ਬਠਿੰਡਾ ਲੋਕ ਸਭਾ ਹਲਕੇ ਦੇ ਪਿੰਡ ਖੁੱਡਿਆ ‘ਚ EVM ਖਰਾਬ
ਬਠਿੰਡਾ ‘ਚ ਈਵੀਐਮ ਮਸ਼ੀਨ ਖਰਾਬ ਹੋ ਗਈ ਹੈ। ਜਿਸ ਕਾਰਨ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੂੰ ਵੋਟ ਨਹੀਂ ਪਾਈ ਜਾ ਸਕੀ। ਉਹ ਇਸ ਸਮੇਂ ਲਾਈਨ ਵਿੱਚ ਖੜ੍ਹੇ ਹਨ।
ਬਠਿੰਡਾ ‘ਚ ਈਵੀਐਮ ਮਸ਼ੀਨ ਖਰਾਬ ਹੋ ਗਈ ਹੈ। ਜਿਸ ਕਾਰਨ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੂੰ ਵੋਟ ਨਹੀਂ ਪਾਈ ਜਾ ਸਕੀ। ਉਹ ਇਸ ਸਮੇਂ ਲਾਈਨ ਵਿੱਚ ਖੜ੍ਹੇ ਹਨ।
ਲੋਕ ਸਭਾ ਚੋਣਾਂ 2024 ਹੁਣ ਆਖਰੀ ਪੜਾਅ ‘ਤੇ ਹਨ। ਅੱਜ ਯਾਨੀ 1 ਜੂਨ ਨੂੰ ਆਖਰੀ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਵਿਸ਼ੇਸ਼ ਅਪੀਲ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਵੋਟ ਪਾਈ ਹੈ। ਇਸੀ ਵਿਚਾਲੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨਊ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਬੂਥ ‘ਤੇ
ਮੁਹਾਲੀ :ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4
ਮੁਹਾਲੀ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ),
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ
ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਹੋਣੀ ਹੈ। 2019 ਵਿੱਚ, ਇਹਨਾਂ ਸੀਟਾਂ ਵਿੱਚੋਂ, ਭਾਜਪਾ ਵੱਧ ਤੋਂ ਵੱਧ 25, ਟੀਐਮਸੀ 9, ਬੀਜੇਡੀ 4, ਜੇਡੀਯੂ ਅਤੇ ਅਪਨਾ ਦਲ (ਐਸ) 2-2, ਜੇਐਮਐਮ ਸਿਰਫ 1 ਸੀਟ ਜਿੱਤ ਸਕੀ। ਕਾਂਗਰਸ ਨੇ
ਕੱਲ੍ਹ 1 ਜੂਨ ਨੂੰ ਚੋਣਾਂ ਤੋਂ ਪਹਿਲਾਂ ਡੇਰਾ ਸਚਖੰਡ ਬੱਲਾਂ ਵੱਲੋਂ ਚੋਣਾਂ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਮੌਜੂਦਾ ਗੱਦੀਨਸ਼ੀਨ ਡੇਰਾ ਸਚਖੰਡ ਬੱਲਾਂ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਨਾਲ ਡੇਰੇ ਦਾ ਕੋਈ ਸਬੰਧ ਨਹੀਂ ਹੈ, ਡੇਰਾ ਸਮਰਥਕ ਆਪਣੀ ਮਰਜ਼ੀ ਨਾਲ ਕਿਸੇ ਵੀ ਪਾਰਟੀ ਦੇ ਕਿਸੇ ਵੀ ਉਮੀਦਵਾਰ ਨੂੰ ਵੋਟ ਪਾ ਸਕਦੇ ਹਨ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬ੍ਰਿਟੇਨ ਤੋਂ ਭਾਰਤ ਵਿੱਚ 100 ਟਨ (1 ਲੱਖ ਕਿਲੋ) ਤੋਂ ਵੱਧ ਸੋਨਾ ਵਾਪਸ ਲਿਆਂਦਾ ਹੈ। 1991 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਆਰਬੀਆਈ ਨੇ ਵਿਦੇਸ਼ਾਂ ਵਿੱਚ ਸਟੋਰ ਕੀਤੇ ਸੋਨੇ ਦੇ ਭੰਡਾਰ ਦੀ ਇੰਨੀ ਵੱਡੀ ਮਾਤਰਾ ਨੂੰ ਬਾਹਰ ਕੱਢਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਮਾਰਚ 2024 ਵਿੱਚ, ਆਰਬੀਆਈ
ਸ਼੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿੱਲੀ ਤੋਂ ਸ਼੍ਰੀਨਗਰ ਆ ਰਹੀ ਵਿਸਤਾਰਾ ਦੀ ਫਲਾਈਟ UK611 ਨੂੰ ਬੰਬ ਦੀ ਧਮਕੀ ਮਿਲੀ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰਾ ਏਅਰਪੋਰਟ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਸਨ। ਜਹਾਜ਼ ਵਿੱਚ 177 ਯਾਤਰੀ ਅਤੇ ਇੱਕ ਬੱਚਾ ਸਵਾਰ