Punjab

ਪੰਜਾਬ ਸਰਕਾਰ ਦੇ ਵਿਧਾਇਕ ਨੇ ਘੇਰੀ ਕੇਂਦਰ ਸਰਕਾਰ, RDF ਤੇ ਚੁੱਪ ਕਿਉਂ ਪੰਜਾਬ ਭਾਜਪਾ ਦੇ ਆਗੂ

ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਸੂਬੇ ਦੇ ਆਰਡੀਐਫ ਨੂੰ ਰੋਕਣ ਦੇ ਇਲਜ਼ਾਮ ਲਗਾਏ ਹਨ। ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਡਾ (MLA Dinesh Chadda) ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਸੂਬੇ ਦੇ ਆਰਡੀਐਫ (RDF) ਨੂੰ ਰੋਕ

Read More
India

ਇੰਤਜ਼ਾਰ ਦੀਆਂ ਘੜੀਆਂ ਖਤਮ, ਸ਼ਾਮ ਤੱਕ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ 17ਵੀਂ ਕਿਸ਼ਤ

ਲੋਕ ਸਭਾ ਚੋਣਾਂ ਮਗਰੋਂ ਐਨਡੀਏ ਗਠਜੋੜ ਮੁੜ ਸੱਤਾ ਵਿੱਚ ਆਇਆ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਆਪਣੇ ਸੰਸਦੀ ਹਲਕੇ ਵਾਰਾਣਸੀ ਤੋਂ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ ਜਾਵੇਗੀ। ਇਸ ਦਾ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਮਿਲੇਗਾ। ਇਸ ਦੇ ਨਾਲ ਹੀ ਅੱਜ ਪ੍ਰਧਾਨ

Read More
Punjab

ਪੰਜਾਬ ਪੁਲਿਸ ‘ਚ ਹੋਈਆਂ ਬਦਲੀਆਂ, ਵਧੇਗੀ ਨਫਰੀ ਤੇ ਜਾਇਦਾਦ ਹੋਵੇਗੀ ਜ਼ਬਤ, ਮੁੱਖ ਮੰਤਰੀ ਵੀ ਸਰਗਰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਪ੍ਰਸਾਸ਼ਨ ਵਿੱਚ ਵੱਡਾ ਸੁਧਾਰ ਲਿਆਂਦਾ ਹੈ। ਕਿਉਂ ਕਿ ਪਹਿਲਾਂ ਪੁਲਿਸ ਦੇ ਕਈ ਮੁਲਾਜ਼ਮ ਕਈ-ਕਈ ਸਾਲਾਂ ਤੋਂ ਇਕੋੋ ਹੀ ਪੁਲਿਸ

Read More
Punjab

ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਸੁਰੱਖਿਆ ਫੋਰਸ ਨੇ ਕੀਤੀ ਸਖ਼ਤੀ

ਚੰਡੀਗੜ੍ਹ : ਰੇਲਵੇ ਸਟੇਸ਼ਨ ਦੇ ਸੁਪਰਡੈਂਟ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਰੇਲਵੇ ਸੁਰੱਖਿਆ ਫੋਰਸ (RPF) ਤੇ GRP ਨੇ ਸਖ਼ਤੀ ਕਰ ਦਿੱਤੀ ਹੈ। ਜਿਸ ਤਹਿਤ ਜੰਮੂ- ਕਸ਼ਮੀਰ ਜਾਣ ਵਾਲੇ ਪਾਰਸਲਾਂ ਤੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਨਾਲ ਹੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦਾ ਡਾਟਾ RPF ਵੱਲੋਂ ਮੰਗਿਆ ਗਿਆ ਹੈ ਜਦਕਿ

Read More
Punjab

ਲਾਰੈਂਸ ਬਿਸਨੋਈ ਦੀ ਵਾਇਰਲ ਵੀਡੀਓ ‘ਤੇ ਮਚਿਆ ਘਮਸਾਨ, ਆਪ ਨੇ ਜਾਖੜ ‘ਤੇ ਕੱਸਿਆ ਤੰਜ

ਗੈਂਗਸਟਰ ਲਾਰੈਂਸ ਬਿਸਨੋਈ ( lawrence Bishnoi) ਇਸ ਸਮੇਂ ਗੁਜਰਾਤ (Gujrat) ਜੇਲ੍ਹ ਵਿੱਚ ਬੰਦ ਹੈ, ਜਿਸ ਦੀ ਇਕ ਹੋਰ ਵੀਡੀਓ ਗੁਜਰਾਤ ਦੀ ਜੇਲ੍ਹ ਵਿੱਚੋਂ ਵਾਇਰਲ ਹੋਈ ਹੈ। ਇਸ ਤੋਂ ਬਾਅਦ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ

Read More
Punjab

ਲੁਧਿਆਣਾ ‘ਚ ਵਾਪਰਿਆ ਸੜਕੀ ਹਾਦਸਾ, ਕਈ ਹਸਪਤਾਲ ਦਾਖ਼ਲ

ਲੁਧਿਆਣਾ (Ludhiana) ਦੇ ਜਵੰਧੀ ਰੋਡ ‘ਤੇ ਸਰਕਾਰੀ ਹਾਈ ਸਕੂਲ ਨੇੜੇ ਇੱਕ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋਵਾਂ ਬੱਚਿਆਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਾਰ ਨੂੰ ਇਕ ਲੜਕੀ ਚਲਾ ਰਹੀ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

Read More
India

NEET UG ਮਾਮਲੇ ’ਚ ਸੁਪਰੀਮ ਕੋਰਟ ਸਖ਼ਤ! “0.001% ਲਾਪਰਵਾਹੀ ਵੀ ਬਰਦਾਸ਼ਤ ਨਹੀਂ!” “ਸਮਾਜ ਲਈ ਖ਼ਤਰਨਾਕ ਹੋਵੇਗੀ!”

