ਫਸਲ ਦਾ ਨਹੀਂ ਮਿਲ ਰਿਹਾ ਸਹੀ ਮੁੱਲ, ਕਿਸਾਨਾਂ ਨੇ ਸ਼ਿਮਲਾ ਮਿਰਚ ਦੀ ਫਸਲ ਵਾਹੀ
- by Manpreet Singh
- May 9, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਕਿਸਾਨਾਂ ਨੂੰ ਕਣਕ ਝੋਨੇ ਦੇ ਗੇੜ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਦਲਵੀਆਂ ਫਸਲਾਂ ਬੀਜਣ ਦੀ ਸਲਾਹ ਦਿੱਤੀ ਜਾਂਦੀ ਹੈ, ਪਰ ਕਿਸਾਨ ਜਦੋਂ ਬਦਲਵੀ ਫਸਲ ਬੀਜਦਾ ਹੈ ਤਾਂ ਉਸ ਨੂੰ ਉਸਦਾ ਸਹੀ ਭਾਅ ਨਹੀਂ ਮਿਲਦਾ। ਇਸ ਦੀ ਤਾਜ਼ਾ ਮਿਸਾਲ ਮਾਨਸਾ ਦੇ ਪਿੰਡ ਭੈਣੀ ਬਾਘਾ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨਾਂ ਨੇ
ਭਰਾ ਦਾ ਕਤਲ ਕਰਕੇ ਲਾਸ਼ ਬੈੱਡ ਵਿੱਚ ਲੁਕਾਈ ! ਫਿਰ ਪਿਤਾ ਨਾਲ ਖੇਡੀ ਇਹ ਖੇਡ
- by Manpreet Singh
- May 9, 2024
- 0 Comments
ਬਿਉਰੋ ਰਿਪੋਰਟ – ਕਪੂਰਥਲਾ ਦੇ ਕਸਬਾ ਨਡਾਲਾ ‘ਚ ਭਰਾ ਵੱਲੋਂ ਹੈਵਾਨੀਅਤ ਦਾ ਮਾਮਲਾ ਸਾਹਮਣੇ ਆਇਆ ਹੈ। ਸੁਖਵਿੰਦਰ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਬੈਡ ਵਿੱਚ ਲੁਕਾ ਦਿੱਤਾ। ਜਿਸ ਤੋਂ ਬਾਅਦ ਕਾਤਲ ਨੇ ਖੁਦ ਇਸ ਦੀ ਜਾਣਕਾਰੀ ਆਪਣੇ ਪਿਤਾ ਨੂੰ ਫੋਨ ਕਰਕੇ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਦੇ
ਭਾਰਤ ‘ਚ ਹਿੰਦੂਆਂ ਦੀ ਅਬਾਦੀ ਘਟੀ! ਪਰ ਸਿੱਖਾਂ ਦੀ ਅਬਾਦੀ ਵਿੱਚ ਜ਼ਬਰਦਸਤ ਵਾਧਾ!
- by Manpreet Singh
- May 9, 2024
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਪਰਿਸ਼ਦ ਦੀ ਸਲਾਹਕਾਰ ਦੀ ਰਿਸਰਚ ਰਿਪੋਰਟ ਨੇ ਧਾਰਮਿਕ ਅਬਾਦੀ ਨੂੰ ਲੈਕੇ ਇੱਕ ਅੰਕੜਾ ਜਾਰੀ ਕੀਤਾ ਹੈ, ਜਿਸ ਨੇ ਸਿਆਸਤ ਨੂੰ ਗਰਮਾ ਦਿੱਤਾ ਹੈ। ਰਿਪੋਰਟ ਦੇ ਮੁਤਾਬਿਕ 1950 ਤੋਂ 2015 ਵਿਚਾਲੇ ਹਿੰਦੂਆਂ ਦੀ ਅਬਾਦੀ 7.8 ਫੀਸਦੀ ਘਟੀ ਹੈ, ਜਦਕਿ ਘੱਟ ਗਿਣਤੀ ਦੀ ਅਬਾਦੀ ਵਿੱਚ ਜ਼ਬਰਦਸਤ ਵਾਧਾ ਹੋਇਆ
‘ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਨਹੀਂ ਮਿਲੇਗੀ MSP’! ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ !
- by Manpreet Singh
- May 9, 2024
- 0 Comments
ਬਿਉਰੋ ਰਿਪੋਰਟ – ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੇਂਦਰ ਸਰਕਾਰ ਨੇ ਸਖਤ ਕਦਮ ਚੁੱਕਣ ਦਾ ਫੈਸਲਾ ਲਿਆ ਹੈ। ਸੂਤਰਾਂ ਦੇ ਮੁਤਾਬਿਕ ਕੇਂਦਰ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕਿਸਾਨ ਪਰਾਲੀ ਸਾੜਨਗੇ ਉਨ੍ਹਾਂ ਨੂੰ MSP ਨਹੀਂ ਦਿੱਤੀ ਜਾਵੇਗੀ, ਇਹ ਨਿਯਮ ਇਸੇ ਸਾਲ ਤੋਂ ਹੀ ਲਾਗੂ ਹੋਣਗੇ। ਕੇਂਦਰ ਸਰਕਾਰ ਨੇ ਸੂਬਿਆਂ ਨੂੰ
ਪੰਜਾਬ ਯੂਨੀਵਰਸਿਟੀ ਵਿੱਚ ਨਵੀਂ ਸਿੱਖਿਆ ਨੀਤੀ ਤਹਿਤ ਦਿਸ਼ਾ-ਨਿਰਦੇਸ਼, ਵਿਦੇਸ਼ੀ ਵਿਦਿਆਰਥੀਆਂ ਲਈ 25% ਸੀਟਾਂ ਵਧਾਈਆਂ ਜਾਣਗੀਆਂ
- by Gurpreet Singh
- May 9, 2024
- 0 Comments
ਚੰਡੀਗੜ੍ਹ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਦਾਖਲੇ ਵਧਾਉਣ ਲਈ ਯੂਜੀਸੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਯੂਨੀਵਰਸਿਟੀ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅੰਡਰ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਕੁੱਲ ਮਨਜ਼ੂਰ ਸੀਟਾਂ ਤੋਂ ਇਲਾਵਾ, ਲੋੜ ਪੈਣ ‘ਤੇ 25 ਫੀਸਦੀ ਸੀਟਾਂ ਵਧਾ ਸਕਦੀ ਹੈ। ਹਾਲ ਹੀ ਵਿੱਚ ਜਾਰੀ ਕੀਤੇ ਗਏ ਇੱਕ ਨੋਟਿਸ ਵਿੱਚ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ)
ਪੰਥਕ ਸੀਟ ਖਡੂਰ ਸਾਹਿਬ ’ਚ ਵੰਡੇ ਗਏ 2 ਤਾਕਤਵਰ ਉਮੀਦਵਾਰਾਂ ਦੇ ਵੋਟ! ਬਾਜ਼ੀ ਮਾਰ ਸਕਦਾ ਹੈ ਤੀਜਾ ਉਮੀਦਵਾਰ
- by Preet Kaur
- May 9, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – 2009 ਵਿੱਚ ਲੋਕਸਭਾ ਦੀ ਜਦੋਂ ਨਵੇਂ ਸਿਰੇ ਤੋਂ ਹੱਦਬੰਦੀ ਕੀਤੀ ਗਈ ਤਾਂ ਖਡੂਰ ਸਾਹਿਬ ਲੋਕਸਭਾ ਹਲਕਾ ਹੋਂਦ ਵਿੱਚ ਆਇਆ। ਇਸ ਤੋਂ ਪਹਿਲਾਂ ਇਸ ਨੂੰ ਤਰਨ ਤਾਰਨ ਲੋਕ ਸਭਾ ਹਲਕੇ ਵਜੋਂ ਜਾਣਿਆ ਜਾਂਦਾ ਸੀ। ਖਡੂਰ ਸਾਹਿਬ ਲੋਕ ਸਭਾ ਹਲਕਾ ਮਾਝੇ ਵਿੱਚ ਆਉਣ ਵਾਲੇ ਤਿੰਨ ਹਲਕਿਆਂ ਵਿੱਚੋ ਇੱਕ ਹੈ। ਪਾਕਿਸਤਾਨ ਦੀ ਸਰਹੱਦ
