India

ਦਿੱਲੀ-ਗੁਜਰਾਤ ਤੋਂ ਬਾਅਦ ਰਾਜਸਥਾਨ ‘ਚ ਵੀ ਆਈ ਈਮੇਲ, ਜੈਪੁਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਸੋਮਵਾਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਦਸਤੇ ਇਨ੍ਹਾਂ ਸਕੂਲਾਂ ਵਿੱਚ ਪਹੁੰਚ ਕੇ ਜਾਂਚ ਕਰ ਰਹੇ ਹਨ। ਪੁਲੀਸ ਅਨੁਸਾਰ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬੰਬ ਨਿਰੋਧਕ ਅਤੇ ਕੁੱਤਿਆਂ ਦੇ

Read More
International

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 315 ਦੀ ਮੌਤ, 1600 ਤੋਂ ਵੱਧ ਲੋਕ ਜ਼ਖਮੀ, 2000 ਘਰ ਰੁੜ੍ਹੇ

ਅਫਗਾਨਿਸਤਾਨ ‘ਚ ਦੋ ਹਫਤਿਆਂ ਤੋਂ ਭਾਰੀ ਮੀਂਹ ਕਾਰਨ 315 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਾਲਿਬਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ। ਅਮਰੀਕੀ ਮੀਡੀਆ ਸੀਐਨਐਨ ਦੇ ਅਨੁਸਾਰ, ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂਐਫਪੀ) ਨੇ 12 ਮਈ ਨੂੰ ਦੱਸਿਆ ਕਿ ਬਦਖ਼ਸ਼ਾਨ, ਘੋਰ, ਬਘਲਾਨ ਅਤੇ ਹੇਰਾਤ ਵਿੱਚ ਸਭ ਤੋਂ ਵੱਧ

Read More
India

ਪੈਕੇਟ ਬੰਦ ਸਾਮਾਨ ’ਤੇ ਖੁਰਾਕੀ ਲੇਬਲ ਗੁਮਰਾਹਕੁਨ ਹੋ ਸਕਦੇ ਨੇ: ਆਈਸੀਐੱਮਆਰ

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਯਾਨੀ ICMR ਨੇ ਕਿਹਾ ਹੈ ਕਿ ਪੈਕ ਕੀਤੇ ਭੋਜਨ ‘ਤੇ ਲੇਬਲ ਦੇ ਦਾਅਵੇ ਗੁੰਮਰਾਹਕੁੰਨ ਹੋ ਸਕਦੇ ਹਨ। ਸਿਹਤ ਖੋਜ ਸੰਸਥਾ ICMR ਨੇ ਇਹ ਵੀ ਕਿਹਾ ਕਿ ਖਪਤਕਾਰਾਂ ਨੂੰ ਪੈਕ ਕੀਤੇ ਭੋਜਨ ‘ਤੇ ਦਿੱਤੀ ਗਈ ਜਾਣਕਾਰੀ ਨੂੰ ਧਿਆਨ ਨਾਲ ਪੜ੍ਹਨਾ ਚਾਹੀਦਾ ਹੈ, ਤਾਂ ਜੋ ਉਹ ਜਾਣੂ ਹੋ ਸਕਣ ਅਤੇ ਆਪਣੇ ਲਈ

Read More
India Lok Sabha Election 2024 Punjab

ਚੰਨੀ ਨੇ ‘ਆਪ’ ‘ਤੇ ਲਾਏ ਗੰਭੀਰ ਦੋਸ਼, ਕਿਹਾ ਵਿਦੇਸ਼ਾਂ ਤੋਂ ਹੋ ਰਹੀ ਹੈ ਫੰਡਿੰਗ, ਕੇਂਦਰ ਦੀ ਜਾਂਚ ਕਰਵਾਓ

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਐਲਾਨੇ ਗਏ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਫੰਡਿੰਗ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਐਤਵਾਰ ਦੇਰ ਸ਼ਾਮ ਇੱਕ ਪ੍ਰੋਗਰਾਮ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਾਂ ਦਾ ਦੋਸ਼ ਲਾਇਆ। ਚੰਨੀ