ਬਿਉਰੋ ਰਿਪੋਰਟ – ਸੁਪਰੀਮ ਕੋਰਟ (Supreme Court) ਵਿੱਚ NEET UG ਵਿਵਾਦ ’ਤੇ ਗ੍ਰੇਸ ਮਾਕਸ ਨਾਲ ਜੁੜੀ ਪਟੀਸ਼ਨ ਨੂੰ ਲੈ ਕੇ ਅਦਾਲਤ ਨੇ ਵੱਡੀ ਟਿੱਪਣੀ ਕੀਤੀ ਹੈ। ਜਸਟਿਸ ਨਾਥ ਅਤੇ ਜਸਟਿਸ ਭੱਟੀ ਦੀ ਬੈਂਚ ਨੇ ਕਿਹਾ ਜੇ ਕਿਸੇ ਦੇ ਵੱਲੋਂ ਵੀ 0.001% ਵੀ ਲਾਪਰਵਾਹੀ ਹੋਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਬੱਚਿਆਂ ਨੇ ਪ੍ਰੀਖਿਆ ਦੀ

Read More
Punjab

DIG ਨੇ ਅਚਾਨਕ ਥਾਣੇ ‘ਚ ਕੀਤੀ ਰੇਡ, ਸੁੱਤੇ ਪਏ ਸਨ SHO ਅਤੇ DSP, ਐਸਐਸਪੀ ਤੋਂ ਮੰਗਿਆ ਸਪੱਸ਼ਟੀਕਰਨ

ਜਲੰਧਰ : ਪੰਜਾਬ ਵਿੱਚ ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਜਦੋਂ ਉਹ ਥਾਣੇ ਪੁੱਜੇ ਤਾਂ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਸਨ। ਇੰਨਾ ਹੀ ਨਹੀਂ ਥਾਣੇ ਵਿੱਚ ਸਿਰਫ਼ ਸਹਾਇਕ ਕਲਰਕ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ। ਇਸ

Read More
India Manoranjan

ਜਿਸ ਗਾਇਕਾ ਦੇ ਗਾਣਿਆਂ ਦੀ ਦੁਨੀਆ ਦੀਵਾਨੀ, ਉਸ ਦੀ ਸਭ ਤੋਂ ਅਨਮੋਲ ਚੀਜ਼ ਕੁਦਰਤ ਨੇ ਖੋਹ ਲਈ!

ਮਸ਼ਹੂਰ ਗਾਇਕਾ ਅਲਕਾ ਯਾਗਨਿਕ ਇਕ ਗੰਭੀਰ ਬੀਮਾਰੀ ਤੋਂ ਪੀੜਤ ਹਨ। ਇਸ ਗੱਲ ਦਾ ਖ਼ੁਲਾਸਾ ਖ਼ੁਦ ਗਾਇਕਾ ਨੇ ਆਪਣੀ ਹਾਲੀਆ ਸੋਸ਼ਲ ਮੀਡੀਆ ਪੋਸਟ ਵਿੱਚ ਕੀਤਾ ਹੈ। ਦਰਅਸਲ, ਹਾਲ ਹੀ ਵਿੱਚ ਅਲਕਾ ਯਾਗਨਿਕ ਨੇ ਆਪਣੇ ਇੰਸਟਾਗਰਾਮ ’ਤੇ ਆਪਣੀ ਇਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੇ ਨਾਲ ਉਨ੍ਹਾਂ ਨੇ ਆਪਣੀ ਬੀਮਾਰੀ ਦਾ ਦਰਦ ਬਿਆਨ ਕਰਦੇ ਹੋਏ ਇਕ

Read More
Punjab

ਪੰਜਾਬ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ, 3 ਦੀ ਹਾਲਤ ਨਾਜ਼ੁਕ! ਲਾਪਰਵਾਹੀ ਜ਼ਿੰਦਗੀ ’ਤੇ ਪੈ ਗਈ ਭਾਰੀ

ਬਿਉਰੋ ਰਿਪੋਰਟ – ਸੁਲਤਾਨਪੁਰ ਲੋਧੀ (Sultanpur Lodhi) ਵਿੱਚ ਦਰਦਨਾਕ ਹਾਦਸਾ ਹੋਇਆ ਜਿਸ ਵਿੱਚ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ 3 ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਏ ਹਨ, ਜਿੰਨਾਂ ਦਾ CHC ਟਿੱਬਾ ਵਿੱਚ ਇਲਾਜ ਚੱਲ ਰਿਹਾ ਹੈ। ਮੌਕੇ ’ਤੇ ਬਾਈਕ ਅਤੇ ਐਕਟਿਵਾ ਸਕੂਟਰ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ। ਹਾਲਾਂਕਿ ਹੁਣ ਤੱਕ ਇਹ ਸਾਫ

Read More