ਕੱਲ ਨੂੰ ਪੰਜਾਬ ਵਿੱਚ ਛੁੱਟੀ,ਦਾਰੂ ‘ਤੇ ਰੋਕ ! 8 ਖਾਸ ਖਬਰਾਂ
ਕੱਲ ਪੰਜਾਬ ਵਿੱਚ ਪੰਚਾਇਤੀ ਦੀ ਵਜ੍ਹਾ ਕਰਕੇ ਠੇਕੇ ਬੰਦ ਰਹਿਣਗੇ
ਕੱਲ ਪੰਜਾਬ ਵਿੱਚ ਪੰਚਾਇਤੀ ਦੀ ਵਜ੍ਹਾ ਕਰਕੇ ਠੇਕੇ ਬੰਦ ਰਹਿਣਗੇ
1000 ਸਪੈਸ਼ਲ ਵੀਜ਼ਾ ਦੇ ਲ਼ਈ 40 ਹਜ਼ਾਰ ਤੋਂ ਵੀ ਜ਼ਿਆਦਾ ਅਰਜ਼ੀਆਂ ਆ ਚੁੱਕਿਆ ਹਨ
ਇੰਡੀਅਨ ਅੰਬੈਸਡਰ ਸੰਜੇ ਕੁਮਾਰ ਵਰਮਾ ਅਤੇ ਕੁਝ ਹੋਰ ਸਫੀਰ ਇੱਕ ਮਾਮਲੇ ਵਿੱਚ ਸ਼ੱਕ ਦੇ ਘੇਰੇ ਵਿੱਚ ਹਨ
ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ
ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਖਿਲਾਫ ਅਕਾਲ ਤਖਤ ਸਾਹਿਬ ਤੇ ਇਕ ਹੋਰ ਸ਼ਿਕਾਇਤ ਪਹੁੰਚੀ ਹੈ। ਇਸ ਵਿੱਚ ਲਿਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ
ਪੰਜਾਬ ਹਰਿਆਣਾ ਹਾਈਕੋਰਟ ਨੇ 1000 ਤੋਂ ਵੱਧ ਪੰਚਾਇਤੀ ਚੋਣਾਂ ਨੂੰ ਲੈ ਕੇ ਲਗਾਈਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਹਾਈਕੋਰਟ ਨੇ ਆਪ ਜਿਹੜੀਆਂ 250 ਪੰਚਾਇਤਾਂ ਚੋਣਾਂ ਤੇ ਰੋਕ ਲਗਾਈ ਸੀ ਉਸ ਨੂੰ ਵੀ ਹਟਾ ਲਿਆ ਗਿਆ ਹੈ। ਇੰਨਾਂ ਵਿੱਚ ਕੁਝ ਪਟੀਸ਼ਨਾ ਵਾਰਡ ਬੰਦੀ,ਸਿੰਬਲ ਅਤੇ ਨਾਮਜ਼ਦਗੀਆਂ ਨੂੰ ਲੈਕੇ ਪਟੀਸ਼ਨਾ ਸਨ ਉਨ੍ਹਾਂ ਸਾਰਿਆਂ
ਚੰਡੀਗੜ੍ਹ : ਝੋਨੇ ਦੀ ਖਰੀਦ ( purchase of paddy ) ਨੂੰ ਲੈ ਕਿ ਕਿਸਾਨ ਜਥੇਬੰਦੀਆਂ ( farmers’ organization ) ਦੀ ਮੋਰਚਾਬੰਦੀ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕਿਸਾਨ ਜਥੇਬੰਦੀਆਂ 18 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ CM ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ। ਕਿਸਾਨ ਜਥੇਬੰਦੀਆਂਏ ਨੇ
ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੇਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਿੰਦਾ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਲਾਕਾਤ ਵਿੱਚ ਝੋਨੇ ਦੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਐੱਸਸੀ, ਬੀਸੀ ਅਧਿਆਪਕ ਜਥੇਬੰਦੀ ਨੇ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ ਨੂੰ ਕਰਵਾਈ ਜਾ ਰਹੀ ਅਧਿਆਪਕ-ਮਾਪੇ ਮਿਲਣੀ ਦੀ ਤਰੀਕ ਚਾਰ ਤੋਂ ਪੰਜ ਦਿਨ ਅੱਗੇ ਪਾਉਣ
ਬਿਉਰੋ ਰਿਪੋਰਟ – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ (Fly Amritsar Initiative) ਵੱਲੋਂ ਦਾਅਵਾ ਕਰਦਿਆਂ ਕਿਹਾ ਕਿ ਕਤਰ ਏਅਰਵੇਜ਼ ਵੱਲੋਂ ਟੋਰਾਂਟੋ ਤੋਂ ਦੋਹਾ ਵਾਸਤੇ 11 ਦਸੰਬਰ 2024 ਤੋਂ ਸਿੱਧੀ ਫਲਾਇਟ ਸ਼ੁਰੂ ਹੋ ਰਹੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਵਿੱਚ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕਤਰ ਏਅਰਵੇਜ਼ ਦੇ ਇਸ ਫੈਸਲੇ ਦਾ