ਖਨੌਰੀ ਬਾਰਡਰ ‘ਤੇ ਵਧਣ ਲੱਗੀ ਕਿਸਾਨਾਂ ਦੀ ਭੀੜ, ਸੁਖਜੀਤ ਸਿੰਘ ਹਰਦੋਝੰਡੇ ਬੈਠੇ ਮਰਨ ਵਰਤ ‘ਤੇ
ਖਨੌਰੀ ਬਾਰਡਰ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਡੱਲੇਵਾਲ ਨੂੰ ਸੋਮਵਾਰ ਰਾਤ ਖਨੌਰੀ ਬਾਰਡਰ ‘ਤੇ ਮਰਨ