Punjab

ਪੰਜਾਬ ਪੁਲਿਸ ਦੇ ਮੁਲਾਜ਼ਮ ਨਾਲ ਵਾਪਰਿਆ ਹਾਦਸਾ, ਪਰਿਵਾਰ ਸਦਮੇ ‘ਚ

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਜ਼ਮ ਲੰਬਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਗੰਨਮੈਨ ਰਹਿ ਚੁੱਕਾ ਹੈ। ਮੁਲਾਜ਼ਮ ਪ੍ਰਭਜੋਤ ਸਿੰਘ ਡਿਊਟੀ ‘ਤੇ ਜਾਣ ਤੋਂ ਪਹਿਲਾਂ ਆਪਣੀ ਰਾਈਫਲ ਸਾਫ ਕਰ ਰਿਹਾ ਸੀ। ਇਸ ਮੌਕੇ ਅਚਾਨਕ ਗੋਲੀ ਚੱਲ

Read More
Punjab

ਡਾਕਟਰ ਰਾਜੂ ਨੇ ਪੇਸ਼ ਕੀਤੀ ਮਿਸ਼ਾਲ, ਸੁਰੱਖਿਆ ਸਬੰਧੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਦੇਸ਼ ਵਿੱਚ ਹਰ ਕੋਈ ਆਪਣੇ ਆਪ ਨੂੰ ਵੱਡਾ ਸਾਬਤ ਕਰਨ ਲਈ ਸਰਕਾਰੀ ਸੁਰੱਖਿਆ ਲੈਂਦਾ ਹੈ। ਕਈ ਵਾਰ ਤਾਂ ਲੋਕ ਆਪ ਹੀ ਆਪਣੇ ਆਪ ਨੂੰ ਖਤਰਾ ਦੱਸ ਕੇ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਹਨ, ਪਰ ਸਾਬਕਾ ਆਈਏਐਸ ਅਧਿਕਾਰੀ ਅਤੇ ਭਾਜਪਾ ਦੇ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸਰਕਾਰੀ ਸੁਰੱਖਿਆ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੇਂਦਰ ਤੇ ਪੰਜਾਬ ਦਾ ਵੱਡਾ ਫੈਸਲਾ! NSA ਦੀ ਮਿਆਦ 4 ਗੁਣਾ ਵਧਾਈ

ਬਿਉਰੋ ਰਿਪੋਰਟ – ਖਡੂਰ ਸਾਰਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਦੀ NSA ਸਲਾਹਕਾਰ ਬੋਰਡ ਨੇ ਇਕੱਠੀ 12 ਮਹੀਨਿਆਂ ਦੇ ਲਈ ਵਧਾ ਦਿੱਤੀ ਹੈ। ਹਾਲਾਂਕਿ ਪਹਿਲਾਂ ਇਹ 3-3 ਮਹੀਨੇ ਬਾਅਦ

Read More
India

ਐਮਾਜ਼ਾਨ ਤੋਂ ਆਰਡਰ ਕੀਤਾ ਸਾਮਾਨ, ਡਿਲੀਵਰੀ ਤੋਂ ਬਾਅਦ ਖੋਲ੍ਹਿਆ ਪੈਕੇਜ ਤਾਂ ਵਿਚੋਂ ਨਿਕਲਿਆ ਕੋਬਰਾ

ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਥੇ ਇੱਕ ਜੋੜੇ ਨੂੰ ਆਪਣੇ ਐਮਾਜ਼ਾਨ ਪੈਕੇਜ ਵਿੱਚ ਕੋਬਰਾ ਮਿਲਿਆ ਹੈ। ਸੱਪ ਪੈਕੇਜਿੰਗ ਟੇਪ ਨਾਲ ਚਿਪਕਿਆ ਹੋਇਆ ਸੀ। ਜਾਣਕਾਰੀ ਮੁਤਾਬਕ ਜੋੜੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਐਮਾਜ਼ਾਨ ਪੈਕੇਜ ਦੇ ਅੰਦਰ ਜ਼ਿੰਦਾ ਕੋਬਰਾ ਮਿਲਿਆ ਹੈ। ਉਸਨੇ

Read More
International Punjab Religion

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਨਿੱਝਰ ਨੂੰ ਸ਼ਹੀਦ ਐਲਾਨਿਆ! ਪਹਿਲੀ ਬਰਸੀ ’ਤੇ ਸਿੱਖਾਂ ਨੂੰ ਇਸ ਗੱਲ ਤੋਂ ਕੀਤਾ ਅਲਰਟ

ਬਿਉਰੋ ਰਿਪੋਰਟ – ਕੈਨੇਡਾ ਦੀ ਪਾਰਲੀਮੈਂਟ ਵਿੱਚ ਹਰਦੀਪ ਸਿੰਘ ਨਿੱਝਰ (HARDEEP SINGH NIJJAR) ਦੀ ਪਹਿਲੀ ਬਰਸੀ ਮੌਕੇ ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (SRI AKAL TAKHAT SAHIB JATHEDAR GIANI RAGHBIR SINGH) ਨੇ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਦਾ ਦਰਜਾ ਦੇ ਦਿੱਤਾ ਹੈ। 18 ਜੂਨ 2023

