Punjab

ਪੰਜਾਬ ’ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ! 15963 ਮੈਗਾਵਾਟ ਦੀ ਖ਼ਪਤ, 16 ਹਜ਼ਾਰ ਮੈਗਾਵਾਟ ਦਾ ਪ੍ਰਬੰਧ

ਪੰਜਾਬ ਵਿੱਚ ਇਸ ਵਾਰ ਕੜਾਕੇ ਦੀ ਗਰਮੀ ਪੈ ਰਹੀ ਹੈ ਤੇ ਉੱਤੋਂ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ

Read More
Punjab

ਆਰਮੀਨੀਆ ’ਚ ਫਸੇ ਨੌਜਵਾਨਾਂ ਦੇ ਪਰਿਵਾਰ ਸੀਚੇਵਾਲ ਨੂੰ ਮਿਲੇ

ਮੁਹਾਲੀ : ਪੰਜਾਬ ਦੇ 12 ਨੌਜਵਾਨ ਅਰਮੇਨੀਆ ਦੀ ਜੇਲ੍ਹ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਅਰਮੇਨੀਆ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ। ਨਿਰਮਲ ਕੁਟੀਆ ਸੁਲਤਾਨਪੁਰ ਪੁੱਜੇ ਇਨ੍ਹਾਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਟਰੈਵਲ

Read More
Punjab

ਲੁਧਿਆਣਾ ਕਾਂਗਰਸ ‘ਚ ਗੁੱਟਬੰਦੀ ਸ਼ੁਰੂ, ਕਿਸ਼ੋਰੀ ਲਾਲ ਦੇ ਸਵਾਗਤੀ ਬੋਰਡ ਤੋਂ ਪ੍ਰਧਾਨ ਤਲਵਾੜ ਤੇ ਸੰਸਦ ਮੈਂਬਰ ਵੜਿੰਗ ਗਾਇਬ

ਮੁਹਾਲੀ : ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਦੀ ਧੜੇਬੰਦੀ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਅਮੇਠੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ 17 ਜੂਨ ਨੂੰ ਸ਼ਹਿਰ ਪਹੁੰਚੇ ਸਨ। ਉਨ੍ਹਾਂ ਦੇ ਸਵਾਗਤ ਲਈ ਲਗਾਏ ਗਏ ਸਵਾਗਤੀ ਬੋਰਡ ਤੋਂ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸ਼ਹਿਰ ਦੇ

Read More
India International Sports

ਨੀਰਜ ਨੇ ਪਾਵੋ ਨੂਰਮੀ ਖੇਡਾਂ ’ਚ ਸੋਨ ਤਗ਼ਮਾ ਜਿੱਤਿਆ

ਟੋਕੀਓ ਓਲੰਪਿਕ ‘ਚ ਜੈਵਲਿਨ ਥ੍ਰੋਅ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੇ ਫਿਨਲੈਂਡ ਦੇ ਤੁਰਕੂ ‘ਚ ਹੋਈਆਂ ਪਾਵੋ ਨੂਰਮੀ ਖੇਡਾਂ ‘ਚ ਜੈਵਲਿਨ ਥ੍ਰੋਅ ‘ਚ ਸੋਨ ਤਮਗਾ ਜਿੱਤਿਆ ਹੈ। ਉਹ 85.97 ਥਰੋਅ ਨਾਲ ਪਹਿਲੇ ਸਥਾਨ ‘ਤੇ ਰਿਹਾ। ਨੀਰਜ ਤੋਂ ਇਲਾਵਾ ਫਿਨਲੈਂਡ ਦੇ ਟੋਨੀ ਕੇਰਨੇਨ ਨੇ 84.19 ਮੀਟਰ ਦੀ ਥਰੋਅ ਨਾਲ ਦੂਜੇ ਸਥਾਨ ‘ਤੇ ਰਹਿ ਕੇ ਚਾਂਦੀ ਦਾ

