Punjab

ਸ਼ੇਰ ਸਿੰਘ ਘੁਬਾਇਆ ਨੇ ਵੋਟਾਂ ਨੂੰ ਲੈ ਕੇ ਦਿੱਤਾ ਅਜੀਬ ਬਿਆਨ, ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਫਿਰੋਜਪੁਰ (Firozpur) ਤੋਂ ਕਾਂਗਰਸ ਨੇ 40 ਸਾਲ ਬਾਅਦ ਜਿੱਤ ਹਾਸਲ ਕੀਤੀ ਹੈ ਪਰ ਪਾਰਟੀ ਵੱਲੋਂ ਚੋਣ ਜਿੱਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ (Sher Singh Ghubaya) ਦੇ ਇਕ ਬਿਆਨ ਨੇ ਸਿਆਸਤ ਗਰਮਾ ਦਿੱਤੀ ਹੈ। ਚੋਣ ਜਿੱਤਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਜਲਾਲਬਾਦ ‘ਚ ਕਿਹਾ ਕਿ ਸਾਨੂੰ

Read More
Punjab

ਅਕਾਲੀ ਦਲ ਨੇ ਬਣਾਈ ਅਨੁਸ਼ਾਸਨ ਕਮੇਟੀ, ਤਿੰਨ ਲੀਡਰਾਂ ਨੂੰ ਦਿੱਤੀ ਕਮੇਟੀ ‘ਚ ਥਾਂ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਕਿਸੇ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਹੁੰਦੀ ਸੀ ਅਤੇ ਵਾਰ-ਵਾਰ ਸਰਕਾਰਾਂ ਬਣਾਉਂਦੀ ਸੀ। ਪੰਜਾਬ ਦੇ ਲੋਕ ਅੱਖਾਂ ਬੰਦ ਕਰਕੇ ਇਸ ਪਾਰਟੀ ‘ਤੇ ਵਿਸਵਾਸ ਕਰਦੇ ਸਨ ਪਰ ਹੁਣ ਇਸ ਦੇ ਪੰਜਾਬ ਵਿਧਾਨ ਸਭਾ ਵਿੱਚ ਕੇਵਲ ਤਿੰਨ ਵਿਧਾਇਕ ਹਨ ਅਤੇ ਸੰਸਦ ਵਿੱਚ ਸਿਰਫ ਇਕ ਸੰਸਦ ਮੈਂਬਰ ਹੈ। ਪਾਰਟੀ ਲਗਾਤਾਰ

Read More
Punjab

ਨਸ਼ੇ ਨੇ ਬੁਝਾਇਆ ਇਕ ਹੋਰ ਪਰਿਵਾਰ ਦਾ ਚਿਰਾਗ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬ ਵਿੱਚ ਨਸ਼ੇ ਨੇ ਕਈ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ, ਅਜਿਹਾ ਹੀ ਇਕ ਮਾਮਲਾ ਫਰੀਦਕੋਟ (Faridkot) ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਨਕਸਰ ਬਸਤੀ (Nanaksar basti) ਦੇ ਇਕ 16 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੱਬਰ ਸਿੰਘ ਕਣਕ ਦੇ ਗੁਦਾਮ ਵਿੱਚ ਨੌਕਰੀ ਕਰਦਾ ਸੀ।

Read More
Punjab

ਕੁਵੈਤ ਹਾਦਸੇ ‘ਚ ਇਕ ਪੰਜਾਬੀ ਦੀ ਵੀ ਗਈ ਜਾਨ, ਪਰਿਵਾਰ ‘ਤੇ ਛਾਇਆ ਕਹਿਰ

ਪੰਜਾਬੀ ਆਪਣੀ ਬਿਹਤਰ ਜ਼ਿੰਦਗੀ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ, ਪਰ ਕਈ ਵਾਰੀ ਅਜਿਹੇ ਹਾਦਸੇ ਵਾਪਰ ਦੇ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਗ ਲੱਗਣ ਕਾਰਨ 45 ਦੇ ਕਰੀਬ ਭਾਰਤੀਆਂ ਦੀ ਮੌਤ ਹੋਈ ਸੀ। ਇਨ੍ਹਾਂ ਵਿੱਚੋਂ ਇਕ ਪੰਜਾਬੀ ਵੀ

Read More
Punjab

ਕੁਲਬੀਰ ਜ਼ੀਰਾ ਨੂੰ ਲੱਗਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜਪੁਰ ਦੀ ਅਦਾਲਤ ਨੇ ਕੁਲਬੀਰ ਸਿੰਘ ਜ਼ੀਰਾ ਦੀ ਅਗਾਊਂ ਜ਼ਮਾਨਤ ਦੀ ਅਰਜੀ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਲਬੀਰ ਜ਼ੀਰਾ ਖ਼ਿਲਾਫ਼ ਕਤਲ ਦਾ ਕੇਸ ਚੱਲ ਰਿਹਾ ਹੈ। ਥਾਣਾ ਜ਼ੀਰਾ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ ਅਤੇ ਇਹ ਮਾਮਲਾ ਜਮੀਨੀ ਵਿਵਾਦ

Read More
India Lifestyle

15 ਮਹੀਨੇ ਦੇ ਉੱਚ ਪੱਧਰ ‘ਤੇ ਪਹੁੰਚੀ ਥੋਕ ਮਹਿੰਗਾਈ ਦਰ! ਮਈ ‘ਚ ਵਧ ਕੇ 2.61 ਫੀਸਦੀ ਹੋਈ

ਦੇਸ਼ ਵਿੱਚ ਥੋਕ ਮਹਿੰਗਾਈ ਦਰ ਵਿੱਚ ਵਾਧਾ ਹੋਇਆ ਹੈ ਅਤੇ ਇਹ 15 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚ ਗਈ ਹੈ। ਮਈ 2024 ਵਿੱਚ ਥੋਕ ਮਹਿੰਗਾਈ ਦਰ 2.61 ਫੀਸਦੀ ‘ਤੇ ਆ ਗਈ ਹੈ, ਜਦਕਿ ਪਿਛਲੇ ਮਹੀਨੇ ਯਾਨੀ ਅਪ੍ਰੈਲ 2024 ਵਿੱਚ ਇਹ 1.26 ਫੀਸਦੀ ਸੀ। ਇਕ ਸਾਲ ਪਹਿਲਾਂ ਦੀ ਇਸੇ ਮਿਆਦ ਵਿੱਚ ਯਾਨੀ ਮਈ 2023 ਵਿਚ ਇਹ

Read More
India International

ਪ੍ਰਧਾਨ ਮੰਤਰੀ ਜੀ 7 ਸਿਖ਼ਰ ਸੰਮੇਲਨ ਲਈ ਇਟਲੀ ਪਹੁੰਚੇ, ਵੱਖ-ਵੱਖ ਲੀਡਰਾਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ(Narinder Modi) ਜੀ 7 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਟਲੀ ਗਏ ਹੋਏ ਹਨ। ਭਾਰਤ 7 ਸਿਖ਼ਰ ਸੰਮੇਲਨ ਦਾ ਮੈਂਬਰ ਤਾਂ ਨਹੀਂ ਹੈ ਪਰ ਭਾਰਤ ਨੂੰ ਪੰਜਵੀਂ ਵਾਰ ਇਸ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੇ ਅਪੂਲੀਆ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ

Read More