Read More
International

ਕੈਨੇਡਾ ਪਾਰਲੀਮੈਂਟ ‘ਚ ਹਰਦੀਪ ਸਿੰਘ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ

ਕੈਨੇਡੀਅਨ ਪਾਰਲੀਮੈਂਟ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਦਾ ਪਿਛਲੇ ਸਾਲ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ। ਕੈਨੇਡੀਅਨ ਸੰਸਦ ਦੇ ਹਾਊਸ ਆਫ ਕਾਮਨਜ਼ ਦੇ ਪਹਿਲੇ ਸਪੀਕਰ ਗ੍ਰੇਗ ਫਰਗਸ ਨੇ ਸ਼ੋਕ ਸੰਦੇਸ਼ ਪੜ੍ਹਿਆ ਅਤੇ ਫਿਰ ਸਾਰੇ ਸੰਸਦ ਮੈਂਬਰਾਂ ਨੂੰ ਨਿੱਝਰ ਲਈ ਮੌਨ ਰੱਖਣ ਲਈ

Read More
Punjab

ਮਹਿਲਾ ਜੱਜ ਦੇ ਘਰੋਂ 35 ਲੱਖ ਦੇ ਗਹਿਣੇ ਚੋਰੀ! ਸਿਰਫ਼ 400 ਮੀਟਰ ਦੂਰ ਹੈ ਪੁਲਿਸ ਚੌਂਕੀ

ਤਰਨ ਤਾਰਨ ਦੇ ਫਤਿਹਾਬਾਦ ਵਿੱਚ ਇੱਕ ਮਹਿਲਾ ਦੇ ਘਰੋਂ 35 ਲੱਖ ਦੇ ਗਹਿਣੇ ਚੋਰੀ ਹੋ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਜੱਜ ਦੇ ਘਰ ਤੋਂ ਸਿਰਫ਼ 400 ਮੀਟਰ ਦੂਰ ਪੁਲਿਸ ਚੌਂਕੀ ਸਥਿਤ ਹੈ। ਚੋਰੀ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਹਾਲੇ ਤਕ ਪੁਲਿਸ ਚੋਰਾਂ ਤੱਕ ਨਹੀਂ ਪਹੁੰਚ ਸਕੀ। ਫਿਲਹਾਲ ਪੁਲਿਸ ਨੇ

Read More
Punjab

ਲੁਧਿਆਣਾ ’ਚ ਸਰਕਾਰੀ ਬੱਸਾਂ ਦੀ ਹੜਤਾਲ! ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਪਰੇਸ਼ਾਨ

ਲੁਧਿਆਣਾ ਵਿੱਚ ਅੱਜ ਸਰਕਾਰੀ ਬੱਸਾਂ ਦੀ ਹੜਤਾਲ ਹੈ। ਪਨਬੱਸ ਮੁਲਾਜ਼ਮ ਬੱਸ ਸਟੈਂਡ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਅੱਜ ਲੁਧਿਆਣਾ ਡਿਪੂ ਦੀਆਂ ਕੁੱਲ 114 ਬੱਸਾਂ ਪੂਰੀ ਤਰ੍ਹਾਂ ਬੰਦ ਰਹੀਆਂ। ਪ੍ਰਬੰਧਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਕਰੀਬ 2.30 ਜਾਂ 3 ਵਜੇ ਮੀਟਿੰਗ ਵੀ ਤੈਅ ਕੀਤੀ ਗਈ ਹੈ। ਇਸ ਤੋਂ ਬਾਅਦ ਹੀ

Read More
India

ਦੇਸ਼ ’ਚ ਮੌਨਸੂਨ ਕਮਜ਼ੋਰ, ਹੁਣ ਤੱਕ 20 ਫ਼ੀਸਦ ਘੱਟ ਮੀਂਹ ਪਿਆ

ਦਿੱਲੀ : ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ ‘ਚ

Read More
International

ਗਰਮੀ ਨਾਲ ਇੱਕ ਹਫ਼ਤੇ ’ਚ 577 ਹਾਜੀਆਂ ਦੀ ਮੌਤ! 2 ਹਜ਼ਾਰ ਸ਼ਰਧਾਲੂ ਜ਼ੇਰੇ ਇਲਾਜ, ਸਾਊਦੀ ’ਚ 52 ਡਿਗਰੀ ਪੁੱਜਾ ਤਾਪਮਾਨ

ਸਾਊਦੀ ਅਰਬ ਦੇ ਮੱਕਾ ਸ਼ਹਿਰ ‘ਚ ਹੱਜ ਲਈ ਪਹੁੰਚੇ 550 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 12 ਜੂਨ ਤੋਂ 19 ਜੂਨ ਤੱਕ ਚੱਲੀ ਹੱਜ ਯਾਤਰਾ ਦੌਰਾਨ ਹੁਣ ਤੱਕ ਕੁੱਲ 577 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਕਾਰਨ ਸਾਊਦੀ ਅਰਬ ‘ਚ ਪੈ ਰਹੀ ਭਿਆਨਕ ਗਰਮੀ ਨੂੰ ਦੱਸਿਆ ਗਿਆ ਹੈ। ਪਿਛਲੇ ਸਾਲ 240 ਹਜ ਯਾਤਰੀਆਂ

Read More