ਪੰਜਾਬ ਯੂਨੀਵਰਸਿਟੀ ਬੰਦ ਕਰਨ ਦੀ ਤਿਆਰੀ! 25 ਤੋਂ ਬਾਅਦ BJP ਦਫ਼ਤਰਾਂ ਦੇ ਘਿਰਾਓ ਦਾ ਐਲਾਨ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 20 ਨਵੰਬਰ 2025): ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਅੱਜ ਮੋਰਚੇ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਅਧਿਆਪਕ ਯੂਨੀਅਨਾਂ ਅਤੇ ਹੋਰ ਵਿਦਿਆਰਥੀ ਜਥੇਬੰਦੀਆਂ ਨੂੰ ਨਾਲ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰਸ ਵਿੱਚ ਐਲਾਨ ਕੀਤਾ ਗਿਆ ਕਿ ਜੇ ਯੂਨੀਵਰਸਿਟੀ ਪ੍ਰਸ਼ਾਸਨ 25 ਤਰੀਕ ਤੱਕ ਉਹਨਾਂ
ਭਲਕੇ ਹੋਵੇਗਾ ਸ਼ਤਾਬਦੀ ਸਮਾਗਮਾਂ ਦਾ ਆਗਾਜ਼, ਸ਼੍ਰੋਮਣੀ ਕਮੇਟੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ, ਸੰਗਤਾਂ ਨੂੰ ਕੀਤੀ ਖ਼ਾਸ ਅਪੀਲ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ
ਕਾਲੀ ਥਾਰ ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਰਾਹਤ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (20 ਨਵੰਬਰ 2025): ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਖ਼ਰਕਾਰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। 14 ਨਵੰਬਰ ਨੂੰ ਵਿਜਲੈਂਸ ਵੱਲੋਂ ਅਮਨਦੀਪ ਕੌਰ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਅਮਨਦੀਪ ਕੌਰ ਨੂੰ ਪੰਜ ਮਹੀਨੇ 19 ਦਿਨ ਤੋਂ
ਨੇਪਾਲ ’ਚ ਮੁੜ ਭੜਕੇ ਜੈਨ-ਜ਼ੀ (Gen-Z) ਨੌਜਵਾਨ, ਸਥਿਤੀ ਤਣਾਅਪੂਰਨ ਹੋਣ, ਕਰਫਿਊ ਲਾਗੂ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਕਾਠਮੰਡੂ, 20 ਨਵੰਬਰ 2025): ਦੋ ਮਹੀਨੇ ਪਹਿਲਾਂ ਹੋਏ ਪ੍ਰਦਰਸ਼ਨ ਤੋਂ ਬਾਅਦ, ਨੇਪਾਲ ਦੇ ਬਾਰਾ ਜ਼ਿਲ੍ਹੇ ਦੇ ਸਿਮਰਾ ਇਲਾਕੇ ਵਿੱਚ ਜੇਨ-ਜ਼ੈਡ (Gen-Z) ਨੌਜਵਾਨਾਂ ਦਾ ਗੁੱਸਾ ਇੱਕ ਵਾਰ ਫਿਰ ਭੜਕ ਉੱਠਿਆ ਹੈ। ਬੁੱਧਵਾਰ ਨੂੰ ਜੇਨ-ਜ਼ੈਡ ਨੌਜਵਾਨਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਪਾਰਟੀ, ਸੀਪੀਐਨ-ਯੂਐਮਐਲ (CPN-UML) ਦੇ ਵਰਕਰਾਂ ਵਿਚਕਾਰ ਝੜਪ ਹੋਈ ਸੀ। ਇਸੇ ਤਣਾਅ
