International

ਲੇਬਲਾਂ ਅਤੇ ਇਸ਼ਤਿਹਾਰਾਂ ਤੋਂ ‘100% ਫਲ-ਜੂਸ’ ਦੇ ਦਾਅਵਿਆਂ ਨੂੰ ਹਟਾਓ, FSSAI ਨੇ ਫੂਡ ਕੰਪਨੀਆਂ ਨੂੰ ਦਿੱਤੇ ਨਿਰਦੇਸ਼

FSSAI ਨੇ ਸਾਰੀਆਂ ਫੂਡ ਕੰਪਨੀਆਂ ਨੂੰ ਆਪਣੇ ਫਲਾਂ ਦੇ ਜੂਸ ਦੇ ਲੇਬਲਾਂ ਅਤੇ ਇਸ਼ਤਿਹਾਰਾਂ ਤੋਂ ‘100% ਫਲਾਂ ਦੇ ਜੂਸ’ ਦੇ ਦਾਅਵਿਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ (3 ਜੂਨ) ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇੰਨਾ ਹੀ ਨਹੀਂ, FSSAI ਨੇ

Read More
India Lok Sabha Election 2024 Punjab

ਪੰਜਾਬ ਦੇ ਕਿਸ ਉਮੀਦਵਾਰ ਨੇ ਕਿਸ ਨੂੰ ਕਿੰਨੀਆਂ ਵੋਟਾਂ ਨਾਲ ਹਰਾਇਆ, ਜਾਣਨ ਲਈ ਪੜ੍ਹੋ ਪੂਰਾ ਵੇਰਵਾ

ਪੰਜਾਬ ਦੇ ਚੋਣ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਕਾਂਗਰਸ ਨੇ 7 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ 3 ਸੀਟਾਂ ਅਤੇ ਅਕਾਲੀ ਦਲ ਨੇ 1 ਅਤੇ 2 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। 1 ਅੰਮ੍ਰਿਤਸਰ ਤੋਂ ਕਾਂਗਰਸ ਦੇ

Read More
Others

ਸੜਕ ਹਾਦਸੇ ਨਾ ਬੁਝਾਏ ਦੋ ਪਰਿਵਾਰਾਂ ਦੇ ਚਿਰਾਗ

ਪੰਜਾਬ (Punjab) ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਕਈ ਵਾਰ ਇਹ ਭਿਆਨਕ ਹਾਦਸੇ ਜਾਨਲੇਵਾ ਸਾਬਤ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਸਮਰਾਲਾ ਖੁਰਦ (Samrala Khurd) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਇਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ

Read More
Lok Sabha Election 2024 Punjab

ਖਡੂਰ ਸਾਹਿਬ ਸੀਟ ‘ਤੇ ਪੁਲਿਸ ਵਾਲਿਆਂ ਨੇ ਲਗਾਈ ਸ਼ਰਤ, 10 ਹਜ਼ਾਰ ਰੁਪਏ ਦੇ ਲੈਣ-ਦੇਣ ਦਾ ਵੀਡੀਓ ਵਾਇਰਲ

ਪੰਜਾਬ ਦੀ ਸਭ ਤੋਂ ਦਿਲਚਸਪ ਸੀਟ ਵਜੋਂ ਉੱਭਰੀ ਖਡੂਰ ਸਾਹਿਬ ‘ਤੇ ਵੀ ਪੁਲਿਸ ਵਾਲਿਆਂ ਨੇ ਵੀ ਸ਼ਰਤ ਲਗਾਈ ਸੀ। ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਪੁਲਿਸ ਵਾਲਿਆਂ ਨੂੰ ਪੈਸੇ ਦੇਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਰਨਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਚੋਣ ਲੜਦਿਆਂ ਪੰਜਾਬ ਵਿੱਚ ਇਹ ਸੀਟ ਸਭ ਤੋਂ ਵੱਡੇ ਫਰਕ

Read More
India

ਟੀਡੀਪੀ ਨਿਭਾਏਗੀ ਕਿੰਗ ਮੇਕਰ ਦੀ ਭੂਮੀਕਾ, 2018 ਵਿੱਚ ਵਿਗੜੇ ਸੀ ਭਾਜਪਾ ਨਾਲ ਰਿਸ਼ਤੇ

ਦੇਸ਼ ਵਿੱਚ ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਦੇਸ਼ ਨੇ ਆਪਣੀ 18ਵੀਂ ਲੋਕ ਸਭਾ ਚੁਣ ਲਈ ਹੈ। ਜਿਸ ਵਿੱਚ ਭਾਜਪਾ (BJP) ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਨ੍ਹਾਂ ਚੋਣਾਂ ਵਿੱਚ ਇੰਡੀਆ ਗਠਜੋੜ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਰ ਆਂਧਰਾ ਪ੍ਰਦੇਸ਼ (Andhra Pradesh) ਦੀ ਤੇਲਗੂ ਦੇਸ਼ਮ ਪਾਰਟੀ (TDP) NDA ਵਿੱਚ ਦੂਜੀ ਵੱਡੀ ਪਾਰਟੀ ਬਣ ਕੇ

Read More
International

ਕੈਨੇਡਾ ਦਾ ਪਹਿਲਾ ਗਰੌਸਰੀ ਸਟੋਰ, ਹਰ ਚੀਜ਼ ਮਿਲੇਗੀ ਫ੍ਰੀ

ਕੈਨੇਡਾ ਵਿਚ ਮਹਿੰਗਾਈ ਨਾਲ ਜੂਝ ਰਹੇ ਪਰਵਾਰਾਂ ਦੀ ਮਦਦ ਵਾਸਤੇ ਪਹਿਲਾ ਗਰੌਸਰੀ ਸਟੋਰ ਖੋਲ੍ਹਿਆ ਜਾ ਰਿਹਾ ਹੈ ਜਿਥੇ ਹਰ ਚੀਜ਼ ਬਿਲਕੁਲ ਮੁਫ਼ਤ ਮਿਲੇਗੀ | ਜੀ ਹਾਂ, ਰੈਜੀਨਾ ਫੂਡ ਬੈਂਕ ਦੇ ਵਿਲੱਖਣ ਉਪਰਾਲੇ ਤਹਿਤ ਗਰੌਸਰੀ ਸਟੋਰ ਵਿਚ ਹਰ ਉਹ ਚੀਜ਼ ਮਿਲੇਗੀ ਜੋ ਇਕ ਪਰਵਾਰ ਨੂੰ ਗੁਜ਼ਾਰਾ ਕਰਨ ਵਾਸਤੇ ਲੋੜੀਂਦੀ ਹੈ| ਇਹ ਬਿਲਕੁਲ ਸਾਧਾਰਣ ਗਰੌਸਰੀ ਸਟੋਰਾਂ ਵਾਂਗ

Read More
India Punjab

ਅੰਮ੍ਰਿਤਪਾਲ ਸਿੰਘ ਦੀ ਸਭ ਤੋਂ ਵੱਡੀ ਜਿੱਤ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ‘ਚ ਹੱਲਚਲ ਵਧੀ! ਪਤਨੀ ਤੇ ਵਕੀਲ ਮਿਲਕੇ ਇਹ ਸੁਨੇਹਾ ਲੈਕੇ ਆਏ!

ਬਿਉਰੋ ਰਿਪੋਰਟ – ਜੇਲ੍ਹ ਵਿੱਚ ਰਹਿੰਦੇ ਹੋਏ ਅੰਮ੍ਰਿਤਪਾਲ ਸਿੰਘ (Amritpal singh) ਵੱਲੋਂ ਪੰਜਾਬ ਵਿੱਚ ਖਡੂਰ ਸਾਹਿਬ ਸੀਟ (Khadoor Sahib) ਤੋਂ ਸਭ ਤੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਨਜ਼ਰਾਂ ਡਿਬਰੂਗੜ੍ਹ ਜੇਲ੍ਹ ‘ਤੇ ਟਿਕ ਗਈਆਂ ਹਨ। ਨਤੀਜਿਆਂ ਤੋਂ ਇੱਕ ਦਿਨ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੀ ਪਤਨੀ ਕਿਰਦੀਪ ਕੌਰ ਨੇ

Read More
India Lok Sabha Election 2024

ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਦਿੱਲੀ ਲਈ ਹੋਏ ਰਵਾਨਾ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ। NDA ਅਤੇ INDIA ਗਠਜੋੜ ਵੱਲੋਂ ਸਰਕਾਰ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਹਿੱਸਾ ਲੈਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪਟਨਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਰਾਸ਼ਟਰੀ ਜਨਤਾ ਦਲ ਦੇ ਨੇਤਾ

Read More
Lok Sabha Election 2024 Punjab

ਪੰਜਾਬ ਵਿੱਚ ਚੁਣੇ ਗਏ 13 ਨਵੇਂ ਸੰਸਦ ਮੈਂਬਰਾਂ ਨੇ ਕਿੰਨੀਆਂ ਵੋਟਾਂ ਲੈ ਕੇ ਕੀਤੀ ਜਿੱਤ ਹਾਸਿਲ, ਜਾਣੋ

ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸਭ ਤੋਂ ਵੱਧ 7 ਸੀਟਾਂ ਜਿੱਤੀਆਂ ਹਨ। ਇੱਥੇ ਆਮ ਆਦਮੀ ਪਾਰਟੀ (ਆਪ) ਨੇ 3, ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ 1 ਅਤੇ 2 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਭਾਜਪਾ ਨੂੰ ਇੱਥੇ ਇੱਕ ਵੀ ਸੀਟ ਨਹੀਂ ਮਿਲੀ। ਇਸ ਤੋਂ ਪਹਿਲਾਂ ਭਾਜਪਾ ਨੇ ਹਮੇਸ਼ਾ ਹੀ ਪੰਜਾਬ

Read More
Punjab

ਜਲੰਧਰ ‘ਚ ਰੇਲਗੱਡੀ ਦੀ ਲਪੇਟ ‘ਚ ਆਇਆ ਲੜਕਾ, ਹੋਈ ਮੌਤ

ਜਲੰਧਰ (Jalandhar) ਦੇ ਬਸ਼ੀਰਪੁਰ ਰੇਲਵੇ ਕਰਾਸਿੰਗ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਡੀਐਸਪੀ ਸੁਖਜੀਤ ਸਿੰਘ ਦਾ ਪੁੱਤਰ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਅਜੇ ਪਾਲ ਸਿੰਘ ਉਰਫ ਲਾਲੀ ਵਜੋਂ ਹੋਈ ਹੈ। ਉਸ ਦਾ ਸਿਵਲ ਹਸਪਤਾਲ ਜਲੰਧਰ (Civil Hospital Jalandhar)

Read More