ਬਿਭਵ ਕੁਮਾਰ ਨੂੰ ਲੈ ਕੇ ਆਈ ਵੱਡੀ ਖ਼ਬਰ, ਵਧਿਆ ਰਿਮਾਂਡ
- by Manpreet Singh
- May 24, 2024
- 0 Comments
‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਨ ਦੇ ਪੀਏ ਬਿਭਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਜ ਤੀਸ ਹਜ਼ਾਰੀ ਅਦਾਲਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਉਸ ਦਾ ਰਿਮਾਂਡ 28 ਮਈ
‘AAP’ਦੇ ਉਮੀਦਵਾਰ ਦੀ ਦਾਅਵੇਦਾਰੀ ਖ਼ਤਰੇ ‘ਚ ! ‘RTI’ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਕੀਤੀ ਸ਼ਿਕਾਇਤ
- by Manpreet Singh
- May 24, 2024
- 0 Comments
ਬਿਉਰੋ ਰਿਪੋਰਟ – ਫਰੀਦਕੋਟ ਦੇ ਰਿਜ਼ਰਵ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀਆਂ ਮੁਸ਼ਕਿਲਾ ਵੱਧ ਸਕਦੀਆਂ ਹਨ। ਉਨ੍ਹਾਂ ਦੇ SC ਸਰਟੀਫਿਕੇਟ ਨੂੰ ਲੈ ਕੇ ਵਿਵਾਦ ਵੱਧ ਗਿਆ ਹੈ। ਅਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਦਾਅਵਾ ਕੀਤਾ ਹੈ ਕਿ RTI ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਨਮੋਲ SC ਤੋਂ ਨਹੀਂ ਹਨ
ਪ੍ਰਧਾਨ ਮੰਤਰੀ ਨੇ ਜਲੰਧਰ ‘ਚ ਕੀਤੀ ਰੈਲੀ, ਵਿਰੋਧੀਆਂ ‘ਤੇ ਕੱਸੇ ਤੰਜ
- by Manpreet Singh
- May 24, 2024
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਵੱਲੋਂ ਗੁਰਦਾਸਪੁਰ ਵਿੱਚ ਰੈਲੀ ਕਰਨ ਤੋਂ ਬਾਅਦ ਜਲੰਧਰ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਰੈਲੀ ਵਿੱਚ ਆਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੇਵਾ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ, ਮੰਦਰਾਂ ਅਤੇ ਰਾਧਾ ਸੁਆਮੀ ਡੇਰੇ ਨੇ ਕੋਰੋਨਾ ਸਮੇਂ ਵਿੱਚ ਬਹੁਤ ਸੇਵਾ ਕੀਤੀ ਹੈ। ਉਨ੍ਹਾਂ
ਵਧੀਕ ਪੰਜਾਬੀ ਪ੍ਰੀਖਿਆ ਦਾ ਆਇਆ ਨਤੀਜਾ, 29 ਅਤੇ 30 ਅਪ੍ਰੈਲ ਨੂੰ ਹੋਈ ਸੀ ਪ੍ਰੀਖਿਆ
- by Manpreet Singh
- May 24, 2024
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖ ਸਕਦੇ ਹਨ। ਵੈੱਬਸਾਈਟ ‘ਤੇ ਨਤੀਜਾ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ
