ਕਿਸਾਨਾਂ ਨੇ ਅੱਜ ਲਾਡੋਵਾਲ ਟੋਲ ਪਲਾਜ਼ਾ ਕਰਾਵਾਇਆ ਫ੍ਰੀ, ਬਿਨਾਂ ਟੈਕਸ ਭਰੇ ਲੰਘ ਰਹੇ ਵਾਹਨ
- by Gurpreet Singh
- June 16, 2024
- 0 Comments
ਜਲੰਧਰ : ਪੰਜਾਬ ‘ਚ ਜਲੰਧਰ-ਪਾਣੀਪਤ ਹਾਈਵੇ ‘ਤੇ ਲੁਧਿਆਣਾ ਨੇੜੇ ਬਣੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਮੁਫਤ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਟੋਲ ਬੂਥਾਂ ‘ਤੇ ਕਬਜ਼ਾ ਕਰ ਲਿਆ ਹੈ। ਟੋਲ ਦੇ ਮੁਲਾਜ਼ਮਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਟੋਲ ਦਰਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ
ਅਮਰੀਕਾ ‘ਚ ਗੋਲੀਬਾਰੀ, ਦੋ ਬੱਚਿਆਂ ਸਮੇਤ 10 ਜ਼ਖਮੀ,ਸ਼ੱਕੀ ਮੌਤ
- by Gurpreet Singh
- June 16, 2024
- 0 Comments
ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸ਼ਨੀਵਾਰ ਨੂੰ ਮਿਸ਼ੀਗਨ ‘ਚ ਵੀ ਅਜਿਹੀ ਹੀ ਘਟਨਾ ਵਾਪਰੀ। ਜਿੱਥੇ ਇੱਕ ਪਾਰਕ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਬੱਚਿਆਂ ਸਮੇਤ 10 ਲੋਕ ਜ਼ਖਮੀ ਹੋ ਗਏ। ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼ੱਕੀ ਬੰਦੂਕਧਾਰੀ ਦੀ ਮੌਤ ਹੋ ਗਈ ਸੀ। ਹਾਲਾਂਕਿ ਪਹਿਲਾਂ ਉਸ ਦੇ ਫਰਾਰ ਹੋਣ ਦੀ ਸੂਚਨਾ ਮਿਲੀ
ਇਸ ਦੇਸ਼ ‘ਚ ਫੈਲੀ ਅਜਿਹੀ ਰਹੱਸਮਈ ਬੀਮਾਰੀ, ਲੱਛਣ ਦਿਸਣ ਤੋਂ 48 ਘੰਟਿਆਂ ‘ਚ ਮੌਤ
- by Gurpreet Singh
- June 16, 2024
- 0 Comments
ਦਿੱਲੀ : ਪੂਰਬੀ ਏਸ਼ੀਆਈ ਦੇਸ਼ ਜਾਪਾਨ ਅੱਜਕਲ੍ਹ ਅਜਿਹੀ ਦੁਰਲੱਭ ਬੀਮਾਰੀ ਦੀ ਲਪੇਟ ‘ਚ ਆ ਗਿਆ ਹੈ ਕਿ ਜੇ ਕਿਸੇ ਨੂੰ ਇਹ ਬੀਮਾਰੀ ਲੱਗ ਜਾਂਦੀ ਹੈ ਤਾਂ ਮੌਤ ਤੈਅ ਹੈ। ਸਿਰਫ਼ 48 ਘੰਟਿਆਂ ਵਿੱਚ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਰਹੱਸਮਈ ਬਿਮਾਰੀ ਮਾਸ ਖਾਣ ਵਾਲੇ ਬੈਕਟੀਰੀਆ ਨਾਲ ਫੈਲ ਰਹੀ ਹੈ।
ਐਲੋਨ ਮਸਕ ਦਾ ਵੱਡਾ ਦਾਅਵਾ, EVM ਹੋ ਸਕਦੀ ਹੈ ਹੈਕ
- by Gurpreet Singh
- June 16, 2024
- 0 Comments
ਦੁਨੀਆ ਦੀਆਂ ਸਭ ਤੋਂ ਅਮੀਰ ਸ਼ਖਸੀਅਤਾਂ ਵਿੱਚ ਸ਼ੁਮਾਰ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਵੀਐਮਜ਼ ਹੈਕ ਹੋ ਸਕਦੀਆਂ ਹਨ ਅਤੇ ਇਨ੍ਹਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕੀ ਚੋਣਾਂ ਤੋਂ
IIM ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਅਨੋਖਾ ਪ੍ਰਦਰਸ਼ਨ, ਜਾਣੋ ਕੀ ਹੈ ਵਿਦਿਆਰਥੀਆਂ ਦੀ ਮੰਗ
- by Gurpreet Singh
- June 16, 2024
- 0 Comments
ਅੰਮ੍ਰਿਤਸਰ : ਪੰਜਾਬ ‘ਚ ਕਹਿਰ ਦੀ ਗਰਮੀ ਪੈ ਰਹੀ ਹੈ, ਅੰਮ੍ਰਿਤਸਰ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ ਪਰ IIM ਅੰਮ੍ਰਿਤਸਰ ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਏਅਰ ਕੰਡੀਸ਼ਨਰ (ਏ.ਸੀ.) ਦੀ ਸਹੂਲਤ ਨਹੀਂ ਮਿਲ ਰਹੀ ਹੈ। ਅਜਿਹੇ ‘ਚ ਉੱਥੇ ਮੌਜੂਦ ਵਿਦਿਆਰਥੀਆਂ ਨੇ ਮੈਨੇਜਮੈਂਟ ਦਾ ਧਿਆਨ ਖਿੱਚਣ ਲਈ ਵੱਖਰੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ।
ਲੁਧਿਆਣਾ ‘ਚ ਅੱਜ ਹੋਵੇਗੀ UPSC ਦੀ ਪ੍ਰੀਖਿਆ, ਸੁਰੱਖਿਆ ਦੇ ਸਖ਼ਤ ਪ੍ਰਬੰਧ, 17 ਪ੍ਰੀਖਿਆ ਕੇਂਦਰਾਂ ‘ਤੇ ਧਾਰਾ 144 ਲਾਗੂ
- by Gurpreet Singh
- June 16, 2024
- 0 Comments
ਲੁਧਿਆਣਾ : ਅੱਜ 16 ਜੂਨ ਦਿਨ ਐਤਵਾਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ UPSC (ਸਿਵਲ ਸੇਵਾਵਾਂ) ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ, ਪਹਿਲੀ ਸਵੇਰੇ 9.30 ਤੋਂ 11.30 ਵਜੇ ਤੱਕ ਅਤੇ ਫਿਰ ਦੂਜੀ 2.30 ਤੋਂ 4.30 ਵਜੇ ਤੱਕ। ਪ੍ਰੀਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਪੰਜਾਬ ‘ਚ ਟਰੈਕਟਰ ਰੇਸ ‘ਚ ਵੱਡਾ ਹਾਦਸਾ, ਰੇਸ ਲਾ ਰਹੇ ਟਰੈਕਰ ਨੇ ਲੋਕਾਂ ਨੂੰ ਮਾਰੀ ਟੱਕਰ, 5 ਗੰਭੀਰ ਜ਼ਖਮੀ
- by Gurpreet Singh
- June 16, 2024
- 0 Comments
ਜਲੰਧਰ : ਪੰਜਾਬ ਵਿੱਚ ਟਰੈਕਟਰਾਂ ਨਾਲ ਸਟੰਟ ਕਰਨ ਅਤੇ ਰੇਸ ਕਰਨ ਦਾ ਰੁਝਾਨ ਸ਼ੁਰੂ ਤੋਂ ਹੀ ਚੱਲਿਆ ਆ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ
