ਫਾਜ਼ਿਲਕਾ ਨਹਿਰ ‘ਚੋਂ ਮਿਲੀ 2 ਬੱਚਿਆਂ ਦੇ ਪਿਤਾ ਦੀ ਲਾਸ਼, 2 ਦਿਨਾਂ ਤੋਂ ਲਾਪਤਾ ਸੀ ਮ੍ਰਿਤਕ
- by Gurpreet Singh
- May 8, 2024
- 0 Comments
ਪਿਛਲੇ 2 ਦਿਨਾਂ ਤੋਂ ਲਾਪਤਾ ਫਾਜ਼ਿਲਕਾ ਦੇ ਪਿੰਡ ਹਸਤਾ ਕਲਾਂ ਦੇ ਰਹਿਣ ਵਾਲੇ ਇੱਕ ਮਜ਼ਦੂਰ ਦੀ ਲਾਸ਼ ਪਿੰਡ ਦਾਨੇਵਾਲਾ ਨੇੜੇ ਨਹਿਰ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ 5 ਮਈ ਐਤਵਾਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਪਰ ਬੀਤੀ ਸ਼ਾਮ ਉਸ ਦੀ ਲਾਸ਼
ਫਾਜ਼ਿਲਕਾ ਦੀ ਅਨਾਜ ਮੰਡੀ ‘ਚ 500 ਬੋਰੀਆਂ ਸੜੀਆਂ: ਬੀੜੀ ਦੀ ਚੰਗਿਆੜੀ ਕਾਰਨ ਲੱਗੀ ਅੱਗ
- by Gurpreet Singh
- May 8, 2024
- 0 Comments
ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗਣ ਕਾਰਨ ਮੌਕੇ ‘ਤੇ ਮੌਜੂਦ ਮਜ਼ਦੂਰਾਂ ਦਾ ਬਚਾਅ ਹੋ ਗਿਆ, ਜਦੋਂਕਿ ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀ ਲਪੇਟ ‘ਚ ਆਉਣ ‘ਤੇ 500 ਦੇ ਕਰੀਬ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗ ਗਈ । ਵਿਭਾਗ ਨੂੰ ਸੂਚਨਾ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਨੇ ਮੌਕੇ ‘ਤੇ
‘ਭਾਰਤ ਨੇ ਟਰੂਡੋ ਦੇ ਜਹਾਜ ਨੂੰ ਉਤਾਰਨ ਦੇ ਲਈ ਰੱਖੀ ਸੀ ਸ਼ਰਤ!’ ‘ਕੈਪਟਨ ਅਮਰਿੰਦਰ ਦਾ ਵੀ ਵੱਡਾ ਰੋਲ!’ ਕੈਨੇਡੀਅਨ ਮੀਡੀਆ ਦਾ ਵੱਡਾ ਦਾਅਵਾ
- by Preet Kaur
- May 8, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਦੀ ਇੱਕ ਅਖ਼ਬਾਰ ਨੇ 6 ਸਾਲ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ। ‘ਦਿ ਗਲੋਬ ਐਂਡ ਮੇਲ’ ਮੁਤਾਬਿਕ 2018 ਵਿੱਚ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਦੌਰੇ ’ਤੇ ਆ ਰਹੇ ਸਨ ਤਾਂ
ਭਾਰਤੀਆਂ ਨੂੰ ਰੂਸ-ਯੂਕਰੇਨ ਜੰਗ ‘ਚ ਭੇਜਣ ਵਾਲੇ 4 ਦੋਸ਼ੀ ਗ੍ਰਿਫਤਾਰ
- by Gurpreet Singh
- May 8, 2024
- 0 Comments
ਭਾਰਤੀਆਂ ਨੂੰ ਧੋਖੇ ਨਾਲ ਰੂਸ-ਯੂਕਰੇਨ ਜੰਗ ਵਿੱਚ ਭੇਜਣ ਦੇ ਮਾਮਲੇ ਵਿੱਚ ਸੀਬੀਆਈ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਤਿੰਨ ਭਾਰਤ ਦੇ ਹਨ, ਜਦੋਂ ਕਿ ਇੱਕ ਰੂਸ ਦੇ ਰੱਖਿਆ ਮੰਤਰਾਲੇ ਵਿੱਚ ਕੰਮ ਕਰਨ ਵਾਲਾ ਅਨੁਵਾਦਕ ਹੈ। ਉਸ ਨੂੰ 24 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਗ੍ਰਿਫਤਾਰ
ਲੁਧਿਆਣਾ ‘ਚ ਇੰਸਟਾਗ੍ਰਾਮ ਨੂੰ ਲੈ ਕੇ ਆਪਸ ਵਿਚ ਲੜੇ ਪਤੀ-ਪਤਨੀ, ਪਾੜੇ ਸਿਰ
- by Gurpreet Singh
- May 8, 2024
- 0 Comments
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਹੰਗਾਮਾ ਹੋ ਗਿਆ। ਇਕ ਘਰ ਵਿੱਚ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਆਪਸ ਵਿੱਚ ਲੜ ਪਏ। ਲੜਾਈ ‘ਚ ਪਤਨੀ ਅਤੇ ਉਸ ਦੀ ਡੇਢ ਸਾਲ ਦੀ ਬੇਟੀ ਜ਼ਖ਼ਮੀ ਹੋ ਗਏ, ਜਦਕਿ ਦੂਜੇ ਪਾਸੇ ਉਸ ਦਾ ਪਤੀ ਅਤੇ ਸੱਸ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ
ਏਅਰ ਇੰਡੀਆ ਦੀ ਉਡਾਣ ਭਰਨ ਜਾ ਰਹੇ ਹੋ ਸਾਵਧਾਨ, 70 ਉਡਾਣਾਂ ਰੱਦ ਕਰਨੀਆਂ ਪਈਆਂ, ਜਾਣੋ ਵਜ੍ਹਾ
- by Gurpreet Singh
- May 8, 2024
- 0 Comments
ਦਿੱਲੀ : ਜੇਕਰ ਤੁਸੀਂ ਵੀ ਏਅਰ ਇੰਡੀਆ ਰਾਹੀਂ ਟਿਕਟ ਬੁੱਕ ਕਰਵਾਈ ਹੈ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਅਸਲ ਇਸ ਏਅਰਲਾਈਨ ਨੂੰ ਆਪਣੀਆਂ 70 ਉਡਾਣਾਂ ਰੱਦ ਕਰਨੀਆਂ ਪਈਆਂ ਹਨ। ਦਰਅਸਲ, ਏਅਰਲਾਈਨਜ਼ ਦੇ ਕਈ ਮੈਂਬਰ ਮਾਸ ਸਿਕ ਲੀਵ ‘ਤੇ ਚਲੇ ਗਏ ਹਨ, ਜਿਸ ਕਾਰਨ ਕੰਪਨੀ ਨੂੰ ਇਹ ਕਦਮ ਚੁੱਕਣਾ ਪਿਆ ਹੈ। ਸੂਤਰਾਂ ਅਨੁਸਾਰ ਸਿਵਲ
