ਗਾਇਕ ਹੰਸਰਾਜ ਹੰਸ ਨੂੰ ਪਾਕਿਸਤਾਨ ਆਉਣ ਦਾ ਮਿਲਿਆ ਸੱਦਾ!
- by Preet Kaur
- June 12, 2024
- 0 Comments
ਬਿਉਰੋ ਰਿਪੋਰਟ – ਬੀਜੇਪੀ ਦੇ ਸਾਬਕਾ ਐੱਮਪੀ ਤੇ ਮਸ਼ਹੂਰ ਗਾਇਕ ਹੰਸਰਾਜ ਹੰਸ (Hansraj Hans) ਨੂੰ ਪਾਕਿਸਤਾਨ (PAKISTAN) ਆਉਣ ਦਾ ਸੱਦਾ ਦਿੱਤਾ ਗਿਆ ਹੈ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ (Ramesh Singh Arora) ਵੱਲੋਂ ਹੰਸਰਾਜ ਹੰਸ ਨੂੰ ਪਾਕਿਸਤਾਨ ਦੇ ਗੁਰਧਾਮਾਂ ਵਿੱਚ ਕੀਰਤਨ ਦੇ ਲਈ ਬੁਲਾਇਆ ਗਿਆ ਹੈ।
ਭਾਰਤ ਦਾ ਫੀਫਾ ਵਰਲਡ ਕੱਪ ਖੇਡਣ ਦਾ ਸੁਪਣਾ ਟੁੱਟਿਆ! ਧੋਖੇ ਨਾਲ ਟੀਮ ਇੰਡੀਆ ਨੂੰ ਹਰਾਇਆ!
- by Preet Kaur
- June 12, 2024
- 0 Comments
ਫੀਫਾ ਵਿਸ਼ਵ ਕੱਪ ਕੁਆਲੀਫਾਇਰ ਦੇ ਅਹਿਮ ਮੈਚ ਵਿੱਚ ਭਾਰਤ ਨੂੰ ਕਤਰ ਨੇ 2-1 ਨਾਲ ਹਰਾ ਦਿੱਤਾ। ਇਸ ਹਾਰ ਕਾਰਨ ਭਾਰਤੀ ਟੀਮ ਫੀਫਾ ਵਿਸ਼ਵ ਕੱਪ ਕੁਆਲੀਫਾਇਰ ਤੋਂ ਬਾਹਰ ਹੋ ਗਈ ਹੈ। ਪਰ ਭਾਰਤ ਦੀ ਹਾਰ ਲਈ ਭਾਰਤ ਨਹੀਂ ਬਲਕਿ ਮੈਚ ਦਾ ਰੈਫਰੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਦਰਅਸਲ ਮੈਚ ਦੌਰਾਨ ਕਤਰ ਦੇ ਖਿਡਾਰੀਆਂ ਵੱਲੋਂ ਗੋਲ ਕੀਤਾ
ਨਾਇਡੂ ਚੌਥੀ ਵਾਰ ਬਣੇ CM, ਪਵਨ ਕਲਿਆਣ ਨੇ ਡਿਪਟੀ CM ਵਜੋਂ ਚੁੱਕੀ ਸਹੁੰ, PM ਮੋਦੀ ਸਮੇਤ ਇਹ ਲੀਡਰ ਰਹੇ ਮੌਜੂਦ
- by Gurpreet Singh
- June 12, 2024
- 0 Comments
ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਜਨਸੇਨਾ ਦੇ ਮੁਖੀ ਅਤੇ ਅਦਾਕਾਰ ਪਵਨ ਕਲਿਆਣ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ 25 ਮੈਂਬਰ ਹੋਣਗੇ। ਟੀਡੀਪੀ ਦੇ 20
ਮਾਨ ਸਰਕਾਰ ’ਚ ਵੱਡੇ ਫੇਰਬਦਲ ਦੀ ਤਿਆਰੀ! ਪੂਰੀ ਤਰ੍ਹਾਂ ਬਦਲ ਸਕਦਾ ਹੈ ਕੈਬਨਿਟ ਦਾ ਚਿਹਰਾ!
- by Preet Kaur
- June 12, 2024
- 0 Comments
ਬਿਉਰੋ ਰਿਪੋਰਟ – ਲੋਕਸਭਾ ਚੋਣਾਂ (Lok Sabha Elections 2024) ਵਿੱਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਬਾਅਦ ਹੁਣ ਵੱਡੇ ਪੱਧਰ ‘ਤੇ ਸਰਕਾਰ ਅਤੇ ਪਾਰਟੀ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਚਰਚਾ ਹੈ ਕੈਬਨਿਟ ਵਿੱਚ ਕਈ ਮੰਤਰੀਆਂ ਦੀ ਕੁਰਸੀ ਜਾ ਸਕਦੀ ਹੈ ਕਈ ਨਵੇਂ ਮੰਤਰੀਆਂ ਦੀ ਐਂਟਰੀ ਹੋ ਸਕਦੀ ਹੈ। ਹਾਰ ਦੇ ਕਾਰਨਾਂ ਦੇ ਮੰਥਨ
ਇੰਦਰਾ ਗਾਂਧੀ ਦੀ ਝਾਂਕੀ ‘ਤੇ ਭਾਰਤ ਦੇ ਇਤਰਾਜ਼ ‘ਤੇ ਕੈਨੇਡਾ ਵੀ ਸਖ਼ਤ! ‘ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ!’
- by Preet Kaur
- June 12, 2024
- 0 Comments
ਬਿਉਰੋ ਰਿਪੋਰਟ – ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜੀ ਹਮਲੇ ਦੀ ਬਰਸੀ ਮੌਕੇ ਕੈਨੇਡਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀ ਮਾਰਨ ਦੀ ਝਾਂਕੀ ਨੂੰ ਲੈ ਕੇ ਕੱਢੀ ਗਈ ਪਰੇਡ ‘ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਸੀ। ਹੁਣ ਇਸ ‘ਤੇ ਕੈਨੇਡਾ ਦਾ ਵੀ ਸਖ਼ਤ ਜਵਾਬ ਆਇਆ ਹੈ। ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੋਨ
ਚੰਡੀਗੜ੍ਹ ਸੈਕਟਰ 32 ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- by Gurpreet Singh
- June 12, 2024
- 0 Comments
ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਸਬੰਧੀ ਧਮਕੀ ਭਰੀ ਮੇਲ ਵੀ ਭੇਜੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਿਰੋਧਕ ਦਸਤੇ ਵੀ ਉਥੇ ਪਹੁੰਚ ਗਏ ਹਨ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ
24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ, ਜੁਲਾਈ ਦੇ ਤੀਜੇ ਹਫ਼ਤੇ ਆ ਸਕਦਾ ਆਮ ਬਜਟ
- by Preet Kaur
- June 12, 2024
- 0 Comments
ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਤਰੀਕ ਸਾਹਮਣੇ ਆ ਗਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ 18ਵੀਂ ਲੋਕ ਸਭਾ ਦਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਜਦੋਂ ਕਿ ਉੱਪਰਲੇ ਸਦਨ ਯਾਨੀ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਦੋਵਾਂ ਸਦਨਾਂ ਦੀ ਕਾਰਵਾਈ 3 ਜੁਲਾਈ ਤੱਕ ਚੱਲੇਗੀ।
ਵਾਹੀ ਕਰਦੇ ਸਮੇਂ ਆਪਣੇ ਹੀ ਟ੍ਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ
- by Gurpreet Singh
- June 12, 2024
- 0 Comments
ਜਲੰਧਰ ‘ਚ ਬੀਤੀ ਰਾਤ ਖੇਤਾਂ ‘ਚ ਨਦੀਨ ਕਰਦੇ ਸਮੇਂ ਟਰੈਕਟਰ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਮਨਦੀਪ ਸਿੰਘ ਦਿਓਲ (26) ਵਾਸੀ ਪਿੰਡ ਬੋਲੀਨਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਰੋਮਨਦੀਪ ਦਾ ਭਰਾ ਅਤੇ ਪਰਿਵਾਰ ਦੇ ਹੋਰ ਮੈਂਬਰ ਵਿਦੇਸ਼ ਵਿੱਚ ਰਹਿੰਦੇ
