India

ਲੇਖਿਕਾ ਅਰੁੰਧਤੀ ਰਾਏ ’ਤੇ ਚੱਲੇਗਾ UAPA ਦਾ ਮੁਕੱਦਮਾ, ਦਿੱਲੀ ਉਪਰਾਜਪਾਲ ਨੇ ਦਿੱਤੀ ਮਨਜ਼ੂਰੀ

ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 2010 ਵਿੱਚ ਇੱਕ ਸਮਾਗਮ ਵਿੱਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦੇਣ ਲਈ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਯਾਨੀ UAPA ਦੇ ਤਹਿਤ ਲੇਖਿਕਾ ਅਰੁੰਧਤੀ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਪਿਛਲੇ ਸਾਲ ਅਕਤੂਬਰ ਵਿੱਚ, LG ਨੇ ਵੱਖ-ਵੱਖ

Read More
Khetibadi Punjab

ਪੰਜਾਬ ’ਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ

ਪੰਜਾਬ ਵਿੱਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਹਾਈ ਅੱਜ 15 ਜੂਨ ਤੋਂ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ 11 ਜੂਨ ਤੋਂ ਰਾਜ ਦੇ 6 ਜ਼ਿਲ੍ਹਿਆਂ ਮਾਨਸਾ, ਬਠਿੰਡਾ,ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਾਜ਼ਲਿਕਾ ਵਿੱਚ ਆਰੰਭ ਹੋ ਚੁੱਕੀ ਹੈ। ਅੱਜ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ

Read More
International Punjab Religion

ਇਰਾਨੀ ਯੂਨੀਵਰਸਿਟੀ ਵੱਲੋਂ ਫ਼ਾਰਸੀ ਤੇ ਗੁਰਮੁਖੀ ਦੇ ਆਪਸੀ ਸਬੰਧ ਮਜ਼ਬੂਤ ਬਣਾਉਣ ’ਤੇ ਜ਼ੋਰ! ਜਥੇਦਾਰ ਤੇ SGPC ਪ੍ਰਧਾਨ ਨੂੰ ਈਰਾਨ ਆਉਣ ਦਾ ਸੱਦਾ

ਅਲ-ਮੁਸਤਫਾ ਇੰਟਰਨੈਸ਼ਨਲ ਯੂਨੀਵਰਸਿਟੀ ਈਰਾਨ ਦੇ ਵਾਈਸ ਚਾਂਸਲਰ ਡਾ. ਰਜਾ ਸੇਕਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਗੁਰਮੁਖੀ ਪੰਜਾਬੀ ਬੋਲੀ ਤੇ ਫ਼ਾਰਸੀ ਭਾਸ਼ਾ ਵਿੱਚ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ

Read More
India

ਚੰਡੀਗੜ੍ਹ ’ਚ 21 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ! ਪਹਿਲੀ ਜੁਲਾਈ ਤੋਂ ਹੁਕਮ ਲਾਗੂ

ਚੰਡੀਗੜ੍ਹ ਪੁਲਿਸ ਨੇ 21 ਇੰਸਪੈਕਟਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ ਚੰਡੀਗੜ੍ਹ ਦੇ ਕੁਝ ਥਾਣਿਆਂ ਨੂੰ ਛੱਡ ਕੇ ਬਾਕੀ ਸਾਰੇ ਥਾਣਿਆਂ ਦੇ ਇੰਚਾਰਜ ਬਦਲ ਦਿੱਤੇ ਗਏ ਹਨ। ਇਨ੍ਹਾਂ ਵਿੱਚ ਇੰਸਪੈਕਟਰ ਰਾਜੀਵ ਕੁਮਾਰ ਅਤੇ ਸਤਵਿੰਦਰ ਦੇ ਨਾਂ ਸ਼ਾਮਲ ਹਨ। ਇਹ ਹੁਕਮ ਚੰਡੀਗੜ੍ਹ ਦੇ ਐਸਪੀ ਹੈੱਡਕੁਆਰਟਰ ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ। ਚੰਡੀਗੜ੍ਹ

Read More
Punjab

CM ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਲਿਆ ਘਰ, ਪਰਿਵਾਰ ਵੀ ਰਹੇਗਾ ਨਾਲ, ਜ਼ਿਮਨੀ ਚੋਣ ਨੂੰ ਲੈ ਕੇ ਲਿਆ ਫੈਸਲਾ

ਚੰਡੀਗੜ੍ਹ : ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਇਸ ਜ਼ਿਮਨੀ ਚੋਣ ਲਈ ਸੀਐਮ ਭਗਵੰਤ ਸਿੰਘ ਮਾਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Read More
India

ਉਤਰਾਖੰਡ ‘ਚ ਨਦੀ ‘ਚ ਡਿੱਗਿਆ ਟ੍ਰੈਵਲਰ ਟੈਂਪੂ, 8 ਦੀ ਮੌਤ, 15 ਦੇ ਕਰੀਬ ਜ਼ਖ਼ਮੀ

ਉਤਰਾਖੰਡ ‘ਚ ਬਦਰੀਨਾਥ ਹਾਈਵੇਅ ‘ਤੇ ਟੈਂਪੋ ਟਰੈਵਲਰ ਨੇ ਕੰਟਰੋਲ ਗੁਆ ਦਿੱਤਾ ਅਤੇ ਅਲਕਨੰਦਾ ਨਦੀ ‘ਚ ਡਿੱਗ ਗਿਆ। ਹਾਦਸੇ ‘ਚ 8 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। 15 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਟੈਂਪੂ ਟਰੈਵਲਰ ‘ਚ 25 ਯਾਤਰੀ ਸਵਾਰ ਸਨ। ਹਰ ਕੋਈ ਬਦਰੀਨਾਥ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਪੁਲਿਸ ਅਤੇ

Read More