ਪੰਜਾਬ ’ਚ ਸੂਬਾ ਪੱਧਰੀ ਕ੍ਰਿਸਮਸ ਸਮਾਗਮ ਕਰਾਉਣ ਦੀ ਮੰਗ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 20 ਨਵੰਬਰ 2025): ਪੰਜਾਬ ਵਿੱਚ ਇਸ ਸਾਲ ਸੂਬਾ ਪੱਧਰੀ ਕ੍ਰਿਸਮਸ ਸਮਾਗਮ ਕਰਵਾਉਣ ਦੀ ਮੰਗ ਨੂੰ ਲੈ ਕੇ ਮਸੀਹੀ ਮਹਾਸਭਾ (MMS) ਨੇ ਪੰਜਾਬ ਸਰਕਾਰ ਨਾਲ ਰਸਮੀ ਤੌਰ ’ਤੇ ਸੰਪਰਕ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਸੀਹੀ ਮਹਾਸਭਾ ਦੀ ਇੱਕ ਅਹਿਮ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਅਗਵਾਈ ਰੋਮਨ ਕੈਥੋਲਿਕ ਚਰਚ ਦੇ ਫਾਦਰ
ਅਮਰੀਕੀ ਦੀ ਰਿਪੋਰਟ ਦਾ ਵੱਡਾ ਦਾਅਵਾ, ਪਾਕਿਸਤਾਨ ਨੇ ਆਪ੍ਰੇਸ਼ਨ ਸਿੰਦੂਰ ਵਿੱਚ ਭਾਰਤ ਨੂੰ ਹਰਾਇਆ
- by Gurpreet Singh
- November 20, 2025
- 0 Comments
ਇੱਕ ਅਮਰੀਕੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਨੇ ਮਈ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੀ ਜੰਗ (ਆਪ੍ਰੇਸ਼ਨ ਸਿੰਦੂਰ) ਵਿੱਚ ਇੱਕ ਵੱਡੀ ਫੌਜੀ ਸਫਲਤਾ ਪ੍ਰਾਪਤ ਕੀਤੀ। ਰਿਪੋਰਟ ਵਿੱਚ ਪਹਿਲਗਾਮ ਹਮਲੇ ਨੂੰ ਅੱਤਵਾਦੀ ਹਮਲਾ ਨਹੀਂ ਸਗੋਂ “ਵਿਦਰੋਹੀ ਹਮਲਾ” ਵੀ ਮੰਨਿਆ ਗਿਆ ਹੈ। ਇਹ 800 ਪੰਨਿਆਂ ਦੀ ਰਿਪੋਰਟ ਅਮਰੀਕਾ-ਚੀਨ ਆਰਥਿਕ ਅਤੇ ਸੁਰੱਖਿਆ
ਕਿਸਾਨਾਂ ਲਈ ਖ਼ੁਸ਼ਖ਼ਬਰੀ! ਕੋਆਪਰੇਟਿਵ ਬੈਂਕਾਂ ਤੋਂ ਮਿਲੇਗਾ ਸਸਤਾ ਕਰਜ਼ਾ, ਪ੍ਰਕਿਰਿਆ ਮੁੜ ਚਾਲੂ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਜਲੰਧਰ, 20 ਨਵੰਬਰ 2025): ਪੰਜਾਬ ਵਿੱਚ ਕੋਆਪਰੇਟਿਵ ਬੈਂਕਾਂ ਰਾਹੀਂ ਕਿਸਾਨਾਂ ਨੂੰ ਸਸਤੇ ਕਰਜ਼ੇ ਦੇਣ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਹੋ ਗਈ ਹੈ। ਜਲੰਧਰ ਦੇ ਆਦਮਪੁਰ ਤੋਂ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਪਵਨ ਟੀਨੂੰ ਨੇ ਜਲੰਧਰ ਤੋਂ ਇਸ ਕਰਜ਼ਾ ਵੰਡ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਵੀਰਵਾਰ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ
ਮਜੀਠੀਆ ਨੂੰ ਲੈ ਕੇ ਆਈ ਵੱਡੀ ਖ਼ਬਰ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
- by Gurpreet Singh
- November 20, 2025
- 0 Comments
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਫਿਲਹਾਲ ਜੇਲ੍ਹ ’ਚ ਹਨ। 25
