International

ਟਰਬੂਲੈਂਸ ’ਚ ਜ਼ਖ਼ਮੀ ਹੋਏ ਯਾਤਰੀਆਂ ਨੂੰ ਵੱਡੀ ਰਾਹਤ, ਸਿੰਗਾਪੁਰ ਏਅਰਲਾਈਨਜ਼ ਵੱਲੋਂ ਮੁਆਵਜ਼ੇ ਦਾ ਐਲਾਨ

ਪਿਛਲੇ ਦਿਨੀਂ ਸਿੰਗਾਪੁਰ ਏਅਰਲਾਈਨਜ਼ ਦਾ ਇੱਕ ਜਹਾਜ਼ ਟਰਬੂਲੈਂਸ ਵਿੱਚ ਫਸ ਗਿਆ ਸੀ। ਇਸ ਘਟਨਾ ਵਿੱਚ ਕਈ ਯਾਤਰੀ ਜ਼ਖ਼ਮੀ ਹੋ ਗਏ। ਹੁਣ ਸਿੰਗਾਪੁਰ ਏਅਰਲਾਈਨਜ਼ ਨੇ ਮੰਗਲਵਾਰ ਨੂੰ ਜਹਾਜ਼ ਵਿੱਚ ਸਵਾਰ 211 ਯਾਤਰੀਆਂ ਨੂੰ ਪੂਰਾ ਹਵਾਈ ਕਿਰਾਇਆ ਵਾਪਸ ਕਰਨ ਅਤੇ ਵਿੱਤੀ ਮੁਆਵਜ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਚਾਲਕ ਦਲ ਦੇ 18 ਮੈਂਬਰਾਂ ਲਈ ਮੁਆਵਜ਼ੇ ਬਾਰੇ ਫਿਲਹਾਲ

Read More
Lok Sabha Election 2024 Punjab

ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਦੇ NRI ‘ਤੇ ਜਾਨਲੇਵਾ ਹਮਲਾ, ਮੰਗ ਰਿਹਾ ਇਨਸਾਫ਼

ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ ਦੇ ਹੱਕ ‘ਚ ਪ੍ਰਚਾਰ ਕਰਨ ਲਈ ਅਮਰੀਕਾ ਤੋਂ ਆਏ ਨੌਜਵਾਨ ਯੋਧਬੀਰ ਸਿੰਘ ਯੋਧਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਕਿਡਨੈਪ ਕਰਕੇ ਬੁਰੀ ਤਰ੍ਹਾਂ ਕੁੱਟਿਆ ਤੇ ਲੁੱਟਿਆ ਗਿਆ। ਇਸ ਸਬੰਧੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਯੋਧਬੀਰ ਸਿੰਘ ਯੋਧਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਦੋਸ਼ ਲਗਾਏ ਹਨ ਉਸਨੂੰ ਕਿਡਨੈਪ ਕਰਕੇ

Read More
International Religion

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਅੰਗਾਂ ਦੀ ਹੋ ਰਹੀ ਸੀ ਨਿਲਾਮੀ! ਵਿਰੋਧ ਮਗਰੋਂ ਰੁਕਵਾਈ

ਲੰਦਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਅੰਗਾਂ ਦੀ ਨਿਲਾਮੀ ਕਰਵਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ। ਇਸ ਤੋਂ ਬਾਅਦ ਹੁਣ ਲੰਦਨ ਦੇ ਇਸ ਨਿਲਾਮੀ ਘਰ ਨੇ ਗੁਰੂ ਸਾਹਿਬ ਦੇ ਅੰਗਾਂ ਦੀ ਨਿਲਾਮੀ ਦੀ ਪ੍ਰਕਿਰਿਆ ਰੋਕ ਦਿੱਤੀ ਹੈ। ਇਸ ਦੇ ਨਾਲ ਹੀ ਨਿਲਾਮੀ

Read More
India Punjab

ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ‘ਤੇ ਹਮਲਾ, ਮਜੀਠੀਆ ਨੇ ਕੰਗਨਾ ਨੂੰ ਠਹਿਰਾਇਆ ਜ਼ਿੰਮੇਵਾਰ, ਕਾਰਵਾਈ ਦੀ ਕੀਤੀ ਮੰਗ

ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ,

Read More
Punjab

ਇੰਝ ਮਨਾਇਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਪਿਤਾ ਨੇ ਕੀਤੀ ਇਹ ਅਪੀਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਮੂਸੇਵਾਲਾ ਦੇ ਛੋਟੇ ਭਰਾ ਸ਼ੁੱਭਦੀਪ ਨੇ ਆਪਣੇ ਵੱਡੇ ਭਰਾ ਦੇ ਜਨਮਦਿਨ ਦਾ ਕੇਕ ਕੱਟਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ। ਮਾਨਸਾ ਦੇ ਲੋਕ ਕਲਾਕਾਰ ਪਾਲ ਸਿੰਘ ਸਮਾਓ ਇਸ ਮੌਕੇ ਮੂਸੇਵਾਲਾ ਦੀ ਹਵੇਲੀ ਪਹੁੰਚੇ। ਇਸੇ ਦੌਰਾਨ ਮੂਸੇਵਾਲਾ ਦੇ ਜਨਮ ਦਿਨ ਮੌਕੇ

Read More
International Punjab Religion Sports

‘ਲੱਖ ਲਾਨਤ ਹੈ ਅਕਮਲ,ਮੂੰਹ ਖੋਲਣ ਤੋਂ ਪਹਿਲਾਂ ਸਿੱਖਾਂ ਦਾ ਇਤਿਹਾਸ ਪਤਾ ਕਰ’ !

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਆਮਰਾਨ ਅਕਮਲ ਨੇ ਅਰਸ਼ਦੀਪ ਅਤੇ ਸਿੱਖ ਭਾਈਚਾਰੇ ਖਿਲਾਫ ਦਿੱਤਾ ਸੀ ਇਤਰਾਜ਼ਯੋਗ ਬਿਆਨ

Read More
India International

ਚੀਨ-ਪਾਕਿਸਤਾਨ ਨਾਲ ਕਿਵੇਂ ਨਜਿੱਠੇਗਾ ਭਾਰਤ? ਜੈਸ਼ੰਕਰ ਨੇ ਅਹੁਦਾ ਸੰਭਾਲਣ ਮਗਰੋਂ ਦੱਸੀ ਯੋਜਨਾ

ਐਸ ਜੈਸ਼ੰਕਰ ਨੇ ਦੂਜੀ ਵਾਰ ਵਿਦੇਸ਼ ਮੰਤਰਾਲੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਪਾਕਿਸਤਾਨ ਅਤੇ ਚੀਨ ਨਾਲ ਸਬੰਧਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਐਸ ਜੈਸ਼ੰਕਰ ਨੇ ਕਿਹਾ ਕਿ ‘ਕਿਸੇ ਵੀ ਦੇਸ਼ ਵਿਚ ਕਿਸੇ ਵੀ ਸਰਕਾਰ, ਖਾਸ ਕਰਕੇ ਲੋਕਤੰਤਰ ਲਈ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਵੱਡੀ ਗੱਲ ਹੈ। ਇਸ ਨਾਲ ਦੁਨੀਆ ਨੂੰ ਪਤਾ ਲੱਗੇਗਾ ਕਿ ਭਾਰਤ ‘ਚ ਸਿਆਸੀ

Read More
India

PM ਮੋਦੀ ਦੀ ਨਵੀਂ ਕੈਬਨਿਟ ‘ਚ ਕਿਸ ਨੂੰ ਮਿਲਿਆ ਕਿਹੜਾ ਅਹੁਜਾ, ਜਾਣੋ ਇਸ ਲਿਸਟ ‘ਚ

ਮੋਦੀ ਕੈਬਨਿਟ ‘ਚ ਵਿਭਾਗਾਂ ਦੀ ਵੰਡ ਤੋਂ ਬਾਅਦ ਮੰਗਲਵਾਰ (11 ਜੂਨ) ਨੂੰ ਕਈ ਮੰਤਰੀਆਂ ਨੇ ਅਹੁਦਾ ਸੰਭਾਲ ਲਿਆ ਹੈ। ਐਸ ਜੈਸ਼ੰਕਰ ਨੇ ਵਿਦੇਸ਼ ਮੰਤਰੀ ਵਜੋਂ ਆਪਣਾ ਦੂਜਾ ਕਾਰਜਕਾਲ ਸ਼ੁਰੂ ਕੀਤਾ। ਉਨ੍ਹਾਂ ਨੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ‘ਚ ਪਹਿਲੀ ਫਾਈਲ ‘ਤੇ ਦਸਤਖਤ ਕੀਤੇ। ਮੰਤਰੀ ਮੰਡਲ ਵਿੱਚ ਸ਼ਾਮਲ 30 ਕੈਬਨਿਟ ਮੰਤਰੀਆਂ ਵਿੱਚੋਂ ਜ਼ਿਆਦਾਤਰ ਨੂੰ ਪੁਰਾਣੇ ਮੰਤਰਾਲੇ

Read More