Read More
Punjab

ਪੰਜਾਬ ਆਮ ਨਾਲੋਂ 5.2 ਡਿਗਰੀ ਵੱਧ ਗਰਮ, ਤੂਫ਼ਾਨ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਮੁਹਾਲੀ : ਹੁਣ ਹੁੰਮਸ ਭਰੀ ਗਰਮੀ ਨੇ ਪੰਜਾਬ ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਨਮੀ ਵਧਣ ਨਾਲ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤੂਫ਼ਾਨ ਅਤੇ ਤੇਜ਼ ਹਵਾਵਾਂ

Read More
India

ਹੁਣ ਚੇਨਈ ‘ਚ ਪੁਣੇ ਪੋਰਸ਼ ਵਰਗਾ ਕਾਂਡ! ਰਾਜ ਸਭਾ ਸਾਂਸਦ ਦੀ ਧੀ ਨੇ BMW ਨਾਲ ਵਿਅਕਤੀ ਨੂੰ ਦਰੜਿਆ, ਥਾਣੇ ਤੋਂ ਹੀ ਮਿਲੀ ਜ਼ਮਾਨਤ

ਤਾਮਿਲਨਾਡੂ : ਪੁਣੇ ਪੋਰਸ਼ ਕਾਂਡ ਤੋਂ ਬਾਅਦ ਹਿੱਟ ਐਂਡ ਰਨ ਦਾ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਰਾਜ ਸਭਾ ਮੈਂਬਰ ਬਿਦਾ ਮਸਤਾਨ ਰਾਓ ਦੀ ਧੀ ਨੇ ਸੜਕ ਕਿਨਾਰੇ ਸੌਂ ਰਹੇ ਇੱਕ ਵਿਅਕਤੀ ਨੂੰ ਆਪਣੀ BMW ਕਾਰ ਨਾਲ ਦਰੜ ਦਿੱਤਾ। ਇਸ ਘਟਨਾ ਵਿੱਚ ਵਿਅਕਤੀ ਦੀ ਮੌਤ ਹੋ ਗਈ।

Read More
Punjab

ਸ਼੍ਰੋਮਣੀ ਅਕਾਲੀ ਦਲ ਦੇ ਇਸ ਆਗੂ ਨੇ ਚੁੱਕੀ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ਼ ਬਿਆਨ ਜਾਰੀ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਤੁਰੰਤ ਰਿਹਾਈ ਦੀ ਮੰਗ ਉਠਾਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ

Read More
Punjab

ਲੁਧਿਆਣਾ ‘ਚ ਸੇਵਾਮੁਕਤ ਡੀਐੱਸਪੀ ਨੇ ਖੁਦ ਨੂੰ ਮਾਰੀ ਗੋਲੀ

ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ। ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਮ ਬਰਜਿੰਦਰ ਸਿੰਘ ਭੁੱਲਰ ਹੈ। ਭੁੱਲਰ ਪਿਛਲੇ ਕਾਫੀ ਸਮੇਂ

Read More
Punjab

ਲਾਰੈਂਸ ਦੀ ਵੀਡੀਓ ਕਾਲ ‘ਤੇ ਬਲਕੌਰ ਸਿੰਘ ਦਾ ਬਿਆਨ, ਕਿਹਾ- “ਧਾਰਾ 268 ਲਗਾ ਕੇ ਗੁਜਰਾਤ ਜੇਲ੍ਹ ‘ਚ ਸੁਰੱਖਿਅਤ ਰੱਖਿਆ”

ਮਾਨਸਾ : ਗੈਂਗਸਟਰ ਲਾਰੈਂਸ ਦੀ 17 ਸੈਕਿੰਡ ਦੀ ਵੀਡੀਓ ਕਾਲ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਸਰਕਾਰ ’ਤੇ ਆਪਣੇ ਪੁੱਤਰ ਦੇ ਕਤਲ ਦੇ ਮਾਸਟਰਮਾਈਂਡ ਨੂੰ ਪਨਾਹ ਦੇਣ ਦਾ ਦੋਸ਼ ਲਾਇਆ ਹੈ। ਇੰਨਾ ਹੀ ਨਹੀਂ, ਪੁਰਾਣੇ ਇੰਟਰਵਿਊ ਮਾਮਲੇ ਵਿੱਚ ਵੀ ਪੁਲਿਸ ਨੇ

Read More