ
- by Gurpreet Singh
- May 14, 2024
- 0 Comments
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ਚੋਣ ਸਟੰਟ ਕਿਹਾ ਸੀ, ਇਹ ਬਿਆਨ ਚੋਣ ਜ਼ਾਬਤੇ ਦੀ
ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ
- by Preet Kaur
- May 14, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ
CBSE 10ਵੀਂ ਦੇ ਨਤੀਜੇ ‘ਚੋਂ ਜਲੰਧਰ ਦੀ ਦਿਵਿਆ ਅਹੂਜਾ ਨੇ ਕੀਤਾ ਟਾਪ, ਲਏ 100 ਫ਼ੀਸਦੀ ਅੰਕ
- by Gurpreet Singh
- May 14, 2024
- 0 Comments
ਆਰਵੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਦਸਵੀਂ ਦੀ ਵਿਦਿਆਰਥਣ ਦਿਵਿਆ ਅਹੂਜਾ ਨੇ ਪੰਜਾਬ ਤੇ ਦੇਸ਼ ਦਾ ਨਾਂ ਰੋਸ਼ਨ ਕਰਦੇ ਹੋਏ 100 ਫੀਸਦੀ ਅੰਕ ਪ੍ਰਰਾਪਤ ਕਰਕੇ ਪੂਰੇ ਭਾਰਤ ‘ਚੋਂ ਪਹਿਲਾ ਸਥਾਨ ਹਾਸਲ ਕੀਤਾ। ਜਾਣਕਾਰੀ ਮੁਤਾਬਕ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦੀ ਵਿਦਿਆਰਥਣ ਦਿਵਿਆ ਆਹੂਜਾ ਨੇ 100 ਫ਼ੀਸਦੀ ਅੰਕ
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ‘ਚ ਬ੍ਰਿਟੇਨ ਸਰਕਾਰ, ਗ੍ਰੈਜੂਏਟ ਵੀਜ਼ਾ ਰੂਟ ਬੰਦ ਕਰਨ ਦੀ ਤਿਆਰੀ
- by Gurpreet Singh
- May 14, 2024
- 0 Comments
ਬ੍ਰਿਟੇਨ ਦੀ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ (MAK) ਨੇ ਗ੍ਰੈਜੂਏਟ ਵੀਜ਼ਾ ਰੂਟ ਨੂੰ ਬੰਦ ਕਰਨ ਤਿਆਰ ਕੀਤੀ ਹੈ। ਇਕ ਮੀਡੀਆ ਅਦਾਰੇ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸੁਨਕ ਕੈਬਨਿਟ ਵਿਚ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਦੀਆਂ ਵਿਵਸਥਾਵਾਂ ਮੁਤਾਬਕ ਹਰ ਸਾਲ 91 ਹਜ਼ਾਰ ਭਾਰਤੀ
ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ
- by Gurpreet Singh
- May 14, 2024
- 0 Comments
ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ
ਬਿਜਲੀ ਅਤੇ ਆਟੇ ਦੀਆਂ ਕੀਮਤਾਂ ‘ਤੇ ਸਬਸਿਡੀ ਦੇ ਬਾਵਜੂਦ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ‘ਚ ਸਥਿਤੀ ਤਣਾਅਪੂਰਨ, 3 ਦੀ ਮੌਤ
- by Gurpreet Singh
- May 14, 2024
- 0 Comments
ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ‘ਚ ਬਿਜਲੀ ਅਤੇ ਆਟੇ ਦੀਆਂ ਕੀਮਤਾਂ ‘ਤੇ ਸਰਕਾਰੀ ਸਬਸਿਡੀ ਦੇ ਬਾਵਜੂਦ ਮੁਜ਼ੱਫਰਾਬਾਦ ‘ਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਉਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਨੂੰ 23 ਅਰਬ ਰੁਪਏ ਦੇਣ ਤੋਂ ਬਾਅਦ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਬਿਜਲੀ ਅਤੇ ਆਟੇ ਦੀਆਂ
ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ FIR, ਲੱਗੇ ਇਹ ਦੋਸ਼
- by Gurpreet Singh
- May 14, 2024
- 0 Comments
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਹੈ। ਪੁਲਿਸ ਮੁਲਾਜ਼ਮਾਂ ‘ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ
ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ, ਹੁਣ ਤੱਕ 372 ਕਾਗਜ਼ ਦਾਖ਼ਲ ਹੋਏ
- by Gurpreet Singh
- May 14, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ। ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਪਿਛਲੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਸਟਾਰ ਸੀਟ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ
‘ਆਪ’ ਨੂੰ ਝਟਕਾ, ਜਗਮੋਹਨ ਕੰਗ ਕਾਂਗਰਸ ‘ਚ ਸ਼ਾਮਲ
- by Gurpreet Singh
- May 14, 2024
- 0 Comments
ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਵਿੱਚ ਨਵਾਂ ਮੋੜ ਆ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਘਰ
