India

ਚੰਡੀਗੜ੍ਹ ’ਚ ਸਬ-ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਬਰਖ਼ਾਸਤ! ਕਾਰਨ ਸੁਣ ਉੱਡ ਜਾਣਗੇ ਹੋਸ਼

ਚੰਡੀਗੜ੍ਹ ਪੁਲਿਸ ਵਿਭਾਗ ਨੇ ਸਬ-ਇੰਸਪੈਕਟਰ ਸਮੇਤ 2 ASI ਬਰਖ਼ਾਸਤ ਕਰ ਦਿੱਤੇ ਹਨ। ਇਨ੍ਹਾਂ ਵਿੱਚ ਸਬ ਇੰਸਪੈਕਟਰ ਬਲਵਿੰਦਰ ਸਿੰਘ, ਏਐਸਆਈ ਹਰਮੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸ਼ਾਮਲ ਹਨ। ਰਿਸ਼ਵਤ ਦੇ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਅਪ੍ਰੈਲ ਮਹੀਨੇ ਵਿੱਚ

Read More
Punjab

ਪੰਜਾਬ ਦੀ ਲੜਕੀ ਨੇ ਸੂਬੇ ਦਾ ਕੀਤਾ ਨਾਮ ਰੌਸ਼ਨ, ਜਿੱਤਿਆ ਗੋਲਡ ਮੈਡਲ

ਪੰਜਾਬ ਦੀਆਂ ਲੜਕੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚੋਂ ਘੱਟ ਨਹੀਂ ਹਨ। ਇਸ ਦੀ ਤਾਜ਼ਾ ਮਿਸਾਲ ਮੂਨਕ ਦੀ ਲੜਕੀ ਤਾਨੀਆ ਸੈਣੀ ਨੇ ਪੇਸ਼ ਕੀਤੀ ਹੈ। ਤਾਨੀਆ ਸੈਣੀ ਨੇ ਏਸ਼ੀਅਨ ਯੋਗਾ ਚੈਂਪੀਅਨਸ਼ਿਪ ਬੈਂਕਾਕ (ਥਾਈਲੈਂਡ) ਮਈ 2024 ’ਚ ਪੰਜਾਬ ਦੀ ਮੇਜਬਾਨੀ ਕਰਕੇ ਗੋਲਡ ਮੈਡਲ ਜਿੱਤਿਆ ਹੈ। ਤਾਨੀਆ ਦੀ ਇਸ ਉਪਲੱਬਧੀ ਨੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ।

Read More
Khetibadi Lok Sabha Election 2024 Punjab

ਬੀਜੇਪੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ! ‘ਖੇਤੀ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਸਾਡੇ ਦਰਵਾਜ਼ੇ ਕਿਸਾਨਾਂ ਲਈ ਖੁੱਲ੍ਹੇ’

ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਭਾਜਪਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਹ ਬੀਤੇ ਦਿਨ (ਸ਼ਨੀਵਾਰ, 25 ਮਈ) ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਮਨਿੰਦਰਜੀਤ ਸਿੰਘ ਸਿਰਸਾ ਸਮੇਤ

Read More
Punjab

ਬੀਐਸਐਫ ਨੂੰ ਮਿਲੀ ਕਾਮਯਾਬੀ, ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਪਾਕਿਸਤਾਨ ਨਿੱਤ ਦਿਨ ਹੀ ਕੋਈ ਨਾ ਕੋਈ ਮਾੜੀ ਹਰਕਤ ਕਰਦਾ ਰਹਿੰਦਾ ਹੈ। ਬਾਰਡਰ ‘ਤੇ ਤਾਇਨਾਤ ਬੀਐਸਐਫ ਨੇ ਇਕ ਵਾਰ ਫਿਰ ਪਾਕਿਸਤਾਨ ਦੀ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ ਵਿੱਚੋਂ ਡਰੋਨ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦੀ ਚੌਕੀ ਚੰਦੂ

Read More
India Lok Sabha Election 2024

ਛੇਵੇਂ ਗੇੜ ’ਚ ਵੋਟਰਾਂ ਨੇ ਨਹੀਂ ਦਿਖਾਈ ਦਿਲਚਸਪੀ

ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 61.11 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 79.4 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਨੁਕਸ ਕਾਰਨ ਵੋਟਾਂ ਪੈਣ ਦੇ ਅਮਲ ’ਚ ਦੇਰੀ ਹੋਈ।

Read More
India Lok Sabha Election 2024 Punjab

ਪਟਿਆਲਾ ’ਚ ‘ਮੋਦੀ ਪ੍ਰਭਾਵ’ ਦੇ ਮੁਕਾਬਲੇ ਲਈ ‘ਆਪ’ ਤੇ ਕਾਂਗਰਸ ਨੇ ਬਦਲੀ ਰਣਨੀਤੀ!

23 ਮਈ ਨੂੰ ਪਟਿਆਲਾ ਦੇ ਪੋਲੋ ਗਰਾਉਂਡ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਪਟਿਆਲਾ ਸੰਸਦੀ ਹਲਕੇ ਵਿੱਚ ਜ਼ੋਰਦਾਰ ਚੋਣ ਮੁਹਿੰਮ ਲਈ ਆਪਣੇ ਸਟਾਰ ਪ੍ਰਚਾਰਕਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਕਿ ‘ਆਪ’ ਦੇ ਰਾਘਵ ਚੱਢਾ ਐਤਵਾਰ ਸ਼ਾਮ ਨੂੰ ਡੇਰਾਬੱਸੀ ’ਚ ਰੈਲੀ ਕਰਨਗੇ,

Read More
Lok Sabha Election 2024 Punjab

ਲੁਧਿਆਣਾ ‘ਚ ਰਾਜਾ ਵੜਿੰਗ ਨੇ ਕਿਹਾ ‘ਭਾਜਪਾ ਆਪਣੇ ਉਮੀਦਵਾਰ ਤੋਂ ਨਿਰਾਸ਼’

ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਭਾਜਪਾ ਦੇ ਰਵਨੀਤ ਬਿੱਟੂ ਦੀ ਜ਼ਮਾਨਤ ਜ਼ਬਤ ਕੀਤੇ ਜਾਣ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣੇ ‘ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰਦੇ ਹਨ ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਆਮ ਲੋਕਾਂ ਵਿਚਕਾਰ ਮੁਸ਼ਕਲਾਂ ਵਿਚ ਹੈ। ਪਾਰਟੀ ਨੇ ਉਸ ਨੂੰ ਪੂਰੀ ਤਰ੍ਹਾਂ ਤਿਆਗ

Read More
Lok Sabha Election 2024 Punjab

ਰਵਨੀਤ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਅਮਿਤ ਸ਼ਾਹ, ਕਿਸਾਨਾਂ ਕੀਤਾ ਵਿਰੋਧ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਮਾਹੌਲ ਭਖਿਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋ ਵੀ ਪੰਜਾਬ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਨਾਲ ਹੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ

Read More
India

ਸਪਾਈਸ ਜੈੱਟ ਦੇ ਉੱਡਦੇ ਜਹਾਜ਼ ਨਾਲ ਟਕਰਾਇਆ ਪੰਛੀ, ਦਿੱਲੀ ਵਾਪਸ ਮੋੜੀ ਉਡਾਣ

ਅੱਜ ਸਵੇਰੇ ਸਪਾਈਸ ਜੈੱਟ ਦੇ ਇੱਕ ਉੱਡਦੇ ਜਹਾਜ਼ ਨਾਲ ਪੰਛੀ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਉਡਾਣ ਨੂੰ ਵਾਪਸ ਦਿੱਲੀ ਮੋੜਨਾ ਪਿਆ। ਇਹ ਉਡਾਣ ਦਿੱਲੀ ਤੋਂ ਲੇਹ ਜਾ ਰਹੀ ਸੀ। ਇਹ ਜਾਣਕਾਰੀ ਏਅਰਲਾਈਨ ਵੱਲੋਂ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਜਹਾਜ਼ ਦਿੱਲੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰ ਲਿਆ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਬਾਹਰ

Read More