ਟਰੰਪ ਦੇ ਟੈਰਿਫ ਨੂੰ ਝਟਕਾ, ਅਮਰੀਕੀ ਸੰਘੀ ਅਦਾਲਤ ਨੇ ਲਿਬਰੇਸ਼ਨ ਡੇ’ ਟੈਰਿਫ਼ ‘ਤੇ ਲਗਾਈ ਪਾਬੰਦੀ
ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਸ਼ਾਲ ਟੈਰਿਫ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਨੂੰ ਉਨ੍ਹਾਂ ਦੀਆਂ ਆਰਥਿਕ ਨੀਤੀਆਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਮੈਨਹਟਨ ਸਥਿਤ ਅੰਤਰਰਾਸ਼ਟਰੀ ਵਪਾਰ ਅਦਾਲਤ ਨੇ ਫੈਸਲਾ ਦਿੱਤਾ ਕਿ ਵ੍ਹਾਈਟ ਹਾਊਸ ਵੱਲੋਂ ਐਮਰਜੈਂਸੀ ਕਾਨੂੰਨ ਦੇ ਤਹਿਤ ਲਗਾਏ ਗਏ ਟੈਰਿਫ ਗੈਰ-ਕਾਨੂੰਨੀ ਹਨ, ਕਿਉਂਕਿ