Read More
India Lok Sabha Election 2024

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਅੱਜ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ 6 ਭਾਸ਼ਾਵਾਂ ‘ਚ ਪੋਸਟ ਕੀਤਾ ਅਤੇ ਲਿਖਿਆ- ਮੈਨੂੰ ਭਰੋਸਾ ਹੈ ਕਿ ਅੱਜ ਲੋਕ ਸਾਰੀਆਂ ਸੀਟਾਂ ‘ਤੇ ਵੱਡੀ ਗਿਣਤੀ ‘ਚ ਵੋਟ ਪਾਉਣਗੇ, ਜਿਸ

Read More
Lok Sabha Election 2024 Punjab

ਬੈਂਸ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਬਿੱਟੂ ਦਾ ਕਾਂਗਰਸ ‘ਤੇ ਤੰਜ, ਕਹਿ ਦਿੱਤੀ ਇਹ ਵੱਡੀ ਗੱਲ

ਲੋਕ ਸਭਾ ਚੋਣਾਂ ਕਾਰਨ ਲੁਧਿਆਣਾ, ਪੰਜਾਬ ਦੀ ਸਿਆਸਤ ਸਰਗਰਮ ਹੋ ਗਈ ਹੈ। ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਮੈਂ ਲੁਧਿਆਣੇ ਦੀਆਂ ਬੀਬੀਆਂ ਨੂੰ ਬੇਨਤੀ ਕਰਦਾ ਹਾਂ ਜੋ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਸੱਦੀਆਂ ਜਾਂਦੀਆਂ

Read More
Punjab

ਪੰਜਾਬ ਸਰਕਾਰ ਸ਼ੁਰੂ ਕਰੇਗੀ ਪਾਤਰ ਐਵਾਰਡ, ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ‘ਚ ਕੀਤਾ ਜਾਵੇਗਾ ਅੰਤਿਮ ਸੰਸਕਾਰ

ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਇਸ ਐਵਾਰਡ ਬਾਰੇ ਰਸਮੀ ਐਲਾਨ ਕੀਤਾ ਜਾਵੇਗਾ। ਪਾਤਰ ਪੁਰਸਕਾਰ ਦੇ

Read More
India Khaas Lekh Khalas Tv Special Lok Sabha Election 2024

ਖ਼ਾਸ ਰਿਪੋਰਟ – ਭਲਕੇ ਚੌਥੇ ਗੇੜ ਦੀਆਂ ਚੋਣਾਂ ਕਰਨਗੀਆਂ 10 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਫ਼ੈਸਲਾ! ਚੋਣਾਂ ਨਾਲ ਜੁੜੀ ਹੁਣ ਤੱਕ ਦੀ ਸਾਰੀ ਜਾਣਕਾਰੀ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ 5 ਸਾਲ ਕਾਰਜਕਾਲ ਪੂਰਾ ਹੋ ਗਿਆ ਹੈ ਤੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ 19 ਅਪ੍ਰੈਲ ਤੋਂ ਲੋਕ ਸਭਾ ਚੋਣਾਂ 2024 ਦੀ ਸ਼ੁਰੂਆਤ ਹੋ ਚੁੱਕੀ ਹੈ। 7 ਗੇੜਾਂ ਵਿੱਚ ਦੇਸ਼ ਦੇ 28 ਸੂਬਿਆਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਿੰਗ ਹੋਣੀ ਹੈ। ਵੋਟਾਂ ਦੀ

Read More
Lok Sabha Election 2024 Punjab

ਲੁਧਿਆਣਾ ’ਚ ਵੱਡਾ ਸਿਆਸੀ ਉਲਟਫੇਰ! ਕਾਂਗਰਸ ਦੇ ਹੋਏ ਬੈਂਸ ਭਰਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਦੋ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿੰਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਲੋਕ ਇਨਸਾਫ ਪਾਰਟੀ ਦਾ ਰਸਮੀ ਤੌਰ ’ਤੇ ਕਾਂਗਰਸ ਪਾਰਟੀ ‘ਚ ਰਲੇਵਾਂ

Read More
Lok Sabha Election 2024 Punjab Religion

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਫਿਰੋਜ਼ਪੁਰ ਤੋਂ ਬਦਲਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਹੁਣ ਪਾਰਟੀ ਨੇ ਭੁਪਿੰਦਰ ਸਿੰਘ ਭੁੱਲਰ ਦੀ ਥਾਂ ਗੁਰਚਰਨ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਹੈ। ਉਹ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹੋਣਗੇ। ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਹੁਰਾਂ

Read More