ਮੁਹਾਲੀ ’ਚ ਵੱਡੀ ਵਾਰਦਾਤ! ਦੋਸਤਾਂ ਨੇ 21 ਸਾਲਾ ਨੌਜਵਾਨ ਨੂੰ ਗਲ਼ ਘੁੱਟ ਕੇ ਮਾਰਿਆ
ਮੁਹਾਲੀ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਐਰੋ ਸਿਟੀ ਵਿੱਚ 21 ਸਾਲਾਂ ਦੇ ਨੌਜਵਾਨ ਨੂੰ ਉਸੇ ਦੇ ਦੋਸਤਾਂ ਨੇ ਗਲ਼ ਘੁੱਟ ਕੇ ਮਾਰ ਦਿੱਤਾ। ਨੌਜਵਾਨ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ਜੋ ਮੁਹਾਲੀ ਦੇ ਫੇਜ਼ 10 ਦਾ ਰਹਿਣ ਵਾਲਾ ਸੀ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦਾ ਗਲ਼ ਘੁੱਟਣ ਤੋਂ ਬਾਅਦ
