ਕੈਨੇਡਾ ਦਾ ਭਾਰਤ ‘ਤੇ ਇੱਕ ਹੋਰ ਵੱਡਾ ਇਲਜ਼ਾਮ ! ਕੁੜਤਨ ਦੀ ਹੁਣ ਹਰ ਹੱਦ ਪਾਰ ਹੋਈ
ਹਰਦੀਪ ਸਿੰਘ ਨਿੱਝਰ ਮਾਮਲੇ ਦੀ ਵਜ੍ਹਾ ਕਰਕੇ ਪਹਿਲਾਂ ਹੀ ਦੋਵਾਂ ਮੁਲਕਾਂ ਦੇ ਰਿਸ਼ਤੇ ਖਰਾਬ ਹੋਏ ਸਨ
ਹਰਦੀਪ ਸਿੰਘ ਨਿੱਝਰ ਮਾਮਲੇ ਦੀ ਵਜ੍ਹਾ ਕਰਕੇ ਪਹਿਲਾਂ ਹੀ ਦੋਵਾਂ ਮੁਲਕਾਂ ਦੇ ਰਿਸ਼ਤੇ ਖਰਾਬ ਹੋਏ ਸਨ
ਪੰਜਾਬ ਦੇ ਅੰਮ੍ਰਿਤਸਰ ਦੇ ਸਭ ਤੋਂ ਵੱਡੇ ਡੰਪ ਭਗਤਾਂਵਾਲਾ ਵਿਖੇ 700 ਮੀਟਰ ਤੱਕ ਫੈਲੇ ਕੂੜੇ ਦੇ ਢੇਰਾਂ ਨੂੰ ਸ਼ੁੱਕਰਵਾਰ ਰਾਤ 9.30 ਵਜੇ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਇਹ ਜੰਗਲ ਦੀ ਅੱਗ ਵਾਂਗ ਫੈਲ ਗਈ। ਸਥਿਤੀ ਇਹ ਬਣ ਗਈ ਕਿ ਅੱਗ ਦਾ ਧੂੰਆਂ ਕਰੀਬ 5 ਕਿਲੋਮੀਟਰ ਤੱਕ ਫੈਲ ਗਿਆ। ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ
ਸ਼ੁੱਕਰਵਾਰ ਦੇਰ ਸ਼ਾਮ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਹਲਕਾ ਮੀਂਹ ਪਿਆ। ਖ਼ਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ‘ਤੇ ਉਤਰਨ ਵਾਲੀਆਂ 9 ਉਡਾਣਾਂ ਦੀ ਮੰਜ਼ਿਲ ਨੂੰ ਬਦਲਣਾ ਪਿਆ। ਕਰੀਬ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀ ਹਵਾ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ। ਤੂਫਾਨ ਕਾਰਨ ਦਰਜਨਾਂ ਦਰੱਖਤ ਉੱਖੜ ਗਏ ਅਤੇ
ਲੰਘੇ ਕੱਲ੍ਹ ਪੰਜਾਬ ਵਿਚ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਸ਼ਾਮ ਵੇਲੇ ਮੌਸਮ ਬਦਲਿਆ ਤੇ ਤੇਜ਼ ਹਵਾਵਾਂ ਚੱਲੀਆਂ। ਇਸ ਕਾਰਨ ਦੁਪਹਿਰ ਦੇ ਮੁਕਾਬਲੇ ਸ਼ਾਮ ਦਾ ਪਾਰਾ 3 ਤੋਂ 5 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਮੌਸਮ ਵਿਗਿਆਨੀਆਂ ਨੇ ਪੱਛਮੀ ਗੜਬੜੀ ਦੇ ਮੱਦੇਨਜ਼ਰ 13 ਮਈ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਉੱਤਰੀ
ਯੂਪੀ ਦੇ ਸੀਤਾਪੁਰ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਕਾਰਨ ਹੜਕੰਪ ਮਚ ਗਿਆ ਹੈ। ਰਿਪੋਰਟ ਮੁਤਾਬਕ ਨੌਜਵਾਨ ਨੇ ਮਾਂ, ਪਤਨੀ ਅਤੇ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਸ਼ੀ ਨੇ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਪਤਨੀ ਦਾ ਹਥੌੜੇ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ
ਚੰਡੀਗੜ੍ਹ ‘ਚ ਅੱਜ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਇਸ ਦਾ ਅਸਰ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲੇਗਾ। ਇਸ ਦੇ ਲਈ ਅੱਜ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਬੱਦਲ ਛਾਏ ਰਹਿਣਗੇ ਅਤੇ