ਅਰਵਿੰਦ ਕੇਜਰੀਵਾਲ ਅੱਜ ਮੁੜ ਜਾਣਗੇ ਤਿਹਾੜ ਜੇਲ,ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰਖਿਆ ਰਾਖਵਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ। ਰੂਜ਼ ਐਵੇਨਿਊ ਕੋਰਟ ਨੇ 1 ਜੂਨ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਅਪਣਾ ਫੈਸਲਾ ਸੁਰੱਖਿਅਤ ਰੱਖਦਿਆਂ ਕਿਹਾ ਕਿ ਅਰਜ਼ੀ ਮੈਡੀਕਲ ਆਧਾਰ
