ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਕੋਰਟ ਤੋਂ ਮੰਗੀ 7 ਦਿਨ ਦੀ ਰਾਹਤ
NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ
